• Latest
  • Trending
ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ‘ਚ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ‘ਚ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

27 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

38 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

38 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ‘ਚ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ

March 7, 2020
in ਖਬਰਾਂ, ਪੰਜਾਬ
ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ‘ਚ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ

3 ਸਾਲਾਂ ਤੋਂ ‘ਕਰੋ ਨਾ ਵਾਇਰਸ’ ਦੀ ਸ਼ਿਕਾਰ ਹੈ ਕੈਪਟਨ ਸਰਕਾਰ-ਹਰਪਾਲ ਸਿੰਘ ਚੀਮਾ
ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ ਤੇ ਸਾਥੀ ਵਿਧਾਇਕਾਂ ਨੇ ਮੂੰਹ ‘ਤੇ ਮਾਸਕ ਪਾ ਕੇ ਕੈਪਟਨ ਸਰਕਾਰ ਦਾ ਮਜ਼ਾਕ ਉਡਾਇਆ

ਚੰਡੀਗੜ੍ਹ, 27 ਫਰਵਰੀ 2020
ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਿਧਾਇਕਾਂ ਨੇ ਮੂੰਹਾਂ ‘ਤੇ ਮਾਸਕ ਪਾ ਕੇ ਸਰਕਾਰ ਦੀ ਖਿੱਲੀ ਉਡਾਈ, ਕਿਉਂਕਿ ਬੀਤੇ ਕੱਲ੍ਹ ਸਦਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ ‘ਚ ਕਰੋਨਾ ਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ‘ਚ ਦੇਰੀ ਹੋ ਰਹੀ ਹੈ।
ਰੋਸ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਵਿਅੰਗ ਕੀਤਾ ਕਿ ਪੰਜਾਬ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਚੀਨ ਦੇ ਕਰੋਨਾ ਵਾਇਰਸ ਦਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ‘ਕਰੋ ਨਾ ਵਾਇਰਸ’ ਦਾ ਸ਼ਿਕਾਰ ਹੈ। ਇਸ ‘ਕਰੋ ਨਾ ਵਾਇਰਸ’ ਕਾਰਨ ਕੈਪਟਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਨਾ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਕੋਈ ਕੰਮ ਕੀਤਾ ਹੈ। ਜਿਸ ਕਾਰਨ ਨਾ ਕੇਵਲ ਕਿਸਾਨ ਅਤੇ ਮਜ਼ਦੂਰ ਹੀ ਤ੍ਰਾਹ-ਤ੍ਰਾਹ ਨਹੀਂ ਕਰ ਰਹੇ ਸਗੋਂ ਹਰੇਕ ਵਰਗ ਦੁਖੀ ਤੇ ਨਿਰਾਸ਼ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੂਰਾ ਕਰਜ਼ਾ ਮਾਫ਼ ਕਰਨ ਦੇ ਫਾਰਮ ਭਰਾ ਕੇ ਕੈਪਟਨ ਨੇ ਸੱਤਾ ਤਾਂ ਹਾਸਲ ਕਰ ਲਈ ਪਰੰਤੂ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਾਅਦੇ ਮੁਤਾਬਿਕ ਕਰਜ਼ਾ ਮੁਆਫ਼ ਨਾ ਕਰਕੇ ਧੋਖਾ ਕੀਤਾ ਉੱਤੋਂ ਝੂਠੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੇ ਹਨ।
‘ਆਪ’ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਨੁਕਸਾਨ ਨੂੰ ਰੋਕਣ, ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਪੰਜਾਬ ‘ਚ ਵੀ ਸਵਾਮੀਨਾਥਨ ਸਿਫ਼ਾਰਿਸ਼ਾਂ ਦੇ ਆਧਾਰ ‘ਤੇ ਲਾਭ ਦੇਣ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਅਤੇ ਮਨਰੇਗਾ ਮਜ਼ਦੂਰਾਂ ਦੀ ਬਕਾਇਆ ਮਜ਼ਦੂਰੀ ਜਾਰੀ ਕਰਨ, ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ (ਐਮਐਸਪੀ) ਅਤੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਇੱਕਜੁੱਟ ਵਿਰੋਧ ਵਰਗੇ ਮੁੱਦੇ ਉਠਾਏ।
ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲਦੇਵ ਸਿੰਘ, ਬੁਲਾਰੇ ਗੋਬਿੰਦਰ ਮਿੱਤਲ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 