• Latest
  • Trending
15 ਮਾਰਚ ਨੂੰ ਫੂਡ ਸੇਫਟੀ ਅਫਸਰਾਂ ਦੀ ਹੋਣ ਵਾਲੀ ਪ੍ਰੀਖਿਆ ਸਬੰਧੀ ਵਿਆਪਕ ਨਿਗਰਾਨੀ ਪ੍ਰਬੰਧ ਮੁਕੰਮਲ: ਰਮਨ ਬਹਿਲ

15 ਮਾਰਚ ਨੂੰ ਫੂਡ ਸੇਫਟੀ ਅਫਸਰਾਂ ਦੀ ਹੋਣ ਵਾਲੀ ਪ੍ਰੀਖਿਆ ਸਬੰਧੀ ਵਿਆਪਕ ਨਿਗਰਾਨੀ ਪ੍ਰਬੰਧ ਮੁਕੰਮਲ: ਰਮਨ ਬਹਿਲ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

8 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਮਾਰਚ ਨੂੰ ਫੂਡ ਸੇਫਟੀ ਅਫਸਰਾਂ ਦੀ ਹੋਣ ਵਾਲੀ ਪ੍ਰੀਖਿਆ ਸਬੰਧੀ ਵਿਆਪਕ ਨਿਗਰਾਨੀ ਪ੍ਰਬੰਧ ਮੁਕੰਮਲ: ਰਮਨ ਬਹਿਲ

March 8, 2020
in ਖਬਰਾਂ, ਪੰਜਾਬ
15 ਮਾਰਚ ਨੂੰ ਫੂਡ ਸੇਫਟੀ ਅਫਸਰਾਂ ਦੀ ਹੋਣ ਵਾਲੀ ਪ੍ਰੀਖਿਆ ਸਬੰਧੀ ਵਿਆਪਕ ਨਿਗਰਾਨੀ ਪ੍ਰਬੰਧ ਮੁਕੰਮਲ: ਰਮਨ ਬਹਿਲ

ਚੰਡੀਗੜ•, 8 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ•ਾਂ ਨੇ ਵੱਖ-ਵੱਖ ਸਰਕਾਰੀ ਅਹੁਦਿਆਂ ‘ਤੇ ਉਮੀਦਵਾਰਾਂ ਦੀ ਪੂਰੀ ਨਿਰਪੱਖ, ਪਾਰਦਰਸ਼ੀ ਅਤੇ ਮੈਰਿਟ ਅਧਾਰਤ ਚੋਣ ਦੀ ਮੰਗ ਕੀਤੀ ਹੈ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਐਸਬੀ) ਨੇ 15 ਮਾਰਚ ਨੂੰ ਫੂਡ ਸੇਫਟੀ ਅਫਸਰਾਂ ਦੇ ਅਹੁਦੇ ਹਿੱਤ ਹੋਣ ਵਾਲੀ ਪ੍ਰੀਖਿਆ ਦੇ ਦਾਖਲੇ ਲਈ ਵਿਸਥਾਰਪੂਰਵਕ ਚੌਕਸੀ ਉਪਾਅ ਕੀਤੇ ਹਨ। ਇਹ ਜਾਣਕਾਰੀ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਨੇ ਦਿੱਤੀ।
ਉਨ•ਾਂ ਵੇਰਵੇ ਦਿੰਦਿਆਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰਾਂ ਵਿਚ ਜੈਮਰ ਲਗਾਏ ਗਏ ਹਨ ਅਤੇ ਉਮੀਦਵਾਰਾਂ ਨੂੰ ਦੱਸਿਆ ਗਿਆ ਹੈ ਕਿ ਪ੍ਰੀਖਿਆ ਹਾਲ ਵਿਚ ਕਿਸੇ ਵੀ ਇਲੈਕਟ੍ਰਾਨਿਕ ਯੰਤਰ ਦੀ ਆਗਿਆ ਨਹੀਂ ਹੈ। ਉਨ•ਾਂ ਕਿਹਾ ਕਿ ਨਾ ਸਿਰਫ ਸੈਲੂਲਰ ਫ਼ੋਨਾਂ, ਇਲੈਕਟ੍ਰਾਨਿਕ ਘੜੀਆਂ ਅਤੇ ਹੋਰ ਈ-ਉਪਕਰਣਾਂ / ਯੰਤਰਾਂ ਦੀ ਮਨਾਹੀ ਕੀਤੀ ਗਈ ਹੈ ਬਲਕਿ ਅਨੌਲੋਗ ਘੜੀਆਂ ,ਮੁੰਦਰੀਆਂ, ਚੇਨਜ਼, ਪੈਂਡੈਂਟਸ, ਚੂੜੀਆਂ, ਕੰਨਾਂ ਦੀਆਂ ਵਾਲੀਆਂ ਆਦਿ ‘ਤੇ ਵੀ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਣਉਚਿਤ ਸਾਧਨਾਂ ਵਰਤੋਂ ਦੀ ਸੰਭਾਵਨਾ  ਨੂੰ ਰੋਕਿਆ ਜਾ ਸਕੇ।
ਉਨ•ਾਂ ਦੱਸਿਆ ਕਿ ਉਮੀਦਵਾਰਾਂ ਦੀ ਤੀਹਰੀ ਬਾਇਓਮੈਟ੍ਰਿਕ ਸ਼ਨਾਖਤ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪਹਿਲੀ ਬਾਇਓਮੈਟ੍ਰਿਕ ਅਧਾਰਤ ਪਛਾਣ ਪ੍ਰੀਖਿਆ ਸਥਾਨ ‘ਤੇ ਕੀਤੀ ਜਾਏਗੀ, ਦੂਜੀ ਵਾਰ ਸ਼ਾਰਟ ਲਿਸਟ ਕੀਤੇ ਗਏ ਉਮੀਦਵਾਰਾਂ ਦੀ ਕੌਂਸਲਿੰਗ ਸਮੇਂ ਕੀਤੀ ਜਾਵੇਗੀ ਅਤੇ ਅੰਤਮ ਜਾਂਚ ਉਮੀਦਵਾਰਾਂ ਦੀ ਨਿਯੁਕਤੀ ਸਮੇਂ ਕੀਤੀ ਜਾਵੇਗੀ । ਸ੍ਰੀ ਬਹਿਲ ਨੇ ਕਿਹਾ ਕਿ ਇਸ ਨਾਲ ਇਹ ਯਕੀਨੀ ਬਣਉਣ ਵਿਚ ਮਦਦ ਮਿਲੇਗੀ ਕਿ ਜਿਸ ਉਮੀਦਵਾਰ ਨੇ ਪ੍ਰੀਖਿਆ ਦਿੱਤੀ ਸੀ ਅਤੇ ਕਾਉਂਸਲਿੰਗ ਵਿੱਚ ਰਿਪੋਰਟ ਕੀਤੀ ਸੀ ਉਹ ਹੀ ਉਮੀਦਵਾਰ ਅਹੁਦੇ ‘ਤੇ ਨਿਯੁਕਤ ਹੋਣ  ਜਾ ਰਿਹਾ ਹੈ। ਇਹ ਟ੍ਰਿਪਲ ਬਾਇਓਮੈਟ੍ਰਿਕ ਪਛਾਣ ਪ੍ਰਕਿਰਿਆ ਅਸਲ ਉਮੀਦਵਾਰਾਂ ਦੀ ਬਜਾਏ ਪ੍ਰੀਖਿਆ ਦੇਣ ਵਾਲੇ ਜਾਅਲੀ / ਫਰਜ਼ੀ ਉਮੀਦਵਾਰਾਂ ਦੀਆਂ ਘਟਨਾਵਾਂ ਦੀਆਂ ਖਬਰਾਂ ਦੇ ਮੱਦੇਨਜ਼ਰ ਰੱਖੀ ਗਈ ਹੈ।
ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਕੇਂਦਰਾਂ ‘ਤੇ ਉਮੀਦਵਾਰਾਂ ਦੀ ਚੰਗੀ ਤਰ•ਾਂ ਤਲਾਸ਼ੀ ਕੀਤੀ ਜਾਵੇਗੀ ਅਤੇ ਪ੍ਰੀਖਿਆ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਸ੍ਰੀ ਬਹਿਲ ਨੇ ਦੱਸਿਆ ਕਿ ਪੀ.ਐਸ.ਐਸ.ਐਸ.ਬੀ ਦੇ ਅਧਿਕਾਰੀਆਂ ਤੋਂ ਇਲਾਵਾ ਹਰੇਕ ਕੇਂਦਰ ਵਿੱਚ ਪ੍ਰੀਖਿਆਵਾਂ ਦੀ ਨਿਗਰਾਨੀ ਕਰਨ ਲਈ ਪੀ.ਸੀ.ਐਸ ਅਧਿਕਾਰੀ ਵੀ ਤਾਇਨਾਤ ਕੀਤੇ ਜਾਣਗੇ। ਹਰ ਸੈਂਟਰ ਵਿੱਚ ਸਮੱਚੀ ਪ੍ਰਕਿਰਿਆ ਦੀ ਉਚਿਤ ਨਜ਼ਰਸਾਨੀ ਲਈ ਲੋੜੀਂਦੇ ਉਡਣ ਦਸਤਿਆਂ , ਨਿਗਰਾਨ ਸਟਾਫ, ਇਨਜੀਲੇਟਰਜ਼ ਸਮੇਤ ਹੋਰ ਅਧਿਕਾਰੀ  ਮੌਜੂਦ ਰਹਿਣਗੇ। ਉਨ•ਾਂ ਕਿਹਾ ਕਿ ਚੌਕਸੀ ਇਸ ਹੱਦ ਤੱਕ ਸਖਤ ਹੈ ਕਿ ਬੋਰਡ ਦੇ ਸੁਪਰਵਾਈਜ਼ਰੀ ਸਟਾਫ ਨੂੰ ਵੀ ਪ੍ਰੀਖਿਆ ਕੇਂਦਰਾਂ ‘ਤੇ ਸੈੱਲ ਫ਼ੋਨ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਸਾਰੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾਵੇਗੀ।
ਉਮੀਦਵਾਰਾਂ ਨੂੰ ਸੁਚੇਤ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਉਮੀਦਵਾਰਾਂ ਨੂੰ ਨਾਜਾਇਜ਼ ਢੰਗਾਂ ਦੀ ਵਰਤੋਂ ਕਰਨ ਦੀ ਕਿਸੇ ਵੀ ਕੋਸ਼ਿਸ਼ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਕਾਨੂੰਨ ਅਨੁਸਾਰ ਸਖਤ ਕਾਰਵਾਈ ਦਾ ਸੱਦਾ ਦੇਵੇਗਾ। ਉਨ•ਾਂ ਨੇ ਉਮੀਦਵਾਰਾਂ ਨੂੰ ਵੱਡੇ ਬਟਨਾਂ ਵਾਲੇ ਕਪੜੇ ਪਹਿਨਣ ਤੋਂ ਵੀ ਬਚਣ ਦੀ ਸਲਾਹ ਵੀ ਦਿੱਤੀ। ਉਨ•ਾਂ ਕਿਹਾ ਕਿ “ਇਮਤਿਹਾਨ ਵਿਚ ਉਨ•ਾਂ ਨੂੰ ਆਪਣਾ ਪੈਨ ਲਿਆਉਣ ਜਾਂ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ ਸਗੋਂ ਹਰ ਉਮੀਦਵਾਰ ਨੂੰ ਬੋਰਡ ਇਕ ਪੈਨ ਮੁਹੱਈਆ ਕਰਵਾਇਆ ਜਾਵੇਗਾ।

ਬਹਿਲ ਨੇ ਕਿਹਾ ਕਿ ਸਾਰੇ ਉਮੀਦਵਾਰ ਪ੍ਰੀਖਿਆ ਕੇਂਦਰ ਵਿੱਚ ਆਪਣੇ ਨਾਲ ਸਿਰਫ ਬੋਰਡ ਦੁਆਰਾ ਜਾਰੀ ਕੀਤਾ ਗਿਆ ਐਡਮਿਟ ਕਾਰਡ ਅਤੇ ਆਪਣੀ ਪਛਾਣ ਦਾ  ਇਕ ਅਸਲ ਸਬੂਤ ਲਿਆਉਣ।
ਉਨ•ਾਂ ਕਿਹਾ ਕਿ ਇੱਕ ਨਿਰਪੱਖ ਚੋਣ ਪ੍ਰਕਿਰਿਆ ਨਾ ਸਿਰਫ ਵਧੀਆ ਉਮੀਦਵਾਰਾਂ ਦੀ ਚੋਣ ਵਿੱਚ ਸਹਾਇਤਾ ਕਰਦੀ ਹੈ ਬਲਕਿ ਸਿਸਟਮ ਦੀ ਨਿਰਪੱਖਤਾ ਵਿੱਚ ਉਮੀਦਵਾਰਾਂ ਦੇ ਵਿਸ਼ਵਾਸ ਨੂੰ ਬਰਕਰਾਰ ਰੱਖਣਵਿੱਚ ਸਹਾਈ ਵੀ ਹੁੰਦੀ ਹੈ। ਉਨ•ਾਂ ਕਿਹਾ ਕਿ ਚੋਣ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨ ਉਮੀਦਵਾਰ ਔਸਤਨ ਤੀਹ ਸਾਲਾਂ ਲਈ ਸੇਵਾ ਨਿਭਾਉਣਗੇ ਅਤੇ ਜੇਕਰ  ਉਨ•ਾਂ ਦੀ ਚੋਣ ਸ਼ੋਸ਼ਣ-ਰਹਿਤ ਜਾਂ ਨਿਰਵਿਘਨ ਹੋਵਗੀ ਤਾਂ ਇਹ ਨਿਸ਼ਚਤ ਹੈ ਕਿ ਆਪਣੇ ਸੇਵਾ ਕਾਲ ਦੌਰਾਨ ਉਹ ਵੀ  ਦੂਜਿਆਂ ਨੂੰ ਤੰਗ ਨਹੀਂ ਕਰਨਗੇ ।
ਜ਼ਿਕਰਯੋਗ ਹੈ ਕਿ ਫੂਡ ਸੇਫਟੀ ਅਫਸਰਾਂ ਦੀਆਂ 25 ਆਸਾਮੀਆਂ ਲਈ ਕਰੀਬ 5118 ਉਮੀਦਵਾਰਾਂ ਨੇ ਬਿਨੈ ਕੀਤਾ ਹੈ ਜੋ ਚੰਡੀਗੜ• ਦੇ ਪੰਜ ਸਥਾਨਾਂ ‘ਤੇ ਵੱਖ-ਵੱਖ ਕੇਂਦਰਾਂ ‘ਤੇ ਹੋਣ ਵਾਲੀ ਪ੍ਰੀਖਿਆ ਵਿਚ ਬੈਠਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

by Ranjit Singh
4 weeks ago
0

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ - ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 