• Latest
  • Trending
ਹੇਰੋਇਨ ਤਸਕਰੀ ਕੇਸ ਵਿਚ ਬਤੌਰ ਮੁਜ਼ਰਮ ਸੰਮਨ ਕੀਤੇ ਜਾਣ ‘ਤੇ ਖਹਿਰਾ ਅਸਤੀਫ਼ਾ ਦੇਣ : ਭਾਜਪਾ

ਹੇਰੋਇਨ ਤਸਕਰੀ ਕੇਸ ਵਿਚ ਬਤੌਰ ਮੁਜ਼ਰਮ ਸੰਮਨ ਕੀਤੇ ਜਾਣ ‘ਤੇ ਖਹਿਰਾ ਅਸਤੀਫ਼ਾ ਦੇਣ : ਭਾਜਪਾ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

1 hour ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੇਰੋਇਨ ਤਸਕਰੀ ਕੇਸ ਵਿਚ ਬਤੌਰ ਮੁਜ਼ਰਮ ਸੰਮਨ ਕੀਤੇ ਜਾਣ ‘ਤੇ ਖਹਿਰਾ ਅਸਤੀਫ਼ਾ ਦੇਣ : ਭਾਜਪਾ

November 1, 2017
in ਪੰਜਾਬ
ਹੇਰੋਇਨ ਤਸਕਰੀ ਕੇਸ ਵਿਚ ਬਤੌਰ ਮੁਜ਼ਰਮ ਸੰਮਨ ਕੀਤੇ ਜਾਣ ‘ਤੇ ਖਹਿਰਾ ਅਸਤੀਫ਼ਾ ਦੇਣ : ਭਾਜਪਾ

ਹੇਰੋਇਨ ਤਸਕਰੀ ਕੇਸ ਵਿਚ ਬਤੌਰ ਮੁਜ਼ਰਮ ਸੰਮਨ ਕੀਤੇ ਜਾਣ ‘ਤੇ ਖਹਿਰਾ ਅਸਤੀਫ਼ਾ ਦੇਣ : ਭਾਜਪਾ

ਚੰਡੀਗੜ•, 1 ਨਵੰਬਰ ਫਾਜਿਲਕਾ ਕੋਰਟ ਦੇ ਐਡੀਸ਼ਨਲ ਸੈਸ਼ਨ ਜਜ ਵੱਲੋਂ ਹੇਰੋਇਨ ਤਸਕਰੀ ਦੇ ਕੇਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਬਤੌਰ ਮੁਜ਼ਰਮ ਸੰਮਨ ਜਾਰੀ ਕੀਤੇ ਜਾਣ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੁਖਪਾਲ ਖਹਿਰਾ ਨੂੰ ਤੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੋਂ ਅਸਤੀਫ਼ਾ ਮੰਗਿਆ ਹੈ।
ਅੱਜ ਚੰਡੀਗੜ• ਵਿਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਕੋਈ ਆਮ ਘਟਨਾ ਨਹੀਂ ਹੈ ਕਿਉਂਕਿ ਸੰਮਨ ਪੁਲੀਸ ਜਾਂ ਕਿਸੇ ਜਾਂਚ ਏਜੈਂਸੀ ਨੇ ਨਹੀਂ, ਬਲਕਿ ਮਾਣਯੋਗ ਅਦਾਲਤ ਨੇ ਬਤੌਰ ਮੁਜ਼ਰਮ ਭੇਜਿਆ ਹੈ। ਇਸਦਾ ਮਤਲਬ ਮਾਣਯੋਗ ਅਦਾਲਤ ਦੇ ਅੱਗੇ ਜੋ ਸਬੂਤ ਰੱਖੇ ਗਏ, ਉਸਨੂੰ ਅਦਾਲਤ ਨੇ ਸਹੀ ਮੰਨਦਿਆਂ ਸੁਖਪਾਲ ਖਹਿਰਾ ਨੂੰ ਬਤੌਰ ਮੁਜ਼ਰਮ ਸੰਮਨ ਕੀਤਾ ਹੈ। ਇਸ ਲਈ ਖਹਿਰਾ ਨੂੰ ਤੁਰੰਤ ਪ੍ਰਭਾਵ ਨਾਲ ਅਫਤੀਫਾ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ 9 ਲੋਕਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਨੇ ਜਿਨ•ਾਂ 9 ਲੋਕਾਂ ਨੂੰ 20 ਸਾਲ ਦੀ ਸਜਾ ਸੁਣਾਈ ਹੈ, ਉਸਨੂੰ ਵਿਚੋਂ ਇਕ ਗੁਰਦੇਵ ਸਿੰਘ ਹੈ, ਜਿਸਦੇ ਮੋਬਾਈਲ ਕਾਲ ਡਿਟੇਲ ਦੇ ਮੁਤਾਬਿਕ ਖਹਿਰਾ ਨੇ ਲੱਗਭੱਗ 78 ਵਾਰ ਉਸ ਨਾਲ ਗੱਲ ਕੀਤੀ। ਇਸ ਗੁਰਦੇਵ ਨੂੰ ਖਹਿਰਾ ਨੇ ਮਾਰਕੀਟ ਕਮੇਟੀ ਢਿੱਲਵਾਂ ਦਾ ਚੇਅਰਮੈਨ ਨਾਮੀਨੇਟ ਕਰਵਾਈਆ ਸੀ। ਗਰੇਵਾਲ ਅਤੇ ਜੋਸ਼ੀ ਨੇ ਖਹਿਰਾ ਦੀ ਗੁਰਦੇਵ ਦੇ ਨਾਲ ਕਈ ਸਾਰੀ ਤਸਵੀਰਾਂ ਅਤੇ ਵੀਡੀਓ ਵੀ ਮੀਡੀਆ ਦੇ ਸਾਹਮਣੇ ਰੱਖੀ ਅਤੇ ਕਿਹਾ ਕਿ ਇਸ ਤੋਂ ਉਤੇ ਹੋਰ ਕੀ ਸਬੂਤ ਦੇਈਏ, ਹੁਣ ਤਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀ ਨੂੰ ਤੁਰੰਤ ਖਹਿਰਾ ਦਾ ਅਸਤੀਫਾ ਲੈ ਲੇਣਾ ਚਾਹੀਦਾ ਹੈ। ਸਾਨੂੰ ਉਮੀਦ ਘੱਟ ਲੱਗਦੀ ਹੈ, ਕਿਉਂਕਿ ਜਦੋਂ ਮੁੱਖ ਮੰਤਰੀ ਕੇਜਰੀਵਾਲ ਦੇ ਅਪਣੇ ਹੀ ਮੰਤਰੀ ਕਪਿਲ ਮਿਸ਼ਰਾ ਨੇ ਉਨ•ਾਂ ਦੇ ਉਤੇ ਉਸਦੇ ਸਾਹਮਣੇ ਪੈਸੇ ਲੈਣ ਦਾ ਦੋਸ਼ ਲਗਾਇਆ ਸੀ, ਉਦੋਂ ਕੇਜਰੀਵਾਲ ਬੇਸ਼ਰਮ ਹੋਕੇ ਚੁੱਪੀ ਧਾਰ ਗਏ ਸਨ।
ਗਰੇਵਾਲ ਅਤੇ ਜੋਸ਼ੀ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਤੋਂ ਅਪੀਲ ਕਰਦਿਆਂ ਕਿਹਾ ਕਿ ਉਨ•ਾਂ ਲੋਕਾਂ ਨੇ ਵਿਧਾਨਸਭਾ ਚੋਣਾਂ ਦੇ ਦੌਰਾਨ ਅਤੇ ਹੁਣ ਵੀ ਡਰਗਸ ਨੂੰ ਇਕ ਵੱਡਾ ਮੁੱਦਾ ਬਣਾਇਆ ਹੋਇਆ ਹੈ, ਤਾਂ ਜੇਕਰ ਖਹਿਰਾ ਅਸਤੀਫ਼ਾ ਨਾ ਦੇਣ ਤਾਂ ਅਪਣੀ ਵਿਧਾਇਕ ਦਲ ਦੀ ਮੀਟਿੰਗ ਸੱਦਕੇ ਉਸਨੂੰ ਵਿਰੋਧੀ ਧਿਰ ਦੇ ਨੇਤਾ ਵੱਜੋਂ ਹਟਾਇਆ ਜਾਵੇ, ਕਿਉਂਕਿ ਇਹ ਸਿਰਫ਼ ਹੇਰੋਇਨ ਤਸਕਰੀ ਦਾ ਕੇਸ ਨਹੀਂ, ਬਲਕਿ ਦੇਸ਼ ਵਿਰੋਧੀ ਤਾਕਤਾਂ ਨਾਲ ਜੁੜਿਆ ਹੋਇਆ ਮਾਮਲਾ ਲੱਗਦਾ ਹੈ, ਜਦੋਂ ਗੁਰਦੇਵ ਸਿੰਘ ਅਤੇ ਉਸਦੇ 8 ਸਾਥਿਆਂ ਨੂੰ ਜਦੋਂ ਗਿਰਫ਼ਤਾਰ ਕੀਤਾ ਗਿਆ ਸੀ, ਉਦੋਂ ਇਨ•ਾਂ ਦੇ ਕੋਲੋਂ ਸੋਨਾ, ਹਥਿਆਰ ਦੇ ਨਾਲ ਪਾਕਿਸਤਾਨ ਦੇ ਮੋਬਾਇਲ ਸਿਮ ਕਾਰਡ ਵੀ ਬਰਾਮਦ ਹੋਏ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
2 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 