• Latest
  • Trending
ਔਰਤਾਂ ਵਿਰੁੱਧ ਰੂੜ•ੀਵਾਦੀ ਰਵਾਇਤਾਂ ਨੂੰ ਚੁਣੌਤੀ ਦੇਵੇਗਾ ਪੰਜਾਬ; ਸਾਰੇ ਜ਼ਿਲਿ•ਆਂ ਵਿੱਚ ਇਕ ਰਾਤ ਲਈ ਮੁੱਖ ਸੜਕ ਹੋਣਗੀਆਂ ਔਰਤਾਂ ਤੇ ਲੜਕੀਆਂ ਲਈ ਰਾਖਵੀਆਂ

ਔਰਤਾਂ ਵਿਰੁੱਧ ਰੂੜ•ੀਵਾਦੀ ਰਵਾਇਤਾਂ ਨੂੰ ਚੁਣੌਤੀ ਦੇਵੇਗਾ ਪੰਜਾਬ; ਸਾਰੇ ਜ਼ਿਲਿ•ਆਂ ਵਿੱਚ ਇਕ ਰਾਤ ਲਈ ਮੁੱਖ ਸੜਕ ਹੋਣਗੀਆਂ ਔਰਤਾਂ ਤੇ ਲੜਕੀਆਂ ਲਈ ਰਾਖਵੀਆਂ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

23 minutes ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

2 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

2 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

2 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

6 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤਾਂ ਵਿਰੁੱਧ ਰੂੜ•ੀਵਾਦੀ ਰਵਾਇਤਾਂ ਨੂੰ ਚੁਣੌਤੀ ਦੇਵੇਗਾ ਪੰਜਾਬ; ਸਾਰੇ ਜ਼ਿਲਿ•ਆਂ ਵਿੱਚ ਇਕ ਰਾਤ ਲਈ ਮੁੱਖ ਸੜਕ ਹੋਣਗੀਆਂ ਔਰਤਾਂ ਤੇ ਲੜਕੀਆਂ ਲਈ ਰਾਖਵੀਆਂ

March 7, 2020
in ਪੰਜਾਬ

• 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਸ਼ਾਮੀਂ 7 ਤੋਂ ਰਾਤੀਂ 1 ਵਜੇ ਤੱਕ ਔਰਤਾਂ ਨੂੰ ਸਮਰਪਿਤ ਕਰਵਾਏ ਜਾਣਗੇ ਪ੍ਰੋਗਰਾਮ
ਚੰਡੀਗੜ•, 3 ਮਾਰਚ
ਸਮਾਜ ਵਿੱਚ ਔਰਤਾਂ ਨੂੰ ਵਧੇਰੇ ਸਮਰੱਥ ਵਧਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਸਰਕਾਰ ਨੇ ਦੇਸ਼ ਵਿੱਚ ਪਹਿਲੀ ਦਫ਼ਾ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ। ਹਨੇਰਾ ਹੋਣ ਪਿੱਛੋਂ ਔਰਤਾਂ ਤੇ ਬੱਚਿਆਂ ਦੇ ਘਰਾਂ ਵਿੱਚ ਹੀ ਰਹਿਣ ਵਰਗੀਆਂ ਰੂੜ•ੀਵਾਦੀ ਰਵਾਇਤਾਂ ਨੂੰ ਚੁਣੌਤੀ ਦਿੰਦਿਆਂ ਸਰਕਾਰ 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਹਰੇਕ ਜ਼ਿਲ•ੇ ਵਿੱਚ ਮੁੱਖ ਸੜਕ ਦਾ ਇਕ ਹਿੱਸਾ ਸ਼ਾਮੀਂ 7 ਤੋਂ ਰਾਤੀਂ 1 ਵਜੇ ਤੱਕ ਔਰਤਾਂ ਤੇ ਲੜਕੀਆਂ ਦੀਆਂ ਵੱਖ ਵੱਖ ਗਤੀਵਿਧੀਆਂ ਲਈ ਰਾਖਵਾਂ ਰੱਖੇਗੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਸੜਕਾਂ ਤੇ ਗਲੀਆਂ ਨੂੰ ਔਰਤਾਂ ਤੇ ਲੜਕੀਆਂ ਲਈ ਸੁਰੱਖਿਅਤ ਬਣਾਉਣ ਅਤੇ ਆਰਥਿਕ ਗਤੀਵਿਧੀਆਂ ਵਿੱਚ ਉਨ•ਾਂ ਦੀ ਸ਼ਮੂਲੀਅਤ ਵਧਾਉਣ ਦੀ ਇੱਛੁਕ ਹੈ। ਉਨ•ਾਂ ਕਿਹਾ ਕਿ ਔਰਤਾਂ ਨੂੰ ਸਿਰਫ਼ ਇਸ ਕਾਰਨ ਹੀ ਰੋਜ਼ਗਾਰ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ ਕਿ ਉਹ ਹਨੇਰਾ ਹੋਣ ਮਗਰੋਂ ਸਫ਼ਰ ਨਹੀਂ ਕਰ ਸਕਦੀਆਂ। ਇਸ ਲਈ ਵਿਭਾਗ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਜਨਤਕ ਥਾਵਾਂ ਉਤੇ ਔਰਤਾਂ ਦੀ ਦਾਅਵੇਦਾਰੀ ਜਤਾਉਣ ਦੀ ਕੋਸ਼ਿਸ਼ ਦੇ ਨਵੇਂ ਤਰੀਕੇ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਉਨ•ਾਂ ਦੱਸਿਆ ਕਿ ਇਸ ਦਿਨ ਸ਼ਾਮੀਂ 7 ਤੋਂ 1 ਵਜੇ ਤੱਕ ਸਾਰੇ ਜ਼ਿਲ•ਾ ਹੈੱਡ ਕੁਆਰਟਰਾਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸੇ ਇਕ ਮੁੱਖ ਸੜਕ ਦਾ 6 ਕਿਲੋਮੀਟਰ ਹਿੱਸਾ ਔਰਤਾਂ ਤੇ ਲੜਕੀਆਂ ਲਈ ਰਾਖਵਾਂ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਉਤੇ ਦੌੜ, ਪੈਦਲ ਚਾਲ, ਸਾਇਕਲਿੰਗ, ਉਦੇਸ਼ ਪੂਰਤੀ ਲਈ ਨ੍ਰਿਤ, ਮਨੁੱਖੀ ਲੜੀ, ਦਸਤਖ਼ਤ ਮੁਹਿੰਮ ਚਲਾ ਕੇ ਅਜਿਹਾ ਸਮਾਜ ਸਿਰਜਣ ਦੀ ਲੋੜ ਉਤੇ ਜ਼ੋਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸੇ ਲੜਕੀ ਜਾਂ ਔਰਤ ਨੂੰ ਕਿਸੇ ਵੀ ਤਰ•ਾਂ ਦੇ ਸ਼ੋਸ਼ਣ ਜਾਂ ਹਮਲੇ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪੂਰੀ ਤਰ•ਾਂ ਸ਼ਿੰਗਾਰੀਆਂ ਇਨ•ਾਂ ਸੜਕਾਂ ਉਤੇ ਮਹਿਲਾ ਉੱਦਮੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਤੋਂ ਇਲਾਵਾ ਫੂਡ ਸਟਾਲ ਵੀ ਲਾਏ ਜਾਣਗੇ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜੇ ਹਨੇਰਾ ਹੋਣ ਮਗਰੋਂ ਕੰਮ, ਮਨੋਰੰਜਨ ਜਾਂ ਕਿਸੇ ਹੋਰ ਮੰਤਵ ਲਈ ਕੁੱਝ ਔਰਤਾਂ ਗਲੀਆਂ ਜਾਂ ਸੜਕਾਂ ਉਤੇ ਨਿਕਲਦੀਆਂ ਹਨ ਤਾਂ ਇਸ ਨਾਲ ਹੋਰ ਔਰਤਾਂ ਨੂੰ ਵੀ ਜਨਤਕ ਥਾਵਾਂ ਉਤੇ ਬਿਨਾਂ ਕਿਸੇ ਡਰ ਤੋਂ ਖੁੱਲ• ਕੇ ਵਿਚਰਨ ਲਈ ਉਤਸ਼ਾਹਤ ਕੀਤਾ ਜਾ ਸਕੇਗਾ। ਉਨ•ਾਂ ਦੱਸਿਆ ਕਿ ਜੇ ਅਜਿਹੀਆਂ ਗਤੀਵਿਧੀਆਂ ਬਾਕਾਇਦਾ ਆਧਾਰ ਉਤੇ ਕਰਵਾਈਆਂ ਜਾਣ ਤਾਂ ਇਸ ਨਾਲ ਔਰਤਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰਾਂ, ਜ਼ਿਲ•ਾ ਪ੍ਰੋਗਰਾਮ ਅਫ਼ਸਰਾਂ ਅਤੇ ਸਿਹਤ, ਸਿੱਖਿਆ, ਸ਼ਹਿਰੀ ਵਿਕਾਸ ਤੇ ਸਥਾਨਕ ਸਰਕਾਰਾਂ ਬਾਰੇ ਮਹਿਕਮਿਆਂ ਦੇ ਸਾਰੇ ਜ਼ਿਲ•ਾ ਮੁਖੀਆਂ ਨੂੰ ਇਨ•ਾਂ ਪ੍ਰੋਗਰਾਮਾਂ ਵਿੱਚ ਔਰਤਾਂ ਤੇ ਲੜਕੀਆਂ ਦੀ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਉਨ•ਾਂ ਨੂੰ ਕਿਹਾ ਗਿਆ ਹੈ ਕਿ ਉਹ ਸਿੱਖਿਆ ਸੰਸਥਾਵਾਂ, ਪ੍ਰਾਈਵੇਟ ਅਦਾਰਿਆਂ ਦੀਆਂ ਮੁਲਾਜ਼ਮਾਂ, ਕਾਲ ਸੈਂਟਰਾਂ ਦੇ ਸਟਾਫ਼, ਡਾਕਟਰਾਂ, ਇੰਜਨੀਅਰਾਂ, ਅਧਿਆਪਕਾਂ ਤੇ ਸਮਾਜ ਲਈ ਹੋਰ ਆਦਰਸ਼ ਹਸਤੀਆਂ ਦੀ ਇਨ•ਾਂ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ। ਉਨ•ਾਂ ਆਪਣੇ ਵਿਭਾਗ ਦੇ ਸਾਰੇ ਜ਼ਿਲ•ਾ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਪੂਰੇ ਪ੍ਰੋਗਰਾਮ ਦਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਸਿੱਧਾ ਪ੍ਰਸਾਰਨ ਕੀਤਾ ਜਾਵੇ। ਉਨ•ਾਂ ਦੱਸਿਆ ਕਿ ਇਨ•ਾਂ ਪ੍ਰੋਗਰਾਮਾਂ ਵਿੱਚ ਸਬੰਧਤ ਮੰਤਰੀਆਂ, ਵਿਧਾਇਕਾਂ ਤੇ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਹੋਣਗੀਆਂ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਪੁਰਸ਼ ਸਬੰਧਤ ਸੜਕ ਦੇ ਦੋਵਾਂ ਹਿੱਸਿਆਂ ਉਤੇ ਹਾਜ਼ਰ ਹੋਣਗੇ। ਉਹ ਸਮਾਜ ਨੂੰ ਲਿੰਗਕ ਪੱਖੋਂ ਵੱਧ ਸੰਵੇਦਨਸ਼ੀਲ ਅਤੇ ਔਰਤਾਂ ਲਈ ਸੁਰੱਖਿਅਤ ਮਾਹੌਲ ਬਣਾਉਣ ਲਈ ਯੋਗਦਾਨ ਪਾਉਣ ਦਾ ਅਹਿਦ ਲੈਣਗੇ। ਉਨ•ਾਂ ਦੱਸਿਆ ਕਿ ਸਰਕਾਰ ਔਰਤਾਂ ਦੀ ਸੁਰੱਖਿਆ ਤੇ ਮਾਣ-ਸਨਮਾਨ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਗਏ ਹਨ ਤਾਂ ਕਿ ਲਿੰਗਕ ਪੱਖੋਂ ਸਮਾਨਤਾ ਵਾਲਾ ਸਮਾਜ ਸਿਰਜਿਆ ਜਾ ਸਕੇ। ਇਸ ਦਿਸ਼ਾ ਵਿੱਚ ਸਭ ਤੋਂ ਅਹਿਮ ਕਦਮ ਜਨਤਕ ਥਾਵਾਂ ਤੇ ਜਨਤਕ ਟਰਾਂਸਪੋਰਟ ਨੂੰ ਔਰਤਾਂ ਲਈ ਸੁਰੱਖਿਅਤ ਬਣਾਉਣਾ ਹੈ।
——-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
5 days ago
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 