ਸ੍ਰੀਨਗਰ, 2 ਨਵੰਬਰ – ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਜ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਦੇ ਵਾਹਨ ਉਤੇ ਕੀਤੇ ਗਏ ਹਮਲੇ ਵਿਚ 4 ਜਵਾਨ ਜ਼ਖਮੀ ਹੋ ਗਏ| ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਇਸ ਦੌਰਾਨ ਇਲਾਕੇ ਵਿਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ| ਹਮਲੇ ਤੋਂ ਬਾਅਦ ਸ਼ਹਿਰ ਵਿਚ ਨਾਕੇਬੰਦੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ|
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...