ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 112
ਰਿਪੋਰਟ ਦੀ ਉਡੀਕ ਹੈ 4
ਅੱਜ ਤੱਕ ਜਿਨ•ਾਂ ਵਿਚ ਲੱਛਣ ਪਾਏ ਗਏ 08
17 ਮਾਰਚ ਤੱਕ ਨਿਗਰਾਨੀ ਅਧੀਨ ਮਰੀਜ਼ਾਂ ਦੀ ਗਿਣਤੀ 1306
ਹਸਪਤਾਲ ਵਿੱਚ ਨਿਗਰਾਨੀ ਅਧੀਨ 08
ਘਰ ਵਿੱਚ ਨਿਗਰਾਨੀ ਅਧੀਨ 1298
ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਪੁਸ਼ਟੀ ਕੀਤਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀ ਨੇ ਇਟਲੀ ਦੀ ਯਾਤਰਾ ਕੀਤੀ ਸੀ ਜਿਸਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਂਚ ਕੀਤੀ ਗਈ ਜਿਸ ਉਪਰੰਤ ਉਸਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਹਵਾਈ ਅੱਡੇ ਅਤੇ ਸਰਹੱਦੀ ਚੈੱਕ ਪੋਸਟ ਸਕ੍ਰੀਨਿੰਗ
ਲੜੀ ਨੰ:
ਹਵਾਈ ਅੱਡੇ/ ਚੈਕ ਪੋਸਟ ਦਾ ਨਾਮ ਜਾਂਚ ਕੀਤੇ ਯਾਤਰੀਆਂ ਦੀ
ਗਿਣਤੀ ਲੱਛਣਾ ਵਾਲੇ ਯਾਤਰੀਆਂ ਦੀ ਗਿਣਤੀ
1 ਅੰਮ੍ਰਿਤਸਰ, ਹਵਾਈ ਅੱਡਾ 62570 7
2 ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ 7048 ਕੋਈ ਨਹੀਂ
3 ਵਾਘਾ/ਅਟਾਰੀ ਚੈਕ ਪੋਸਟ 7574 1
4 ਗੁਰਦਾਸਪੁਰ, ਡੇਰਾ ਬਾਬਾ ਨਾਨਕ ਚੈਕ ਪੋਸਟ 18188 ਕੋਈ ਨਹੀਂ
ਜਾਂਚ ਕੀਤੇ ਯਾਤਰੀਆਂ ਦੀ ਕੁਲ ਗਿਣਤੀ 95380 8
ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ
• ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿ•ਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।
• ਅੰਤਰਰਾਸ਼ਟਰੀ ਹਵਾਈ ਅੱਡਿਆਂ(ਅੰਮ੍ਰਿਤਸਰ,ਮੁਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਸ਼ੁਰੂ।
• ਹਵਾਈ ਅੱਡਿਆਂ ‘ਤੇ ਸਕ੍ਰੀਨਿੰਗ ਕਰਨ ਲਈ ਥਰਮਲ ਸੈਂਸਰ ਅਤੇ ਨਾਨ-ਕੰਟੈਕਟ ਥਰਮੋਮੀਟਰ ਉਪਲਬਧ।
• ਅੰਮ੍ਰਿਤਸਰ ਤੇ ਮੁਹਾਲੀ ਵਿਖੇ 500-500 ਬੈਡਾਂ ਦੇ ਇਕੱਲਵਾਸ ਦੀ ਸਹੂਲਤ ਵਾਲੇ ਕੇਂਦਰ ਦੀ ਸ਼ਨਾਖਤ।
• ਹੁਣ ਤੱਕ ਅੰਮ੍ਰਿਤਸਰ ਵਿਖੇ 40 ਯਾਤਰੀਆਂ ਨੂੰ ਇਕੱਲਵਾਸ ਅਧੀਨ ਰੱਖਿਆ ਗਿਆ
• ਕੈਟ –ਬੀ-7 ਅਤੇ ਕੈਟ – ਸੀ-33=40
• ਆਈਸੋਲੇਸ਼ਨ ਵਾਰਡਾਂ ਵਿਚ 1077 ਬੈਡ ਅਤੇ 28 ਵੈਂਟੀਲੇਟਰਾਂ ਦੀ ਵਿਵਸਥਾ
• ਜ਼ਿਲ•ਾ ਅਤੇ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਰਗਰਮ।
• ਕੇਂਦਰ ਹੈਲਪਲਾਈਨ ਨੰਬਰ 104 ਜਾਰੀ
• ਸਾਰੀਆਂ ਥਾਵਾਂ ‘ਤੇ ਲੋੜੀਂਦੇ ਲਾਜਿਸਟਿਕ ਉਪਲਬਧ