ਵਾਈਸ ਐਡਮਿਰਲ ਕਰਮਬੀਰ ਸਿੰਘ ਨੇ ਅੱਜ ਸਮੁੰਦਰੀ ਫੌਜ ਦੀ ਪੂਰਬੀ ਕਮਾਨ ਦੇ ਫਲੈਗ ਆਫੀਸਰ ਕਮਾਂਡਿੰਗ ਇਨ ਚੀਫ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਵਾਈਸ ਐਡਮਿਰਲ ਐੱਚ. ਸੀ. ਐੱਸ. ਬਿਸ਼ਟ ਦੇ ਸੇਵਾਮੁਕਤ ਹੋਣ ਮਗਰੋਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਸ਼੍ਰੀ ਬਿਸ਼ਟ ਨੂੰ 40 ਸਾਲ ਦੀ ਲੰਬੀ ਸੇਵਾ ਮਗਰੋਂ ਅੱਜ ਵਿਦਾਇਗੀ ਦਿੱਤੀ ਗਈ।
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...