• Latest
  • Trending

ਮੁਅੱਤਲ ਡੀਐਸਪੀ ਸੇਖੋਂ ਸਪੱਸ਼ਟ ਤੌਰ ‘ਤੇ ਸਿਆਸੀ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ: ਰਵਨੀਤ ਬਿੱਟੂ

7 years ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 minute ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

15 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

4 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

4 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

4 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਅੱਤਲ ਡੀਐਸਪੀ ਸੇਖੋਂ ਸਪੱਸ਼ਟ ਤੌਰ ‘ਤੇ ਸਿਆਸੀ ਵਿਰੋਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ: ਰਵਨੀਤ ਬਿੱਟੂ

March 7, 2020
in English News, ਪੰਜਾਬ

ਕਿਹਾ , ਡੀਐਸਪੀ ਸੇਖੋਂ ਅਕਾਲੀ-ਭਾਜਪਾ ਆਗੂਆਂ ਦਾ ਮਹਿਜ਼ ਹੱਥਠੋਕਾ ਜੋ ਕਿ ਉਨ•ਾਂ ਦੀ ਮਨਮਰਜ਼ੀਆਂ ਮੁਤਾਬਕ ਹੀ ਕੰਮ ਕਰ ਰਿਹਾ ਹੈ
ਡੀਐਸਪੀ ‘ਤੇ ਕਈ ਮਾਮਲੇ ਦਰਜ ਹਨ ਅਤੇ ਉਹ ਪਿਛਲੇ ਸਮੇਂ ਵਿਚ ਹੋ ਚੁੱਕਾ ਹੈ ਮੁਅੱਤਲ
ਇਮਾਨਦਾਰ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਅਕਸ ‘ਤੇ ਧੱਬਾ ਲਾਉਣਾ ਹੈ ਮੁੱਖ ਉਦੇਸ਼
ਚੰਡੀਗੜ•,23 ਫਰਵਰੀ:
ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਮੁਅੱਤਲ ਕੀਤੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਸਪੱਸ਼ਟ ਤੌਰ ‘ਤੇ ਆਪਣੇ ਸਿਆਸੀ ਵਿਰੋਧੀਆਂ ਦੇ ਇਸ਼ਾਰੇ’ ਤੇ ਕੰਮ ਕਰ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਡੀਐਸਪੀ ਸੇਖੋਂ ਅਕਾਲੀ-ਭਾਜਪਾ ਨੇਤਾਵਾਂ ਦੇ ਹੱਥਾਂ ਦੀ ਕਠਪੁਤਲੀ ਹਨ ਅਤੇ ਉਨ•ਾਂ ਦੀਆਂ ਮਨਮਰਜੀਆਂ ਅਨੁਸਾਰ ਕੰਮ ਕਰ ਰਹੇ ਹਨ।

ਉਨ•ਾਂ ਕਿਹਾ ਕਿ ਡੀਐਸਪੀ ਬਲਵਿੰਦਰ ਸੇਖੋਂ ਦਾ ਇਕ ਹਰਫੀ ਏਜੰਡਾ ਹੈ ਜੋ ਲੁਧਿਆਣਾ ਦਾ ਵਿਕਾਸ ਕਰਨ ਵਾਲੇ ਕਿਸੇ ਵੀ ਵਿਅਕਤੀ ਪ੍ਰਤੀ ਨਕਾਰਾਤਮਕ ਪਹੁੰਚ ਰੱਖਦਾ ਹੈ। ਉਨ•ਾਂ ਕਿਹਾ ਕਿ ਡੀਐਸਪੀ ਸੇਖੋਂ ਦੀ ਪ੍ਰੈਸ ਕਾਨਫਰੰਸ ਅੱਜ ਝੂਠੇ ਬਿਆਨਾਂ ਅਤੇ ਪ੍ਰਚਾਰਾਂ ਨਾਲ ਭਰੀ ਪਈ ਹੈ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮੁਅੱਤਲ ਕੀਤਾ ਡੀਐਸਪੀ ਆਪਣੇ ਆਗੂਆਂ ਤੋਂ ਮਹਿਜ਼ ਭਾਰਤ ਭੂਸ਼ਣ ਆਸ਼ੂ ਨੂੰ ਬਦਨਾਮ ਕਰਨ ਲਈ ਨਿਰਦੇਸ਼ ਲੈ ਰਹੇ ਸਨ। ਜੋ ਕਿ ਵਿਕਾਸ ਪੱਖੀ ਏਜੰਡੇ ਲਈ ਜਾਣੇ ਜਾਂਦੇ ਹਨ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਗੇ ਕਿਹਾ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵਿਵਾਦਾਂ ਵਿੱਚ ਨਵਾਂ ਨਹੀਂ ਹੈ। ਉਸਦੇ ਵਿਰੁੱਧ ਜਾਅਲੀ ਕਰੰਸੀ ਨੋਟ ਛਾਪਣ, ਜਨਤਕ ਫੰਡਾਂ ਦੀ ਦੁਰਵਰਤੋਂ, ਰਿਸ਼ਵਤ ਲੈਣ ਤੋਂ ਇਲਾਵਾ ਹੋਰ ਮਾਮਲੇ ਵੀ  ਦਰਜ ਹਨ।  ਇਹ ਪਹਿਲੀ ਵਾਰ ਨਹੀਂ ਹੈ ਕਿ ਉਸਨੂੰ ਮੁਅੱਤਲ ਕੀਤਾ ਗਿਆ ਹੈ ਸਗੋਂ ਪਹਿਲਾਂ ਉਸਨੂੰ ਅਹੁਦੇ ਤੋਂ ਬਰਖਾਸਤ ਵੀ ਕੀਤਾ ਗਿਆ ਸੀ। ਇਥੋਂ ਤਕ ਕਿ ਉਸ ਦਾ ਇੱਕ ਸਾਬਕਾ ਭਾਜਪਾ ਪ੍ਰਦੇਸ਼ ਪ੍ਰਧਾਨ ਨਾਲ ਨੇੜਲਾ ਸੰਬੰਧ ਸੀ ਅਤੇ ਫਿਰੋਜ਼ਪੁਰ ਵਿੱਚ ਉਸ ਭਾਜਪਾ ਨੇਤਾ ਦੇ ਨਿੱਜੀ ਸਹਾਇਕ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਵਿੱਚ ਸਹਿ ਮੁਲਜ਼ਮ ਸੀ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਕਾਲੀ-ਭਾਜਪਾ ਨੇਤਾਵਾਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ ਅਤੇ ਉਨ•ਾਂ ਦੇ ਹੱਥਾਂ ਦਾ ਖਿਡੌਣਾ ਹੈ।

ਉਨਾਂ ਦੋਸ਼ ਲਾਇਆ ਕਿ ਹਰ ਕੋਈ ਜਾਣਦਾ ਹੈ ਕਿ ਡੀਐਸਪੀ ਸੇਖੋਂ ਨੇ ਇੱਕ ਪਾਰਕਿੰਗ ਦੇ ਮੁੱਦੇ ਨੂੰ ਲੈ ਕੇ ਇੱਕ ਸ਼ਹਿਰ ਨਿਵਾਸੀ ਨਾਲ ਦੁਰਵਿਵਹਾਰ ਕੀਤਾ ਸੀ ਅਤੇ ਇਸ ਬਾਰੇ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਵੀ ਹੋ ਗਈ ਸੀ। ਉਸਨੇ ਉਸ ਸਮੇਂ ‘ਤੇ ਵੀ ਪ੍ਰਸ਼ਨ ਚਿੰਨ• ਲਗਾਇਆ, ਜਿਸ ਸਮੇਂ ਡੀਐਸਪੀ ਸੇਖੋਂ ਨੇ ਭਾਰਤ ਭੂਸ਼ਣ ਆਸ਼ੂ ਵਿਰੁੱਧ ਪ੍ਰੈਸ ਕਾਨਫਰੰਸਾਂ ਕੀਤੀਆਂ ਸਨ।

ਬਿੱਟੂ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਇਕ ਪੁਲਿਸ ਅਧਿਕਾਰੀ ਜਿਸ ਨੂੰ ਸਮੇਂ-ਸਮੇਂ ‘ਤੇ ਜਨਤਕ ਦੁਰਵਿਵਹਾਰ ਕਰਕੇ ਮੁਅੱਤਲ ਕੀਤਾ ਜਾਂਦਾ ਹੈ, ਉਹ ਝੂਠ ਅਤੇ ਬਦਨਾਮੀ ਨਾਲ ਉਸਾਰੇ ਇਸ ਧੂੰਏਂ ਦੇ ਪਰਦੇ ਪਿੱਛੇ ਨਹੀਂ ਲੁਕ ਸਕਦਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

Most Popular

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
1 week ago
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 