• Latest
  • Trending
ਪੰਜਾਬ ਨੂੰ ਮੁੜ ‘ਨੰਬਰ 1 ਸੂਬਾ’ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ*

ਪੰਜਾਬ ਨੂੰ ਮੁੜ ‘ਨੰਬਰ 1 ਸੂਬਾ’ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ*

7 years ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

2 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

2 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

2 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

6 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

6 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਮੁੜ ‘ਨੰਬਰ 1 ਸੂਬਾ’ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ*

March 7, 2020
in ਖਬਰਾਂ, ਪੰਜਾਬ
ਪੰਜਾਬ ਨੂੰ ਮੁੜ ‘ਨੰਬਰ 1 ਸੂਬਾ’ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ*

*ਭਾਜਪਾ ਦੇ ਯੂਥ ਆਗੂ ਗੁਰਤੇਜ ਪਨੂੰ ਸਮੇਤ ਸੈਂਕੜੇ ਸਾਥੀਆਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ*
*ਚੰਡੀਗੜ੍ਹ, 1 ਮਾਰਚ 2020*
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਨਾਲ ਪਿਆਰ ਕਰਨੇ ਵਾਲੇ ਸਮੂਹ ਹਿਤੈਸ਼ੀਆਂ ਨੂੰ ਅਪੀਲ ਕਰਦੇ ਕਿਹਾ ਕਿ ਆਓ ਇੱਕਜੁਟ ਹੋ ਕੇ ਪੰਜਾਬ ਨੂੰ ਫਿਰ ਤੋਂ ‘ਨੰਬਰ 1 ਸੂਬਾ’ ਬਣਾਈਏ, ਕਿਉਂਕਿ ਕਾਂਗਰਸੀ ਅਤੇ ਅਕਾਲੀ-ਭਾਜਪਾ ਵਰਗੀਆਂ ਰਿਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਨੋਚ-ਨੋਚ ਕੇ ਖਾ ਲਿਆ ਹੈ। ਅੱਜ ਪੰਜਾਬ ‘ਚ ਹਰ ਜੰਮਦੇ ਬੱਚੇ ਸਿਰ 70 ਹਜਾਰ ਰੁਪਏ ਤੋਂ ਵੱਧ ਦਾ ਕਰਜ਼ਾ ਹੁੰਦਾ ਹੈ। ਉਥੇ ਪੰਜਾਬ ਢਾਈ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾਈ ਹੋ ਚੁੱਕਿਆ ਹੈ।
ਐਤਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਭਾਜਪਾ ਦੇ ਯੂਥ ਆਗੂ ਗੁਰਤੇਜ ਪਨੂੰ ਨੂੰ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਰਸਮੀ ਤੌਰ ‘ਤੇ ਸ਼ਾਮਲ ਕਰਨ ਮੌਕੇ ਭਗਵੰਤ ਮਾਨ ਪੱਤਰਕਾਰਾਂ ਦੇ ਰੂ-ਬ-ਰੂ ਸਨ। ਸ਼ਾਮਲ ਹੋਣ ਵਾਲਿਆਂ ਵਿਚ ਹਨੀ ਬਾਜਵਾ, ਤੀਰਥ ਚਾਹਲ, ਰਵੀ ਪਠਾਨਕੋਟ, ਅਨੁਮੀਤ ਚੱਠਾ, ਬਨੀ ਸਿੱਧੂ, ਧੀਰਜ ਗੁੁਪਤਾ ਆਦਿ ਦੇ ਨਾਮ ਹਨ।
ਭਗਵੰਤ ਮਾਨ ਨੇ ਕਿਹਾ ਕਿ ਅਕਾਲੀ, ਕਾਂਗਰਸੀਆਂ ਦੀਆਂ ਭ੍ਰਿਸ਼ਟ ਅਤੇ ਮਾਫੀਆ ਸਰਕਾਰਾਂ ਨੇ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ ਕਿ ਪੰਜਾਬ ਦਾ ਭਵਿੱਖ ਕਹੇ ਜਾਣ ਵਾਲੇ ਪੜ੍ਹੇ-ਲਿਖੇ ਨੌਜਵਾਨ ਆਪਣੇ ਹੱਥਾਂ ‘ਚ ਡਿਗਰੀਆਂ ਲੈ ਕੇ ਸੜਕਾਂ ‘ਤੇ ਆਪਣੇ ਹੱਕਾਂ ਲਈ ਲੜ ਰਹੇ ਹਨ ਅਤੇ ਰਿਵਾਇਤੀ ਪਾਰਟੀਆਂ ਉਨ੍ਹਾਂ ਨੂੰ ਹੱਕ ਦੇਣ ਦੀ ਬਜਾਏ ਲਾਠੀਆਂ ਨਾਲ ਮਾਰਕੁਟ ਰਹੀ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੂੰ ਚੁੱਕੀ ਸੀ ਕਿ ਉਹ 4 ਹਫਤਿਆਂ ਦੇ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰ ਲੈਣਗੇ ਪਰੰਤੂ ਅਫਸੋਸ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਉਨ੍ਹਾਂ ਕਿਹਾ ਕਿ ਨੌਜਵਾਨ ਤਾਂ ਹੁਣ ਹਾਥੀਆਂ ਨੂੰ ਬੇਹੋਸ਼ ਕਰਨ ਵਾਲੀ ਦਵਾਈਆਂ ਦਾ ਇਸਤੇਮਾਲ ਕਰਨ ਲੱਗ ਪਏ ਹਨ ਅਤੇ ਇਸ ਦਵਾਈ ਦੀ ਓਵਰਡੋਜ ਨਾਲ ਉਹ ਮੌਤ ਦੇ ਮੂੰਹ ਵੱਲ ਜਾ ਰਹੇ ਹਨ।
ਭਗਵੰਤ ਮਾਨ ਨੇ ਕਿਹਾ, ”ਵੱਡੇ ਬਾਦਲ ਕਹਿ ਰਹੇ ਹਨ ਪੰਜਾਬ ਦੀ ਸੇਵਾ ਲਈ ਮੈਨੂੰ ਇਕ ਮੌਕੇ ਹੋਰ ਦੇ ਦਿਓ ਮੈਂ ਕਹਿਣਾ ਚਾਹੁੰਦਾ ਹਾਂ ਵੱਡੇ ਬਾਦਲ ਸਾਹਿਬ ਤੁਹਾਡੀ ਉਮਰ ਹੁਣ ਸੇਵਾ ਕਰਵਾਉਣ ਦੀ ਹੈ, ਪੰਜਾਬ ਦੀ ਯੂਥ ਨੂੰ ਮੌਕਾ ਦਿਓ ਪੰਜਾਬ ਦੀ ਸੇਵਾ ਲਈ।”
ਪੱਤਰਕਾਰ ਵੱਲੋਂ ਨਵਜੋਤ ਸਿੱਧੂ ਦੇ ਸੰਬੰਧ ਵਿਚ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ‘ਆਪ’ ‘ਚ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਉਹ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਨਗੇ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਦੇ ਨਵਜੋਤ ਸਿੰਘ ਸਿੰਧੂ, ਭਗਵੰਤ ਮਾਨ, ਸੁਖਪਾਲ ਖਹਿਰਾ ਨਹੀਂ ਹਨ, ਪੰਜਾਬ ਦੇ ਅਸਲ ਮੱਦੇ ਕਿਸਾਨ ਖੁਦਕੁਸ਼ੀਆਂ, ਨਸ਼ੇ ਦੀ ਦਲਦਲ ਵਿਚ ਧਸਦਾ ਜਾ ਰਿਹਾ ਨੌਜਵਾਨ, ਬੇਰੁਜਗਾਰੀ ਆਦਿ ਹਨ।
ਭਗਵੰਤ ਮਾਨ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਬਜਟ ਨੂੰ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਕਰਾਰ ਦਿੰਦੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ਾਲੀ ਖ਼ਜ਼ਾਨੇ ‘ਚੋਂ ਇੱਕ ਵਾਰ ਫਿਰ ਖੋਖਲਾ ਬਜਟ ਪੇਸ਼ ਕੀਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕੈਪਟਨ ਸਰਕਾਰ ‘ਚ ਚੌਥੀ ਵਾਰ ਖੋਖਲਾ ਬਜਟ ਪੇਸ਼ ਕਰਕੇ ਸੂਬੇ ਦੇ ਹਰੇਕ ਵਰਗ ਨੂੰ ਘੋਰ ਨਿਰਾਸ਼ਾ ‘ਚ ਸੁੱਟ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਤੀ ਹਾਲਾਤ ਸੁਧਰਨ ਦੀ ਥਾਂ ਨਿੱਘਰਦੇ ਹੀ ਜਾ ਰਹੀ ਹੈ ਅਤੇ ਪੰਜਾਬ 22,8906 ਕਰੋੜ ਰੁਪਏ ਦਾ ਕਰਜ਼ਾਈ ਹੋ ਚੁੱਕਾ ਹੈ, ਜੋ ਨਵੇਂ ਵਿੱਤੀ ਵਰ੍ਹੇ 2020-21 ਦੇ ਅੰਤ ਤੱਕ 248236 ਕਰੋੜ ਨੂੰ ਪਾਰ ਕਾਰ ਜਾਵੇਗਾ। ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਦਾ ਬਜਟ ਘੱਟ ਸੀ ਉਰਦੂ ਸ਼ਾਇਰੀ ਜਿਆਦ ਸੀ।
ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਗੁਰਤੇਜ ਪਨੂੰ ਬੀਜੇਪੀ ਦੇ ਆਗੂ ਅਨੁਰਾਗ ਠਾਕੁਰ ਦੀ ਟੀਮ ਵਿਚ ਕੰਮ ਕਰ ਰਹੇ ਸਨ ਪਰੰਤੂ ਹੁਣ ਗੁਰਤੇਜ ਸਿੰਘ ਪਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਵਿਖੇ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕਿ ਉਹ ‘ਆਪ’ ਵਿਚ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਵਿਚ ਸ਼ਾਮਲ ਹੋਏ ਗੁਰਤੇਜ ਸਿੰਘ ਪਨੂੰ ਨੇ ਕਿਹਾ ਕਿ ਸਾਡੇ ਸਾਰੇ ਯੂਥ ਸਾਥੀ ਭਗਵੰਤ ਮਾਨ ਦੀ ਸੋਚ ਨਾਲ ਜੁੜ ਕੇ ਪੰਜਾਬ ਦੇ ਹਿੱਤਾਂ ਲਈ ਦਿਨ ਰਾਤ ਮਿਹਨਤ ਕਰਾਂਗੇ ਅਤੇ ਭਗਵੰਤ ਮਾਨ ਦੀ ਸੋਚ ‘ਤੇ ਠੋਕ ਕੇ ਪਹਿਰਾ ਦੇਵਾਂਗੇ। ਪਨੂੰ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਹਲਕੇ ਵਿਚ ਯੂਥ ਨੂੰ ਆਪਣੇ ਨਾਲ ਜੋੜ ਕੇ ਪੰਜਾਬ ਦੀ ਬਰਬਾਦ ਹੋ ਰਹੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਦੀ ਮੁਹਿੰਮ ਸ਼ੁਰੂ ਕਰਨਗੇ।
ਇਸ ਮੌਕੇ ‘ਆਪ’ ਦੇ ਕੋਰ ਕਮੇਟੀ ਦੇ ਮੈਂਬਰ ਅਤੇ ਸੂਬਾ ਖਜਾਨਚੀ ਸੁਖਵਿੰਦਰ ਸੁੱਖੀ ਅਤੇ ਬੁਲਾਰਾ ਸਤਵੀਰ ਵਾਲੀਆ ਸਮੇਤ ਹੋਰ ਆਗੂ ਵਿਚ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

by Ranjit Singh
1 week ago
0

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 