
ਚੰਡੀਗੜ•, ਮਾਰਚ 19 ( ਵਿਸ਼ਵ ਵਾਰਤਾ ) -ਪੰਜਾਬ ਸਰਕਾਰ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਸਰਵ: ਸ੍ਰੀ ਡਾ. ਅਜੀਤ ਕੰਵਲ ਸਿੰਘ ਹਮਦਰਦ, ਰਣਦੀਪ ਸਿੰਘ ਆਹਲੂਵਾਲੀਆ, ਕ੍ਰਿਸ਼ਨ ਲਾਲ ਰੱਤੂ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਜਾਇੰਟ ਡਾਇਰੈਕਟਰ ਵਜੋਂ ਹੋੋੋਈ ਤਰੱਕੀ ।
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ 'ਚ ਹੋਏ ਸ਼ਾਮਿਲ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਚਮਕੌਰ ਸਾਹਿਬ...





















