• Latest
  • Trending
4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 minutes ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

2 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

2 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

2 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

6 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

March 7, 2020
in ਪੰਜਾਬ
4 ਸੂਬਿਆਂ ਵਿੱਚ 2 ਮਹੀਨਿਆਂ ਦੌਰਾਨ 1500 ਕਿਲੋਮੀਟਰ ਪਿੱਛਾ ਕਰਕੇ ਪੁਲਿਸ ਨੇ ਹਾਸਲ ਕੀਤੀ ਸਫਲਤਾ

ਪੰਜਾਬ ਪੁਲਿਸ ਨੇ ਸਾਬਕਾ ਸਰਪੰਚ ਗੁਰਦੀਪ ਦੇ ਕਤਲ ਕੇਸ ਸਮੇਤ ਹੋਰ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਤਿੰਨ ਅਤਿ ਲੋੜੀਂਦੇ ਗੈਂਗਸਟਰਾਂ ਸਮੇਤ 7 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ•, 2 ਮਾਰਚ: ਅਪਰਾਧਿਕ ਗਿਰੋਹਾਂ ਅਤੇ ਗੈਂਗਸਟਰਾਂ ਵਿਰੁੱਧ ਆਪਣੀ ਕਾਰਵਾਈ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਜ਼ਿਲ•ਾ ਅੰਮ੍ਰਿਤਸਰ (ਦਿਹਾਤੀ) ਦੇ ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਕਤਲ ਵਰਗੇ ਕੁਝ ਵੱਡੇ ਜੁਰਮਾਂ ਨੂੰ ਸੁਲਝਾਉਣ ਲਈ ਚਾਰ ਸੂਬਿਆਂ ਵਿੱਚ ਦੋ ਮਹੀਨੇ ਤੋਂ ਵੱਧ ਦੇ ਸਮੇਂ ਤੋਂ 1500 ਕਿਲੋਮੀਟਰ ਦੇ ਪਿੱਛਾ ਕਰਨ ਤੋਂ ਬਾਅਦ, ਤਿੰਨ ਅਤਿ ਲੋੜੀਂਦੇ ਗੈਂਗਸਟਰਾਂ ਸਮੇਤ ਸੱਤ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕੀਤੀ ਗਈ ਖੁਫੀਆ ਅਗਵਾਈ ਵਾਲੀ ਮੁਹਿੰਮ ਦਾ ਵੇਰਵਾ ਦਿੰਦੇ ਹੋਏ, ਜਿਸ ਵਿੱਚ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ ਅਤੇ ਰਾਜਸਥਾਨ ਵਰਗੇ ਸੂਬੇ ਸਾਮਲ ਹਨ, ਡੀਜੀਪੀ ਦਿਨਕਰ ਗੁਪਤਾ ਨੇ ਅੱਜ ਦੱਸਿਆ ਕਿ ਪੰਜਾਬ ਪੁਲਿਸ ਟੀਮ ਵੱਲੋਂ ਰਾਜਸਥਾਨ ਪੁਲਿਸ ਨੂੰ ਦਿੱਤੀ ਸੂਹ ਦੇ ਆਧਾਰ ‘ਤੇ ਇਹਨਾਂ ਤਿੰਨਾਂ ਨੂੰ ਆਖਰਕਾਰ ਰਾਜਸਥਾਨ ਦੇ ਸੋਜਤ, ਜਲਿ•ਾ ਪਾਲੀ ਤੋਂ ਗ੍ਰਿਫਤਾਰ ਕੀਤਾ ਗਿਆ। ਮੁਲਜਮ ਵੱਖ-ਵੱਖ ਥਾਵਾਂ ਬਦਲ ਰਹੇ ਸਨ ਅਤੇ ਵੱਖ-ਵੱਖ ਜਾਅਲੀ ਪਛਾਣ ਬਣਾ ਕੇ ਰਹਿ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਕ ਹੋਰ ਨਾਮੀ ਗੈਂਗਸਟਰ ਬੁੱਢਾ ਦੀ ਅਰਮੀਨੀਆ ਤੋਂ ਗ੍ਰਿਫਤਾਰੀ ਦੇ ਨਾਲ ਇਨ•ਾਂ ਗ੍ਰਿਫਤਾਰੀਆਂ ਨੇ ਸਾਬਿਤ ਕੀਤਾ ਕਿ ਪੰਜਾਬ ਪੁਲਿਸ ਅਤੇ ਓ.ਸੀ.ਸੀ.ਯੂ. ਦੇ ਸਖਤ ਅਤੇ ਨਿਰੰਤਰ ਦਬਾਅ ਕਾਰਨ ਵੱਡੀ ਗਿਣਤੀ ਵਿਚ ਗੈਂਗਸਟਰ-ਅਪਰਾਧੀ ਪੰਜਾਬ ਤੋਂ ਬਾਹਰ ਦੂਜੇ ਸੂਬਿਆਂ ਅਤੇ ਵਿਦੇਸਾਂ ਵੱਲ ਜਾ ਰਹੇ ਹਨ।
ਇਹਨਾਂ ਗ੍ਰਿਫਤਾਰੀਆਂ ਵਿੱਚੋਂ ਤਿੰਨ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਪਛਾਣ ਹਰਮਨ ਭੁੱਲਰ ਵਾਸੀ ਉਮਰਪੁਰਾ, ਅੰਮ੍ਰਿਤਸਰ (ਦਿਹਾਤੀ), ਬਲਰਾਜ ਸਿੰਘ ਉਰਫ ਬੁਰੀ ਬਸੰਤਕੋਟਿਆ ਵਾਸੀ ਬਸੰਤਕੋਟ, ਗੁਰਦਾਸਪੁਰ ਅਤੇ ਹਰਵਿੰਦਰ ਸੰਧੂ ਵਾਸੀ ਪੰਡੋਰੀ ਵੜੈਚ, ਅੰਮ੍ਰਿਤਸਰ (ਦਿਹਾਤੀ) ਵਜੋਂ ਹੋਈ ਹੈ। ਇਹ ਸਾਰੇ ਅਪਰਾਧੀ ਅਮਰੀਕਾ ਅਧਾਰਿਤ ਗੈਂਗਸਟਰ ਪਵਿੱਤਰ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਗਿਰੋਹ ਦੇ ਮੈਂਬਰ ਸਨ।
ਪੁਲਿਸ ਵੱਲੋਂ ਹੁਣ ਤੱਕ ਇਕ 30 ਬੋਰ ਦਾ ਪਿਸਤੌਲ, ਦੋ 32 ਬੋਰ ਪਿਸਟਲ, ਇਕ ਸਪਰਿੰਗਫੀਲਡ ਰਾਈਫਲ ਅਤੇ 18 ਕਾਰਤੂਸ, 40 ਜਿੰਦਾ ਕਾਰਤੂਸਾਂ ਸਮੇਤ 12 ਬੋਰ ਗੰਨ, ਦੋ .315 ਬੋਰ ਪਿਸਟਲ, 2 ਕਾਰਾਂ (ਇਕ ਆਈ 20 ਅਤੇ ਇਕ ਸਵਿਫਟ) ਅਤੇ 3 ਜਾਅਲੀ ਆਧਾਰ ਕਾਰਡ ਜਬਤ ਕੀਤੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪਵਿਤਰ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਚੌੜੇ, ਥਾਣਾ ਘੁੰਮਣ ਜਲਿ•ਾ ਗੁਰਦਾਸਪੁਰ ਚੌੜਾ ਮਧਰਾ ਗਿਰੋਹ ਦੀ ਅਗਵਾਈ ਕਰ ਰਿਹਾ ਹੈ। ਪਵਿਤਰ ਸਿੰਘ ਇਸ ਵੇਲੇ ਅਮਰੀਕਾ ਵਿੱਚ ਹੋਣ ਦਾ ਸੱਕ ਹੈ। ਹੁਸਨਦੀਪ ਉਰਫ ਹੁਸਨਾ ਪੁੱਤਰ ਹਰਵਿੰਦਰ ਸਿੰਘ ਵਾਸੀ ਸਾਹਬਾਦ, ਥਾਣਾ ਰੰਧਾਰ ਨੰਗਲ ਪਵਿਤਰ ਸਿੰਘ ਦਾ ਨੇੜਲਾ ਸਾਥੀ ਹੈ ਅਤੇ ਭਰੋਸੇਯੋਗ ਜਾਣਕਾਰੀ ਅਨੁਸਾਰ ਉਹ ਵੀ ਯੂਐਸਏ ਵਿੱਚ ਰਹਿ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਪੂਰਾ ਗਿਰੋਹ ਜਬਰ ਜਨਾਹ, ਕਤਲ ਦੀ ਕੋਸਸਿ, ਕਤਲ, ਦੰਗਿਆਂ ਆਦਿ ਦੇ ਕਈ ਮਾਮਲਿਆਂ ਵਿੱਚ ਸਾਮਲ ਹੈ।
ਹਰਮਨ ਭੁੱਲਰ, ਬਲਰਾਜ ਸਿੰਘ ਉਰਫ ਬੁਰੀ ਅਤੇ ਹਰਵਿੰਦਰ ਸੰਧੂ ਨੇ ਕ੍ਰਮਵਾਰ ਮੰਗਲ ਸਿੰਘ, ਰਾਮ ਦੇਵ ਅਤੇ ਮਹਿੰਦਰ ਸਿੰਘ ਦੇ ਨਾਂਅ ‘ਤੇ ਜਾਅਲੀ ਆਧਾਰ ਕਾਰਡ ਬਣਵਾਏ ਸਨ। ਹਰਮਨ ਭੁੱਲਰ ਨੇ ਹਰਮਨ ਸਿੰਘ ਦੇ ਨਾਮ ‘ਤੇ ਖੇਤਰੀ ਪਾਸਪੋਰਟ ਦਫਤਰ, ਅੰਬਾਲਾ ਤੋਂ ਹਰਿਆਣੇ ਦੇ ਕੁਰੂਕਸੇਤਰ, ਪਿਹੋਵਾ ਦੇ ਜਾਅਲੀ ਪਤੇ ਨਾਲ ਆਪਣਾ ਨਕਲੀ ਪਾਸਪੋਰਟ ਬਣਾਉਣ ਵਿਚ ਵੀ ਸਫਲਤਾ ਹਾਸਲ ਕੀਤੀ ਸੀ।
ਪਿੰਡ ਉਮਰਪੁਰਾ ਦੇ 55 ਸਾਲਾ ਸਾਬਕਾ ਸਰਪੰਚ ਗੁਰਦੀਪ ਸਿੰਘ ਨੂੰ ਹਰਮਨ ਭੁੱਲਰ ਦੀ ਅਗਵਾਈ ਵਾਲੇ ਹਥਿਆਰਬੰਦ ਹਮਲਾਵਰਾਂ ਦੇ ਇਕ ਸਮੂਹ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ 1 ਜਨਵਰੀ, 2020 ਨੂੰ ਪਿੰਡ ਗੁਰੂਦੁਆਰੇ ਤੋਂ ਘਰ ਪਰਤ ਰਿਹਾ ਸੀ। ਪਵਿਤਰ ਗੈਂਗ ਦੇ ਮੈਂਬਰ ਹਰਵਿੰਦਰ ਸੰਧੂ ਨੇ ਆਪਣੀ ਨਿੱਜੀ ਦੁਸਮਣੀ ਕਾਰਨ ਪਿੰਡ ਪੰਡੋਰੀ ਵੜੈਚ, ਅੰਮ੍ਰਿਤਸਰ (ਦਿਹਾਤੀ) ਦੇ 26 ਸਾਲਾ ਮਨਦੀਪ ਸਿੰਘ ਦੀ ਹੱਤਿਆ ਦੀ ਜੰਿਮੇਵਾਰੀ ਵੀ ਲਈ ਸੀ।
ਡੀ.ਜੀ.ਪੀ ਨੇ ਦੱਸਿਆ ਕਿ ਇਨ•ਾਂ ਦੋਹਾਂ ਕਤਲਾਂ ਤੋਂ ਇਲਾਵਾ, ਇਹ ਮੁਲਜ਼ਮ ਅੰਮ੍ਰਿਤਸਰ (ਦਿਹਾਤੀ) ਦੇ ਪਿੰਡ ਜਿਜਯਾਣੀ ਵਿਖੇ ਹਾਲ ਹੀ ਵਿੱਚ ਹੱਤਿਆ ਦੀ ਤਾਜ਼ਾ ਕੋਸ਼ਿਸ਼ਾਂ ਵਿੱਚ ਵੀ ਲੋੜੀਂਦੇ ਸਨ ਜਿਸ ਵਿੱਚ ਉਨ•ਾਂ ਨੇ ਗੋਲੀਬਾਰੀ ਕਰਕੇ ਇੱਕ ਤ੍ਰਿਪਤਪਾਲ ਸਿੰਘ ਨਾਂ ਦਾ ਇੱਕ ਵਿਆਕਤੀ ਜ਼ਖਮੀ ਕਰ ਦਿਤਾ ਸੀ। ਪਿਛਲੇ ਕਈ ਮਹੀਨਿਆਂ ਤੋਂ ਭਗੌੜੇ ਇਨਾਂ ਦੋਸ਼ੀ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ‘ਤੇ ਇਨ•ਾਂ ਮਾਮਲਿਆਂ ਵਿਚ ਆਪਣੀ ਸ਼ਮੂਲੀਅਤ ਹੋਣ ਦੀ ਪੁਸ਼ਟੀ ਕੀਤੀ ਸੀ।
ਡੀ.ਜੀ.ਪੀ ਅਨੁਸਾਰ ਹਰਮਨ ਭੁੱਲਰ 8 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ ਜਦੋਂ ਕਿ ਬਲਰਾਜ ਸਿੰਘ ਉਰਫ ਬੁਰੀ ਬਸੰਤਕੋਟੀਆ 10 ਫੌਜਦਾਰੀ ਕੇਸਾਂ ਵਿੱਚ ਅਤੇ ਹਰਵਿੰਦਰ ਸੰਧੂ 3 ਫੌਜਦਾਰੀ ਕੇਸਾਂ ਵਿੱਚ ਲੋੜੀਂਦਾ ਸੀ। ਇਨ•ਾਂ ਵਿੱਚੋਂ ਬਹੁਤ ਸਾਰੇ ਗੰਭੀਰ ਅਪਰਾਧਾਂ ਜਿਵੇਂ  ਕਤਲ, ਕਤਲ ਦੀ ਕੋਸ਼ਿਸ਼, ਅਗਵਾ / ਅਗਵਾ, ਦੰਗੇ, ਆਰਮਜ਼ ਐਕਟ ਆਦਿ ਨਾਲ ਸਬੰਧਤ ਸਨ।
ਡੀਐਸਪੀ( ਓਸੀਸੀਯ) ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਐਸਐਸਪੀ ਅੰਮ੍ਰਿਤਸਰ (ਦਿਹਾਤੀ), ਵਿਕਰਮ ਜੀਤ ਦੁੱਗਲ ਦੀ ਨਿਗਰਾਨੀ ਹੇਠ ਕੀਤੇ ਸਾਂਝੇ ਆਪ੍ਰੇਸ਼ਨ ਦਾ ਵੇਰਵਾ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਇੰਟੈਲੀਜੈਂਸ (ਓਸੀਸੀਯੂ) ਦੇ ਏ.ਆਈ.ਜੀ ਗੁਰਮੀਤ ਸਿੰਘ ਚੌਹਾਨ ਅਤੇ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ ਐਨ ਧੋਕੇ ਵੀ ਓ.ਸੀ.ਸੀ.ਯੂ., ਐਸ.ਏ.ਐਸ.ਨਗਰ ਅਤੇ ਅੰਮ੍ਰਿਤਸਰ ਦਿਹਾਤੀ ਜ਼ਿਲਿ•ਆਂ ਵਿੱਚ ਕਾਰਵਾਈ ਕਰਨ ਵਾਲੀਆਂਟੀਮਾਂ ਦਾ ਹਿੱਸਾ ਸਨ। ਜਿਹੜੀਆਂ ਤੋਂ ਖਿੱਚੀਆਂ ਗਈਆਂ ਸਨ। ਇਹ ਸਾਰੀ ਕਾਰਵਾਈ ਦੀ ਨਿੱਜੀ ਤੌਰ ਤੇ ਡੀਜੀਪੀ ਦੁਆਰਾ ਨਿਗਰਾਨੀ ਕੀਤੀ ਗਈ ਸੀ।
ਗੁਪਤਾ ਨੇ ਦੱਸਿਆ ਕਿ ਇਹ ਮੁਲਜ਼ਮਾ ਨੂੰ ਕਾਬੂ ਕਰਨ ਸਬੰਧੀ ਕਾਰਵਾਈ ਜੋ 28 ਜਨਵਰੀ ਨੂੰ ਅੰਮ੍ਰਿਤਸਰ-ਚੰਡੀਗੜ• ਤੋਂ ਸ਼ੁਰੂ ਹੋਈ ਸੀ 1 ਮਾਰਚ ਨੂੰ ਸਫਲਤਾਪੂਰਵਕ ਮੁਕੰਮਲ ਹੋਈ । ਇਸ ਦੌਰਾਨ ਚਾਰ ਰਾਜਾਂ ਦੀ ਪੁਲਿਸ ਦਰਮਿਆਨ ਮੁਕੰਮਲ ਅੰਤਰ-ਰਾਜ ਤਾਲਮੇਲ ਅਤੇ ਸਹਿਯੋਗ ਦੇ ਨਤੀਜੇ ਵਜੋਂ, ਨੇਪਰੇ ਚੜ• ਸਕੀ। ਉਨ•ਾਂ ਉਤਰਾਖੰਡ ਪੁਲਿਸ ਦੇ ਇੱਕ ਕਾਂਸਟੇਬਲ ਨਸੀਰ ਮੁਹੰਮਦ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸਨੇ ਆਪ੍ਰੇਸ਼ਨ ਦੌਰਾਨ ਰੁਦਰਪੁਰ ਤੋਂ ਰਾਜਸਥਾਨ ਤੱਕ ਸਾਰੇ ਰਸਤੇ ਛਾਣ ਸੁਟੇ।
ਡੀਜੀਪੀ ਨੇ ਕਿਹਾ ਕਿ ਉੱਤਰਾਖੰਡ ਦੇ ਰੁਦਰਪੁਰ ਤੋਂ ਆਪ੍ਰੇਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਡੀਜੀਪੀ ਉਤਰਾਖੰਡ ਨੂੰ ਨਿੱਜੀ ਤੌਰ ‘ਤੇ ਭਰੋਸੇ ਵਿੱਚ ਲਿਆ ਸੀ। ਬਾਅਦ ਵਿਚ, ਯੂਪੀ ਪੁਲਿਸ ਅਤੇ ਰਾਜਸਥਾਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ। ਇਹ ਸਾਰੀਆਂ ਟੀਮਾਂ ਨੇ ਪਹਿਲਾਂ ਉੱਤਰਾਖੰਡ ਦੇ ਰੁਦਰਪੁਰ ਤੋ ਅਪਰਾਧੀਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਜੋ ਇੱਕ ਆਈ 20 ਕਾਰ ਨੰਬਰ. ਯੂਕੇ 04 ਟੀ 9229 ਰਾਹੀਂ ਵੱਖ-ਵੱਖ ਰਾਸ਼ਟਰੀ ਰਾਜਮਾਰਗਾਂ, ਟੋਲ ਪਲਾਜ਼ਾ, ਛੋਟੇ ਪਿੰਡ ਦੀਆਂ ਸੜਕਾਂ ਆਦਿ ਵਿਚੋਂ ਲੰਘਦੇ ਜਾ ਰਹੇ ਸਨ। ਦੋਸ਼ੀ ਉਤਰਾਖੰਡ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲਿ•ਆਂ ਦੇ ਵੱਖ-ਵੱਖ ਛੋਟੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਅੰਦਰੂਨੀ ਸੜਕਾਂ ਵਿਚੋਂ ਲੰਘਦੇ ਰਹੇ ਨਿਰੰਤਰ ਚਲਦੇ ਰਹੇ।
ਜ਼ਿਕਰਯੋਗ ਹੈ  ਕਿ 01.03.2020 ਦੀ ਸਵੇਰ ਨੂੰ ਰਾਜਸਥਾਨ ਵਿਚ ਹਾਈਵੇ ਅਥਾਰਟੀ ਅਤੇ ਸੀਸੀਟੀਵੀ ਫੁਟੇਜ ਰਾਹੀਂ ਤਾਲਮੇਲ ਕਰਨ ਉਪਰੰਤ ਦੋਸ਼ੀਆਂ ਦੀ ਹਰਕਤ ਦੁਬਾਰਾ ਨਿਗਰਾਨੀ ਹੇਠ ਆਈ। ਪੰਜਾਬ ਪੁਲਿਸ ਦੀਆਂ ਚੇਜ ਟੀਮਾਂ ਅਤੇ ਰਾਜਸਥਾਨ ਪੁਲਿਸ ਦੀਆਂ ਐਸ.ਓ.ਜੀ ਟੀਮਾਂ ਨੂੰ ਹਾਈ ਅਲਰਟ ਤੇ ਕਰ ਦਿੱਤਾ ਗਿਆ। ਅਖ਼ੀਰ 1500 ਕਿਲੋਮੀਟਰ ਤੱਕ ਲੰਬਾ ਰਸਤਾ ਪਿੱਛਾ ਕਰਨ ਤੋਂ ਬਾਅਦ ਤਿੰਨਾਂ ਨੂੰ ਰਾਜਸਥਾਨ ਪੁਲਿਸ ਦੀ ਮਦਦ ਨਾਲ, ਜ਼ਿਲਾ ਪਾਲੀ ਦੇ ਸੋਜਤ ਤੋਂ ਫੜ ਲਿਆ ਗਿਆ।
ਮੁਲਜ਼ਮਾਂ ਦੀ ਹਰਕਤ ਉਸ ਸਮੇਂ ਸਫਲਤਾ ਮਿਲੀ ਜਦੋਂ ਰਣਬੀਰ ਸਿੰਘ ਉਰਫ ਲੱਕੀ ਵਾਸੀ ਪਿੰਡ ਤੀਡਾ, ਥਾਣਾ  ਮੁੱਲਾਂਪੁਰ, ਐਸ.ਏ.ਐਸ.ਨਗਰ ਜੋ ਫਰਵਰੀ ਨੂੰ ਪੀ.ਜੀ.ਆਈ.ਐਮ.ਆਈ.ਆਰ, ਚੰਡੀਗੜ• ਵਿੱਚ ਦਾਖਲ ਹੋਇਆ ਸੀ। ਉਸਨੇ 23 ਫਰਵਰੀ 2020 ਨੂੰ ਅਚਾਨਕ ਆਪਣੇ ਆਪ ਨੂੰ ਦੇਸੀ ਹਥਿਆਰ ਨਾਲ ਗੋਲੀ ਮਾਰ ਲਈ ਸੀ ਅਤੇ ਇਸ ਤੋਂ ਬਾਅਦ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਉਸਨੂੰ ਇਹ ਹਥਿਆਰ ਹਰਮਨ ਭੁੱਲਰ ਅਤੇ ਸੈਕਟਰ-40 ਚੰਡੀਗੜ• ਵਿੱਚ ਰਹਿੰਦੇ ਉਸਦੇ ਸਾਥੀ ਦੁਆਰਾ ਹੈਰੀ ਬਾਜਵਾ ਰਾਹੀਂ ਮੁਹੱਈਆ ਕਰਵਾਏ ਗਏ ਸਨ।  ਹੈਰੀ ਬਾਜਵਾ ਪਿਛਲੇ ਦੋ ਮਹੀਨਿਆਂ ਤੋਂ  ਸੈਕਟਰ 40, ਚੰਡੀਗੜ• ਵਿਚ ਸੁਰੱਖਿਅਤ ਰਹਿ ਰਿਹਾ ਸੀ। ਹੈਰੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਨ•ਾਂ ਤਿੰਨ ਅਪਰਾਧੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਸੋਮਵਾਰ ਸਵੇਰੇ ਉੱਤਰਾਖੰਡ ਤੋਂ ਉਨ•ਾਂ ਦੇ ਦੋ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਵਤਾਰ ਸਿੰਘ ਵਾਸੀ ਤਾਰਾਪੁਰ, ਜ਼ਿਲ•ਾ ਮੇਰਠ( ਯੂ.ਪੀ) ਅਤੇ ਗੁਰਵਿੰਦਰ ਸਿੰਘ ਉਰਫ ਖਾਲਸਾ ਪੁੱਤਰ ਲਖਵਿੰਦਰ ਸਿੰਘ ਵਾਸੀ ਬਾਜ਼ਪੁਰ ਉਤਰਾਖੰਡ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ। ਇਹ ਦੋਵੇਂ ਵੱਖ-ਵੱਖ ਜੁਰਮਾਂ ਜਿਵੇਂ  ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ, ਆਦਿ ਵਿੱਚ  ਸ਼ਾਮਲ ਹਨ।
———-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
4 weeks ago
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 