
ਗੁਰਦਾਸਪੁਰ, 25 ਫਰਵਰੀ (ਵਿਸ਼ਵ ਵਾਰਤਾ) : ਮੰਗਲਵਾਰ ਨੂੰ ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਨੂੰ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਮਾਰ ਦਿੱਤਾ। ਇਸ ਨਾਲ ਸ਼ਹਿਰ ਵਿਚ ਤਣਾਅ ਪੈਦਾ ਹੋਇਆ ਅਤੇ ਲੋਕਾਂ ਨੇ ਵਿਰੋਧ ਵਿਚ ਬਾਜ਼ਾਰਾਂ ਨੂੰ ਬੰਦ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਟਾਲਾ ਦੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ।
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...























