ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਵਿਚ 10 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਦੋਵੇਂ ਮਾਮਿਆਂ ਸ਼ੰਕਰ ਅਤੇ ਕੁਲ ਬਹਾਦਰ ਨੂੰ ਐਡੀਸ਼ਨਲ ਡਿਸਟ੍ਰਕਟ ਐਂਡ ਸੈਸ਼ਨ ਜੱਜ ਪੂਨਕ ਆਰ ਜੋਸ਼ੀ ਨੇ ਅੱਜ ਉਮਰਕੈਦ ਦੀ ਸਜ਼ਾ ਸੁਣਾਈ ਹੈ ਇਸ ਤੋਂ ਇਲਾਵਾ ਦੋਨਾਂ ਨੂੰ 3 ਲੱਖ ਜੁਰਮਾਨਾ ਵੀ ਕੀਤਾ ਗਿਆ ਹੈ|
ਅਦਾਲਤ ਨੇ ਮੰਗਲਵਾਰ ਨੂੰ ਇਨ੍ਹਾਂ ਦੋਸ਼ੀ ਕਰਾਰ ਦਿੱਤਾ ਸੀ| ਦੱਸਣਯੋਗ ਹੈ ਕਿ ਇਸ ਕੇਸ ਦਾ ਨਿਪਟਾਰਾ ਕੋਰਟ ਨੇ ਕੇਵਲ 60 ਦਿਨਾਂ ਦੇ ਅੰਦਰ ਹੀ ਕਰ ਦਿੱਤਾ ਹੈ|
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...