
ਨਵੀਂ ਦਿੱਲੀ, 2 ਨਵੰਬਰ – ਵਾਕੀ-ਟਾਕੀ ਮਾਮਲੇ ਵਿਚ ਆਈ.ਸੀ.ਸੀ ਨੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ| ਮੈਚ ਦੌਰਾਨ ਵਿਰਾਟ ਕੋਹਲੀ ਨੂੰ ਵਾਕੀ-ਟਾਕੀ ਉਤੇ ਗੱਲਬਾਤ ਕਰਦਿਆਂ ਦੇਖਿਆ ਗਿਆ ਸੀ, ਜੋ ਕਿ ਨਿਯਮਾਂ ਦੇ ਉਲਟ ਹੈ| ਪਰ ਆਈ.ਸੀ.ਸੀ. ਨੇ ਵਿਰਾਟ ਨੂੰ ਇਸ ਮਾਮਲੇ ਵਿਚ ਰਾਹਤ ਦਿੰਦਿਆਂ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...




















