• Latest
  • Trending
ਪੰਜਾਬ ‘ਚ ਸਰਕਾਰੀ ਸ਼ਰਾਬ ਨਿਗਮ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਵਾਕਆਊਟ

ਪੰਜਾਬ ‘ਚ ਸਰਕਾਰੀ ਸ਼ਰਾਬ ਨਿਗਮ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਵਾਕਆਊਟ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

19 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

30 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

30 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਸਰਕਾਰੀ ਸ਼ਰਾਬ ਨਿਗਮ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਵਾਕਆਊਟ

March 7, 2020
in ਪੰਜਾਬ
ਪੰਜਾਬ ‘ਚ ਸਰਕਾਰੀ ਸ਼ਰਾਬ ਨਿਗਮ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਵਾਕਆਊਟ

ਪੰਜਾਬ ‘ਚ ਸਰਕਾਰੀ ਸ਼ਰਾਬ ਨਿਗਮ ਦੀ ਮੰਗ ਨੂੰ ਲੈ ਕੇ ‘ਆਪ’ ਵੱਲੋਂ ਵਾਕਆਊਟ

ਚੰਡੀਗੜ੍ਹ,  26 ਫਰਵਰੀ –ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਬੁੱਧਵਾਰ ਨੂੰ ਸ਼ਰਾਬ ਮਾਫ਼ੀਆ ਦੇ ਮੁੱਦੇ ‘ਤੇ ਪੰਜਾਬ ਸਰਕਾਰੀ ਨੂੰ ਸਦਨ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਤਰੀਕੇ ਨਾਲ ਘੇਰਿਆ।
ਜਦੋਂ ‘ਆਪ’ ਵਿਧਾਇਕ ਅਮਨ ਅਰੋੜਾ ਨੇ ਸਿਫ਼ਰ ਕਾਲ ਦੌਰਾਨ ਸਪੀਕਰ ਨੂੰ ਸੌਂਪੇ ਪ੍ਰਾਈਵੇਟ ਮੈਂਬਰ ਬਿਲ ਨੂੰ ਰੱਦ ਕਰਨ ਦਾ ਕਾਰਨ ਪੁੱਛਦੇ ਹੋਏ ਇਹ ਮੁੱਦਾ ਉਠਾਇਆ ਅਤੇ ਇਸ ਦਾ ਵਿਰੋਧ ਕਰਦੇ ਹੋਏ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਾਕਆਊਟ ਕੀਤਾ।
ਇਸ ਉਪਰੰਤ ਵਿਧਾਨ ਸਭਾ ਦੀ ਪ੍ਰੈਸ ਗੈਲਰੀ ‘ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਦੋਸ਼ ਲਗਾਏ ਕਿ ਉਹ ਸੂਬੇ ‘ਚ 10 ਹਜ਼ਾਰ ਕਰੋੜ ਦੇ ਸ਼ਰਾਬ ਮਾਫ਼ੀਆ ਦੀ ਸਰਪ੍ਰਸਤੀ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਬੁਲਾਰੇ ਨਵਦੀਪ ਸਿੰਘ ਸੰਘਾ, ਨੀਲ ਗਰਗ, ਗੋਬਿੰਦਰ ਮਿੱਤਲ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।
ਅਮਨ ਅਰੋੜਾ ਨੇ ਆਰਟੀਆਈ ਤਹਿਤ ਇਕੱਤਰ ਕੀਤੇ 300 ਪੰਨਿਆਂ ਦੇ ਦਸਤਾਵੇਜ਼ ਮੀਡੀਆ ਸਾਹਮਣੇ ਜਾਰੀ ਕਰਦੇ ਹੋਏ ਦੱਸਿਆ ਕਿ ਪਹਿਲੀ ਅਪ੍ਰੈਲ 2018 ਤੋਂ 31 ਦਸੰਬਰ 2018 ਤੱਕ 26 ਅਕਸਾਇਜ ਜ਼ਿਲ੍ਹਿਆਂ ‘ਚੋਂ 21 ਜ਼ਿਲ੍ਹਿਆਂ ‘ਚ 2116 ਸ਼ਰਾਬ ਤਸਕਰੀ ਦੇ ਮਾਮਲੇ ਦਰਜ ਹੋਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਸੂਬੇ ‘ਚ ਸ਼ਰਾਬ ਦੀ ਕੁੱਲ ਤਸਕਰੀ ਮੁਕਾਬਲੇ ਦਰਜ ਹੋਣ ਵਾਲੇ ਮਾਮਲੇ ਮਹਿਜ਼ 5-7 ਪ੍ਰਤੀਸ਼ਤ ਬਣਦੇ ਹਨ। ਜਦਕਿ ਪ੍ਰਤੀ ਸਾਲ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ 2 ਨੰਬਰ ‘ਚ ਵਿਕਦੀ ਹੈ। ਜਿਸ ਨੂੰ ਸਰਕਾਰ ਦੀ ਸਿੱਧੀ ਸਰਪ੍ਰਸਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸ਼ਰਾਬ ਦੀਆਂ ਫ਼ੈਕਟਰੀਆਂ ਦੇ ਸਿਆਸਤਦਾਨ ਅਤੇ ਰਸੂਖਦਾਰ ਮਾਲਕ ਅਤੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਲੋਕਾਂ ਅਤੇ ਖ਼ਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ।
ਅਮਨ ਅਰੋੜਾ ਨੇ ਰਾਣਾ ਸ਼ੁਗਰਜ਼ ਤਰਨਤਾਰਨ, ਐਨਬੀ ਡਿਸਟਿਲਰੀ ਰਾਜਪੁਰਾ, ਓਮ ਸੰਨਜ਼ ਬਠਿੰਡਾ, ਮਾਰਲ ਬਰੋਜ ਫ਼ਿਰੋਜ਼ਪੁਰ, ਚੱਢਾ ਡਿਸਟਿਲਰੀ ਅਤੇ ਸੀਬੀਡੀਐਲ ਬਨੂੜ ਸਮੇਤ ਹੋਰ ਸ਼ਰਾਬ ਫ਼ੈਕਟਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਇਹ ਡਿਸਟਿਲਰੀਜ਼ ਦੂਸਰੇ ਸੂਬਿਆਂ ‘ਚ ਵਿੱਕਰੀ ਦੇ ਮਾਰਕਾ ਅਤੇ ਬਿਨਾਂ ਹੋਲੋਗ੍ਰਾਮ ਵਾਲੀਆਂ ਬੋਤਲਾਂ ਰਾਹੀਂ ਸ਼ਰਾਬ ਦੀ ਧੜੱਲੇ ਨਾਲ ਤਸਕਰੀ ਕਰਦੇ ਹਨ। ਸਿਰਫ਼ ਅਰੁਣਾਚਲ ਪ੍ਰਦੇਸ਼ ‘ਚ ਵਿੱਕਰੀ (ਐਨਲੀ ਫ਼ਾਰ ਸੇਲ ਈਨ ਅਰੁਣਾਚਲ ਪ੍ਰਦੇਸ਼) ਵਾਲੀਆਂ ਅਲੱਗ-ਅਲੱਗ ਥਾਵਾਂ ਅਤੇ ਵੱਖ-ਵੱਖ ਡਿਸਟਿਲਰੀਜ਼ ਦੀ ਜ਼ਬਤ ਹੋਈ ਸ਼ਰਾਬ ਇਸ ਦੀ ਪ੍ਰਤੱਖ ਮਿਸਾਲ ਹੈ। ਜਿਵੇਂ ਰਾਜਪੁਰਾ, ਪਟਿਆਲਾ ਦੀਆਂ ਫ਼ੈਕਟਰੀਆਂ ਦੀ ਅਰੁਣਾਚਲ ਪ੍ਰਦੇਸ਼ ਭੇਜੀ ਜਾਣ ਵਾਲੀ ਸ਼ਰਾਬ ਅੰਮ੍ਰਿਤਸਰ ਤੇ ਗੁਰਦਾਸਪੁਰ ‘ਚੋਂ ਜ਼ਬਤ ਹੋ ਰਹੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਇੰਨਾ 9 ਮਹੀਨਿਆਂ ‘ਚ 1.56 ਲੱਖ ਡੱਬੇ ਸ਼ਰਾਬ ਫੜੀ ਗਈ ਹੈ। ਇਕੱਲੇ ਬਠਿੰਡਾ ਜ਼ਿਲ੍ਹੇ ‘ਚ 500 ਤੋਂ ਵੱਧ ਐਫ.ਆਈ.ਆਰ ਦਰਜ ਹੋਈਆਂ ਹਨ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਤਾਮਿਲਨਾਡੂ ਅਤੇ ਦਿੱਲੀ ‘ਦੀ ਤਰਜ਼ ਤੇ ਸਰਕਾਰ ਸ਼ਰਾਬ ਨਿਗਮ ਬਣਾਉਂਦੀ ਹੈ ਤਾਂ ਸ਼ਰਾਬ ਤੋਂ ਜੋ ਹੁਣ 5500 ਕਰੋੜ ਰੁਪਏ ਦਾ ਮਾਲੀਆ ਹੁੰਦਾ ਹੈ। ਉਹ 11000 ਕਰੋੜ ਤੋਂ ਪਾਰ ਜਾ ਸਕਦਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਵੀ ਬਾਦਲਾਂ ਦੀ ਤਰਾਂ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ‘ਚ ਅਸਫਲ ਰਹਿੰਦੀ ਹੈ ਤਾਂ 2022 ‘ਚ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲੀਕਰ ਕਾਰਪੋਰੇਸ਼ਨ (ਸ਼ਰਾਬ ਨਿਗਮ) ਬਣਾ ਕੇ ਸ਼ਰਾਬ ਮਾਫ਼ੀਆ ਦਾ ਲੱਕ ਤੋੜੇਗੀ।
ਇਸ ਤੋਂ ਪਹਿਲਾਂ ਸਵੇਰ ਸਮੇਂ ‘ਆਪ’ ਵਿਧਾਇਕਾਂ ਨੇ ਸ਼ਰਾਬ ਮਾਫ਼ੀਆ ਵਿਰੁੱਧ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
2 days ago
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 