• Latest
  • Trending
ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

37 minutes ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

48 minutes ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

48 minutes ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

5 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

5 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

March 7, 2020
in English News, ਪੰਜਾਬ
ਐਸ.ਏ.ਐਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ•, 27 ਫ਼ਰਵਰੀ:ਪੰਜਾਬ ਸਰਕਾਰ ਜ਼ਿਲ•ਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।
ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲ•ਾ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਲਗਾਤਾਰ ਜਾਰੀ ਹਨ।
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਕੂੜੇ-ਕਰਕਟ ਦੇ ਨਿਯਮਤ ਨਿਬੇੜੇ, ਸੜਕਾਂ, ਸਟਰੀਟ ਲਾਈਟਾਂ ਅਤੇ ਗਰੀਨ ਏਰੀਆ ਆਦਿ ਦੇ ਰੱਖ-ਰਖਾਅ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਟਰਾਂਸਪੋਰਟ ਸੰਬੰਧੀ ਕੀਤੀ ਗਈ ਮੰਗ ਸਬੰਧੀ ਉਦਯੋਗ ਮੰਤਰੀ ਨੇ ਸਬੰਧਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ।
ਜ਼ਿਲ•ਾ ਐਸ.ਏ.ਐਸ ਨਗਰ ਦੇ ਉਦਯੋਗਿਕ ਖੇਤਰ  ਨਾਲ ਜੁੜੇ ਮੁੱਦਿਆਂ ਸਬੰਧੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਉਠਾਈ ਗਈ ਮੰਗ ਨੂੰ ਸਵੀਕਾਰ ਕਰਨ ਲਈ ਮੈਬਰਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਸ੍ਰੀ ਐਸ.ਐਮ.ਐਸ. ਸੰਧੂ, ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਰਜਤ ਅਗਰਵਾਲ, ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਿਨ,  ਪੀ.ਐਸ.ਆਈ.ਈ.ਸੀ. ਦੇ ਐਮ.ਡੀ. ਸ੍ਰੀ ਸੁਮਿਤ ਜਾਰੰਗਲ, ਇਨਫੋਟੈਕ ਦੇ ਸੀਨੀਅਰ ਵਾਈਸ ਚੇਅਰਮੈਨ ਸ. ਯਾਦਵਿੰਦਰ ਸਿੰਘ ਕੰਗ, ਕਮਿਸ਼ਨਰ ਐਮ.ਸੀ. ਡਾ. ਕਮਲ ਕੁਮਾਰ ਗਰਗ, ਸ੍ਰੀ ਪੰਕਜ ਬਾਵਾ, ਸ੍ਰੀ ਪਰਮਿੰਦਰ ਸਿੰਘ, ਸ੍ਰੀ ਰਤਿੰਦਰ ਸਚਦੇਵਾ, ਸ੍ਰੀ ਯਾਦਵਿੰਦਰ ਸਿੰਘ ਬੈਂਸ, ਸ੍ਰੀ ਯੋਗੇਸ਼ ਸਾਗਰ, ਸ੍ਰੀਮਤੀ ਲਵਲੀਨ ਕਪੂਰ, ਸ੍ਰੀ ਸੁਨੀਲ ਚਾਵਲਾ, ਸ੍ਰੀ ਜੀ.ਪੀ. ਗੁਪਤਾ, ਸ੍ਰੀ ਸੰਜੀਵ ਵਸ਼ਿਸ਼ਟ ਅਤੇ ਸ੍ਰੀ ਰਮੇਸ਼ ਚਾਵਲਾ ਆਦਿ ਹਾਜ਼ਰ ਸਨ।
ਨੰ:ਪੀ.ਆਰ.20/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
6 days ago
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 