<img class="alignnone size-full wp-image-47555" src="http://wishavwarta.in/wp-content/uploads/2019/08/vadi-khabar-big-news.jpg" alt="" width="380" height="302" /> ਕਾਬਿਲ ਅਫਗਾਨਿਸਤਨ 25 ਮਾਰਚ( ਵਿਸ਼ਵ ਵਾਰਤਾ)- ਅੱਜ ਸਵੇਰੇ 8 ਵਜੇ ਦੇ ਕਰੀਬ ਕੁੱਝ ਬੰਦੂਕਧਾਰੀਆਂ ਨੇ ਗੁਰੂਦੁਆਰਾ ਸਾਹਿਬ ਤੇ ਹਮਲਾ ਕਰਕੇ ਗੁਰੂਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿੱਚ ਲਿਆ। ਪੁਲੀਸ ਨੇ ਗੁਰੂਦੁਆਰੇ ਨੂੰ ਘੇਰਾ ਪਾ ਲਿਆ ਹੈ।