• Latest
  • Trending
ਅਕਾਲੀ ਦਲ ਵੱਲੋਂ ਬਿਊਪਰਨੌਰਫਿਨ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਛੁੱਟੀ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਬਿਊਪਰਨੌਰਫਿਨ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਛੁੱਟੀ ਕਰਨ ਦੀ ਮੰਗ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

17 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

28 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

28 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਬਿਊਪਰਨੌਰਫਿਨ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਛੁੱਟੀ ਕਰਨ ਦੀ ਮੰਗ

March 7, 2020
in ਖਬਰਾਂ, ਪੰਜਾਬ
ਅਕਾਲੀ ਦਲ ਵੱਲੋਂ ਬਿਊਪਰਨੌਰਫਿਨ ਘੁਟਾਲੇ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਛੁੱਟੀ ਕਰਨ ਦੀ ਮੰਗ

ਚੰਡੀਗੜ੍ਹ/26 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇ ਦੇ ਰੋਗੀਆਂ ਲਈ ਇਸਤੇਮਾਲ ਕੀਤੀਆਂ ਜਾਂਦੀਆਂ ਬਿਊਪਰਨੌਰਫਿਨ ਦੀਆਂ 5 ਕਰੋੜ ਗੋਲੀਆਂ ਨੂੰ ਇੱਧਰ-ਉੱਧਰ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਇਸ ਘੁਟਾਲੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ  ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 200 ਤੋਂ 300 ਕਰੋੜ ਰੁਪਏ ਦੇ ਘੁਟਾਲੇ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ, ਕਿਉਂਕਿ ਸਿਹਤ ਸਕੱਤਰ ਵੱਲੋਂ ਇਹ ਮਾਮਲਾ ਉਠਾਏ ਜਾਣ ਉਤੇ ਸਿੱਧੂ ਨੇ ਇਸ ਨੂੰ ਰਫਾ-ਦਫਾ ਕਰਨ ਦੀ  ਕੋਸ਼ਿਸ਼ ਕੀਤੀ ਸੀ ਜਦਕਿ ਸਿਹਤ ਸਕੱਤਰ ਨੇ ਇਸ ਮਾਮਲੇ ਦੀ ਜਾਂਚ ਦਾ ਵੀ ਹੁਕਮ ਦੇ ਦਿੱਤਾ ਸੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ ਜਦੋਂ 8æ3 ਕਰੋੜ ਬਿਊਪਰਨੌਰਫਿਨ ਗੋਲੀਆਂ ਵਿਚੋਂ ਪੰਜ ਕਰੋੜ ਗੋਲੀਆਂ ਗਾਇਬ ਹੋ ਗਈਆਂ ਤਾਂ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਕਿਉਂਕਿ ਇਹ ਗੋਲੀ ਸਿਰਫ ਡਾਕਟਰ ਦੇ ਕਹਿਣ ਤੇ ਦਿੱਤੀ ਜਾਂਦੀ ਹੈ ਅਤੇ ਮਰੀਜ਼ਾਂ ਨੂੰ ਨਹੀਂ ਸੌਂਪੀ ਜਾਂਦੀ। ਉਹਨਾਂ ਕਿਹਾ ਕਿ ਇਸ ਦੇ ਮੌਜੂਦਾ ਰੂਪ ਵਿਚ ਇਹ  ਗੋਲੀ ਇੱਕ ਸਿਹਤ ਕਰਮੀ ਰਾਹੀਂ ਮਰੀਜ਼ ਦੇ ਜੀਭ ਥੱਲੇ ਰੱਖੀ ਜਾਂਦੀ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਜਦੋਂ ਇਹ ਗੱਲ ਸਾਹਮਣੇ ਆਈ ਕਿ ਇਹ ਗੋਲੀਆਂ ਗੈਰਕਾਨੂੰਨੀ ਤੌਰ ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਸਿਹਤ ਸਕੱਤਰ ਨੇ ਜਾਂਚ ਦਾ ਹੁਕਮ ਦੇ ਦਿੱਤਾ, ਪਰ ਸਿਹਤ ਮੰਤਰੀ ਨੇ ਜਾਂਚ ਰੁਕਵਾ ਕੇ ਸੰਬੰਧਿਤ ਸਿਵਲ ਸਰਜਨਾਂ ਕੋਲੋ ਇਸ ਬਾਰੇ ਸਟੇਟਸ ਰਿਪੋਰਟ ਮੰਗ ਲਈ। ਉਹਨਾਂ ਕਿਹਾ ਕਿ ਸਿਹਤ ਸਕੱਤਰ ਦਾ ਤਬਾਦਲਾ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਦੋਂ ਇਹ ਕਾਮਯਾਬ ਨਾ ਹੋਈਆਂ ਤਾਂ ਮੰਤਰੀ ਨੇ ਦਵਾਈ ਆਨਲਾਇਨ ਵੰਡੇ ਜਾਣ ਦੀ ਜਾਂਚ ਕਰਵਾਉਣ ਦਾ ਹੁਕਮ ਦੇ ਦਿੱਤਾ। ਉਹਨਾਂ ਕਿਹਾ ਕਿ ਇਸ ਸਾਲ ਜਨਵਰੀ ਵਿਚ ਜਦੋਂ ਸਿਹਤ ਸਕੱਤਰ ਛੁੱਟੀ ਉੱਤੇ ਸੀ ਤਾਂ ਬਲਬੀਰ ਸਿੱਧੂ ਨੇ ਦੋਸ਼ੀ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਇਹ ਮਾਮਲਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਬੇਸ਼ੱਕ ਗਾਇਬ ਹੋਈਆਂ ਬਿਊਪਰਨੌਰਫਿਨ ਦੀਆਂ ਗੋਲੀਆਂ ਦੇ ਮਾਮਲੇ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਇਸ ਮਸਲੇ ਪ੍ਰਤੀ ਅੱਖਾਂ ਬੰਦ ਕਰੀ ਬੈਠੀ ਹੈ। ਉਹਨਾਂ ਕਿਹਾ ਕਿ  ਦੋਸ਼ੀਆਂ ਨੂੰ ਫੜਣ ਲਈ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਵਾਏ ਜਾਣ ਦੀ ਲੋੜ ਹੈ।
ਸਾਬਕਾ ਮੰਤਰੀ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀ। ਸਿਹਤ ਮੰਤਰੀ ਨੇ ਦਵਾਈਆਂ ਦੇ ਲਾਜ਼ਮੀ ਟੈਸਟ ਫੇਲ੍ਹ ਹੋਣ ਮਗਰੋਂ ਬਲੈਕ ਲਿਸਟ ਕੀਤੀ ਰਸਨ ਫਾਰਮਾ ਦੀ ਵੀ ਬੇਲੋੜੀ ਮੱਦਦ ਕੀਤੀ ਸੀ। ਉਹਨਾਂ ਕਿਹਾ ਕਿ ਮੰਤਰੀ ਨੇ ਫਾਰਮਾ ਕੰਪਨੀ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਥਾਂ, ਇਸ ਨੂੰ ਦੁਬਾਰਾ ਸਰਕਾਰੀ ਪੈਨਲ ਵਿਚ ਪਾ ਦਿੱਤਾ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 days ago
0

ਚੰਡੀਗੜ੍ਹ, 11 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 