ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ
66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ
IPL 2024 ਦਾ ਅੱਜ ਹੋਵੇਗਾ ਆਗਾਜ਼
ਜਲੰਧਰ ‘ਚ ਭਾਜਪਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ 
Lok Sabha Elections 2024-ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਵਜੋਂ ਸੰਭਾਲਿਆ ਅਹੁਦਾ
ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ (ਐਡਵੋਕੇਟ ਕੇ.ਡੀ. ਸਚਦੇਵਾ ਦੇ ਪਿਤਾ) ਦਾ ਦਿਹਾਂਤ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
BJP itself voided one nation one tax policy by giving tax holiday to hill states- congress
WishavWarta -Web Portal - Punjabi News Agency

“ਪੰਜਾਬੀ ਮਾਂ ਬੋਲੀ” ਦਾ ਮਾਣ ਬਹਾਲ ਕਰਵਾਉਣ ਲਈ ਸਮੂਹ ਪੰਜਾਬੀ ਪ੍ਰੇਮੀਆਂ ਨੂੰ ਭਲਕੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ : ਬਡਹੇੜੀ

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) – ਰਾਜਿੰਦਰ  ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਅਤੇ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਉਚੇਚੇ ਤੌਰ ‘ਤੇ ਅਪੀਲ ਕੀਤੀ ਹੈ ਕਿ ਪੰਜਾਬੀ ਮਾਂ ਬੋਲੀ ਪ੍ਤੀ ਬੇਰੁਖੀ ਨੂੰ ਦੂਰ ਕਰਵਾਉਣ ਭਲਕੇ ਇੱਕ ਨਵੰਬਰ ਨੂੰ ਬਰਿੱਜ ਮਾਰਕੀਟ ਸੈਕਟਰ  17 ਚੰਡੀਗੜ੍ਹ ਵਿਖੇ 10 ਵਜੇ ਸੰਘਰਸ਼ ਵਿੱਚ ਸ਼ਾਮਲ ਹੋਣ, ਉਹਨਾਂ ਸਮੂੰਹ ਸਮਾਜਿਕ ਜਥੇਬੰਦੀਆਂ ਨੂੰ ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਦਾ ਜੋ ਰੁਤਬਾ 1 ਨਵੰਬਰ 1966 ਨੂੰ ਸੀ ਹੂਬਹੂ ਉਸੇ ਤਰ੍ਹਾਂ ਬਹਾਲ ਕਰਵਾਉਣ ਲਈ ਜ਼ਰੂਰ ਸ਼ਾਮਲ ਚਾਹੀਦਾ ਹੈ।ਉਹਨਾਂ ਚੰਡੀਗੜ੍ਹ ਦੀਆਂ ਰਾਜਨੀਤਿਕ ਪਾਰਟੀਆਂ ਕਾਂਗਰਸ,ਭਾਜਪਾ ਸੰਘ ਪਰਿਵਾਰ ਬਾਦਲ ਪਰਿਵਾਰ, ਸੰਸਦ ਮੈਂਬਰ ਸ੍ਰੀਮਤੀ ਕਿਰਨ ਸੰਧੂ ਖੇਹਰ ਨੂੰ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਦੇ ਮਾਣ ਦੀ ਬਹਾਲੀ ਲਈ ਬਣਦਾ ਯੋਗਦਾਨ ਪਾਉਣ ਮਾਂ ਬੋਲੀ ਨਾਲ ਵਿਤਕਰਾ ਬੰਦ ਕਰਵਾਉਣਾ ਆਪਣੀ ਜਨਨੀ ਮਾਂ ਨੂੰ ਇੰਨਸਾਫ ਦਿਵਾਉਣ ਦੇ ਬਰਾਬਰ ਹੈ:

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ
66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ

66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ

ਮਾਲੇਰਕੋਟਲਾ 27 ਅਪ੍ਰੈਲ (ਵਿਸ਼ਵ ਵਾਰਤਾ)- ਵਧੀਕ ਨਿਗਰਾਨ ਇੰਜੀਨੀਅਰ, ਵੰਡ ਮੰਡਲ, ਮਾਲੇਰਕੋਟਲਾ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ ਗਰਿੱਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Currency Converter

Youtube

ਪੁਰਾਲੇਖ