• Latest
  • Trending
ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

1 hour ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

October 30, 2017
in ਪੰਜਾਬ
ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

ਚੰਡੀਗੜ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇਵਿਰੁੱਧ ਬਿਓਰੋ ਵੱਲੋਂ ਵਿੱਢੀ ਮੁਹਿੰਮ ਸਬੰਧੀ ਰਾਜ ਭਰ ਵਿੱਚ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੌਰਾਨ ਆਮ ਜਨਤਾ ਨੂੰ ਜਾਣੂ ਕਰਵਾਉਣ। ਇਹ ਸਪਤਾਹ 30 ਅਕਤੂਬਰ ਤੋਂ 4 ਨਵੰਬਰਤੱਕ ਕੇਂਦਰੀ ਚੌਕਸੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ ਜਿਸਦਾ ਮਕਸਦ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ।

          ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ਼੍ਰੀ ਬੀ.ਕੇ. ਉਪਲ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨਅਧਿਕਾਰੀਆਂ ਨੂੰ ਵੀ ਸਰਕਾਰੀ ਕਾਰਜਾਂ ਅਤੇ ਪੜਤਾਲਾਂ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਵੱਖ-ਵੱਖ ਵਿਜੀਲੈਂਸ ਰੇਜਾਂ ਵਿੱਚਤਾਇਨਾਤ ਐਸ.ਐਸ.ਪੀਜ਼ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਦਿਆਰਥੀਆਂ, ਸਰਕਾਰੀ ਵਿਭਾਗਾਂ, ਪੰਚਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਸਮਾਗਮਕਰਨਗੇ।

          ਅੱਜ ਇਸ ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ-ਕਮ-ਆਈ.ਜੀ.ਪੀ. ਸ੍ਰੀ ਨਗੇਸਵਰਾ ਰਾਓ ਨੇ ਇੱਥੇ ਹੈਡਕਵਾਟਰ ਸਥਿਤ ਤਾਇਨਾਤਵਿਜੀਲੈਂਸ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਤਕਨੀਕੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਡਿਊਟੀ ਇਮਾਨਦਾਰੀ ਨਾਲਨਿਭਾਉਣ ਸਬੰਧੀ ਸਹੁੰ ਚੁਕਾਈ।

          ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ (ਪ੍ਰਸਾਸ਼ਨ) ਕੰਵਲਜੀਤ ਸਿੰਘ ਅਤੇ ਜਾਇੰਟ ਡਾਇਰੈਕਟਰ (ਅਪਰਾਧ) ਸ਼੍ਰੀ ਪਰਮਜੀਤ ਸਿੰਘ ਗੋਰਾਇਆ ਵੀ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

by Ranjit Singh
3 weeks ago
0

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ - ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 