• Latest
  • Trending
ਵਾਤਾਵਰਣ ਦਾ ਹੋਕਾ ਦਿੰਦਾ ਨਗਰ ਕੀਰਤਨ ਵੇਈਂ ਕਿਨਾਰੇ ਪੁੱਜਿਆ

ਵਾਤਾਵਰਣ ਦਾ ਹੋਕਾ ਦਿੰਦਾ ਨਗਰ ਕੀਰਤਨ ਵੇਈਂ ਕਿਨਾਰੇ ਪੁੱਜਿਆ

9 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

46 minutes ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

1 hour ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

1 hour ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

1 hour ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

2 hours ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

2 hours ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

2 hours ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

2 hours ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਤਾਵਰਣ ਦਾ ਹੋਕਾ ਦਿੰਦਾ ਨਗਰ ਕੀਰਤਨ ਵੇਈਂ ਕਿਨਾਰੇ ਪੁੱਜਿਆ

November 2, 2017
in ਧਾਰਮਿਕ
ਵਾਤਾਵਰਣ ਦਾ ਹੋਕਾ ਦਿੰਦਾ ਨਗਰ ਕੀਰਤਨ ਵੇਈਂ ਕਿਨਾਰੇ ਪੁੱਜਿਆ

ਸੁਲਤਾਨਪੁਰ ਲੋਧੀ, 2 ਨਵੰਬਰ (ਵਿਸ਼ਵ ਵਾਰਤਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਅਯੋਜਿਤ ਕੀਤੇ ਜਾ ਰਹੇ ਨਗਰ ਕੀਰਤਨਾਂ ਵਿੱਚ ਵਾਤਾਵਰਣ ਦਾ ਸੰਜੀਦਗੀ ਨਾਲ ਹੋਕਾ ਦਿੱਤਾ ਜਾ ਰਿਹਾ ਹੈ। ਨਗਰ ਕੀਰਤਨ ਵਿੱਚ ਚੱਲ ਰਹੀਆਂ ਸੰਗਤਾਂ ਦੇ ਹੱਥਾਂ ਵਿੱਚ ਫੜੇ ਬੈਨਰ ਅਤੇ ਨਾਲ ਚੱਲੀਆਂ ਗੱਡੀਆਂ ‘ਤੇ ਵਿਸ਼ੇਸ਼ ਤੌਰ ‘ਤੇ ਵਾਤਾਵਰਣ ਦੇ ਬੈਨਰ ਟੰਗੇ ਗਏ ਹਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰੂਸਰ ਸਾਹਿਬ ਸੈਫਲਾਬਾਦ ਤੋਂ ਅੱਜ ਤੜਕੇ ਨਗਰ ਕੀਰਤਨ ਸ਼ੁਰੂ ਹੋਇਆ।
ਇਸ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਜੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜਾਂ ਪਿਆਰਿਆਂ ਦਾ ਸਿਰੋਪਾਏ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਅੰਮ੍ਰਿਤ ਵੇਲੇ ਦਾ ਮਹਾਤਮ ਦਸਦਿਆ ਕਿਹਾ ਸੰਗਤਾਂ ਜਿਸ ਜੁਪਜੀ ਸਾਹਿਬ ਜੀ ਦਾ ਰੋਜ਼ਾਨਾ ਪਾਠ ਕਰਦੀਆਂ ਹਨ ।ਉਸ ਦੀ ਰਚਨਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਿੱਤਰ ਵੇਈਂ ਦੇ ਕਿਨਾਰੇ ਕੀਤੀ ਸੀ।ਇਸ ਪਵਿੱਤਰ ਨਦੀ ਨੂੰ ਗੁਰਬਾਣੀ ਦਾ ਆਗਮਾਨ ਅਸਥਾਨ ਮੰਨਿਆ ਜਾਂਦਾ ਹੈ। ਇਸੇ ਪਵਿੱਤਰ ਧਰਤੀ ਤੋਂ ਬਾਬੇ ਨਾਨਕ ਨੇ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਦਾ ਸੁਨੇਹਾ ਦੇ ਕੇ ਸਮੁੱਚੀ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਗੁਰਮੰਤਰ ਦਿੱਤਾ ਸੀ ਜਿਸ ਨੂੰ ਹੁਣ ਭੁੱਲਦੇ ਜਾ ਰਹੇ ਹਾਂ। ਉਨ੍ਹਾਂ ਸਾਢੇ ਪੰਜ ਸੌ ਸਾਲਾਂ ਮੌਕੇ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਵਾਉਣ ਦਾ ਸੱਦਾ ਦਿੱਤਾ ਤੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ ਦੀ ਅਪੀਲ ਕੀਤੀ।
ਅੰਮ੍ਰਿਤ ਵੇਲੇ ਸੰਤ ਸੀਚੇਵਾਲ ਜੀ ਨੇ ਵੱਖ ਵੱਖ ਸ਼ਬਦ  ਭਾਗਾਂ ਵਾਲੇ ਗੁਰੂ ਦਾ ਦੀਦਾਰ ਕਰੀ ਜਾਂਦੇ ਆ, ਕਈ ਘਰਾਂ ਵਿੱਚ ਬੈਠੇ ਵਿਚਾਰ ਕਰੀ ਜਾਂਦੇ ਆ,ਨਦਰਾਂ ਨਾਲ ਨਦਰੀ ਨਿਹਾਲ ਕਰੀ ਜਾਂਦੇ ਆ,
ਤੇਰੇ ਭਰੇ ਖਜ਼ਾਨੇ ਬਾਬਾ ਨਾਨਕਾ, ਖੈਰ ਪਾ ਦੇ ਬੰਦਗੀ ਦੀ , ਵਾਹਿਗੁਰੂ ਵਾਹਿ ਜੀਉ ਆਦਿ ਆਦਿ ਸ਼ਬਦ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ।
ਨਗਰ ਕੀਰਤਨ ਸੈਫਲਾਬਾਦ ਤੋਂ ਸ਼ੁਰੂ ਹੋ ਕੇ ਪਿੰਡ ਉਚਾ, ਫੱਤੂਡੀਂਗਾ, ਮੁੰਡੀ ਮੋੜ, ਦੰਦੂਪੁਰ,ਬੂੜੇਵਾਲ, ਸੂਜੋਕਾਲੀਆ, ਦੂਲੋਵਾਲ, ਹੁਸੈਨਪੁਰ, ਮੰਗੂਪੁਰ, ਤਲਵੰਡੀ ਚੌਧਰੀਆ, ਸ਼ਾਲਾਪੁਰ ਬੇਟ, ਅਦਾਲਤ ਚੱਕ, ਤਲਵੰਡੀ ਪੁਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੁੰਦਾ ਹੋਇਆ ਪਵਿੱਤਰ ਵੇਈਂ ਨਿਰਮਲ ਕੁਟੀਆ ਪੁੱਜਾ।
ਇਸ ਮੌਕੇ ਸੰਤ ਗੁਰਬਚਨ ਸਿੰਘ, ਮਹੰਤ ਸ੍ਰੀ ਮਹਾਤਮਾ ਮੁਨੀ ਖੈੜਾ ਬੇਟ, ਸੰਤ ਦਇਆ ਸਿੰਘ , ਸੰਤ ਅਮਰੀਕ ਸਿੰਘ, ਸੰਤ ਸੁਖਜੀਤ ਸਿੰਘ, ਸਮੇਤ ਹੋਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਸ਼ਾਮਿਲ ਸਨ। ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਪਿੰਡਾਂ ਵਾਲਿਆਂ ਨੇ ਨਗਰ ਕੀਰਤਨ ਦਾ ਥਾਂ-ਥਾਂ ‘ਤੇ ਸਵਾਗਤ ਕੀਤਾ। ਗੱਤਕੇ ਦੇ ਖਿਡਾਰੀਆਂ ਨੇ ਆਪਣੇ ਕਰਤੱਵਾਂ ਨੂੰ ਬਾਖੂਬੀ ਨਾਲ ਦਿਖਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
August 31, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,31...

Most Popular

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

by Jaspreet Kaur
1 week ago
0

ਇੰਗਲੈਂਡ 'ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ ਇੰਗਲੈਂਡ, 22 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 