• Latest
  • Trending
ਪੰਜਾਬ ਦੇ ਸਾਰੇ  ਜ਼ਿਲ•ਾ ਹਸਪਤਾਲਾਂ ਵਿੱਚ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਾਰੇ  ਜ਼ਿਲ•ਾ ਹਸਪਤਾਲਾਂ ਵਿੱਚ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

8 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

8 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

8 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

10 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

10 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

12 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਾਰੇ  ਜ਼ਿਲ•ਾ ਹਸਪਤਾਲਾਂ ਵਿੱਚ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ

March 28, 2020
in ਪੰਜਾਬ
ਪੰਜਾਬ ਦੇ ਸਾਰੇ  ਜ਼ਿਲ•ਾ ਹਸਪਤਾਲਾਂ ਵਿੱਚ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ

ਸੂਬੇ ਵਿੱਚ ਮੰਗ ਨੂੰ ਪੂਰਾ ਕਰਨ ਲਈ 50 ਨਵੇਂ ਵੈਂਟੀਲੇਟਰ ਮਿਲਣਗੇ, ਪੰਜਾਬ ਵਿੱਚ ਅੱਜ ਕੋਈ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਇਆ

ਡਾਕਟਰਾਂ ਨੂੰ ਵੈਂਟੀਲੇਟਰਾਂ ਚਲਾਉਣ ਲਈ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ.
ਸਿਹਤ ਮੰਤਰੀ ਨੇ ਨਵਾਂ ਸ਼ਹਿਰ ਅਤੇ ਹੁਸਆਿਰਪੁਰ ਦਾ ਦੌਰਾ ਕੀਤਾ, ਜ਼ਿਲ•ਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਕਰਨ ਦੇ ਯਤਨਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ

ਪ੍ਰਾਈਵੇਟ ਹਸਪਤਾਲਾਂ ਨੂੰ ਲੱਛਣ ਪਾਏ ਜਾਣ ਵਾਲੇ ਕੇਸਾਂ ਬਾਰੇ ਰੋਜ਼ਾਨਾ ਸਿਵਲ ਸਰਜਨਾਂ ਨੂੰ ਰਿਪੋਰਟ ਕਰਨੀ ਹੋਵੇਗੀ

ਚੰਡੀਗੜ•, 28 ਮਾਰਚ :ਪੰਜਾਬ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਜ਼ਿਲ•ਾ ਹਸਪਤਾਲਾਂ ਵਿੱਚ ਆਧੁਨਿਕ ਤਕਨਾਲੋਜੀ ਮਸ਼ੀਨਾਂ ਨਾਲ ਲੈਸ ਅਤਿ ਆਧੁਨਿਕ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ।
ਸ. ਸਿੱਧੂ ਜੋ ਜ਼ਿਲ•ਾ ਨਵਾਂਸ਼ਹਿਰ ਅਤੇ ਹੁਸਆਿਰਪੁਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਜ਼ਿਲ•ਾ ਹਸਪਤਾਲਾਂ ਦੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ 50 ਨਵੇਂ ਵੈਂਟੀਲੇਟਰ ਮਿਲਣਗੇ। ਇਸ ਤੋਂ ਇਲਾਵਾ, ਇਨ•ਾਂ ਆਈ.ਸੀ.ਯੂਜ਼ ਅਤੇ ਵੈਨਟੀਲੇਟਰਾਂ ਨੂੰ ਸੰਭਾਲਣ ਲਈ, ਡਾਕਟਰਾਂ ਨੂੰ ਆਧੁਨਿਕ ਸਿਹਤ ਸੰਸਥਾਵਾਂ ਦੁਆਰਾ ਸਿਖਲਾਈ ਦਿੱਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਹਸਪਤਾਲ ਨਵਾਂਸ਼ਹਿਰ ਨੂੰ ਪਹਿਲਾਂ ਹੀ ਦੋ ਵੈਂਟੀਲੇਟਰ ਮਿਲ ਚੁੱਕੇ ਹਨ। ਫਿਲਹਾਲ ਸਥਿਤੀ ਨੂੰ ਕੰਟਰੋਲ ਕਰਨ ਲਈ ਨੇੜਲੇ ਜ਼ਿਲਿ•ਆਂ ਦੀ ਸਹਾਇਤਾ ਨਾਲ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਜ਼ਿਲ•ਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ ਐਸ ਬੀ ਐਸ ਨਗਰ ਅਤੇ ਹੁਸਆਿਰਪੁਰ ਵਿਚ ਇਸ ਵਾਇਰਸ ਦੀ ਸੰਚਾਰ ਦੀ ਲੜੀ ਨੂੰ ਤੋੜਨ ਲਈ ਕੀਤੀ ਗਈ ਪਹਿਲਕਦਮੀ  ‘ਤੇ ਤਸੱਲੀ ਜ਼ਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਅਜੇ ਵੀ ਇਸ ਵਾਇਰਸ ਦੇ ਸੰਚਾਰ ਦੀ ਲੜੀ ਨੂੰ ਰੋਕਣ ਦੀ ਜ਼ਰੂਰਤ ਹੈ ਤਾਂ ਜੋ ਇਸ ਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕੇ ਜਿਸ ਲਈ ਪੁਸ਼ਟੀ ਕੀਤੇ ਕੇਸਾਂ ਦੇ ਸੰਪਰਕਾਂ ਦੇ ਫਾਲੋਅੱਪ ਦੀ ਲੋੜ ਹੈ। ਨਵਾਂਸ਼ਹਿਰ ਦੇ ਸਿਵਲ ਸਰਜਨ ਨੇ  ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਕੋਵਿਡ -19 ਵਿਰੁੱਧ ਲੜਾਈ ਦੇ ਅਖ਼ੀਰ ਤੱਕ ਕੰਮ ਕਰੇਗਾ।
ਸਿਹਤ ਮੰਤਰੀ ਨੇ ਨਵਾਂ ਸ਼ਹਿਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਭਰ ਦੇ ਸਾਰੇ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਉਹ ਫਲੂ ਨਾਲ ਪੀੜਤ ਮਰੀਜ਼ਾਂ ਦੀਆਂ ਰੋਜ਼ਾਨਾ ਰਿਪੋਰਟਾਂ ਦੇਣ।
ਉਨ•ਾਂ ਨੇ ਦੋਵਾਂ ਜ਼ਿਲਿ•ਆਂ ਦੇ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਅਤੇ ਮੁਸ਼ਕਿਲ ਦੀ ਇਸ ਘੜੀ ਵਿੱਚ ਟੈਸਟ ਲਈ ਦਵਾਈਆਂ ਦੀ ਢੁੱਕਵੀਂ ਸਪਲਾਈ ਅਤੇ ਲੋੜੀਂਦੇ ਉਪਕਰਣਾਂ ਦਾ ਭਰੋਸਾ ਦਿੱਤਾ।
ਸ੍ਰੀ ਬਲਬੀਰ ਸਿੰਘ ਸਿੱਧੂ ਨੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਜ਼ਿਲ•ਾ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਅਨੁਸਾਰ ਸਥਾਨਕ ਆਟਾ ਮਿੱਲਾਂ ਦੇ ਕੰਮਕਾਜ ਦੀ ਆਗਿਆ ਦੇਣ ਤਾਂ ਜੋ ਲੋੜਵੰਦ ਲੋਕਾਂ ਨੂੰ ਆਟੇ ਦੀ ਨਿਰੰਤਰ ਸਪਲਾਈ ਨੂੰ ਬਣਾਇਆ ਜਾ ਸਕੇ।
ਅੱਜ ਰਾਜ ਵਿੱਚ ਕੋਵਡ -19 ਮਾਮਲਿਆਂ ਦੀ ਰਿਪੋਰਟ ਦੀ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਅੱਜ ਕੋਈ ਪਾਜ਼ੇਟਿਵ ਕੇਸ ਸਾਹਮਣੇ ਨਹੀਂ ਆਇਆ। ਪੰਜਾਬ ਨੇ 898 ਮਾਮਲਿਆਂ ਦੇ ਨਮੂਨੇ ਭੇਜੇ ਹਨ, ਜਿਨ•ਾਂ ਵਿਚੋਂ 596 ਨੈਗੇਟਿਵ ਰਿਪੋਰਟ ਹੋਏ ਅਤੇ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਹੁਣ ਤੱਕ 38 ਮਾਮਲੇ ਪਾਜ਼ੇਟਿਵ ਪਾਏ ਗਏ ਹਨ। ਸ਼ਹੀਦ ਭਗਤ ਸਿੰਘ ਨਗਰ ਵਿੱਚ 123 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਹੁਣ ਤੱਕ 19 ਮਾਮਲੇ ਪਾਜ਼ੇਟਿਵ ਪਾਏ ਗਏ ਹਨ।
ਸਿਹਤ ਮੰਤਰੀ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਧੰਨਵਾਦ ਕਰਨ ਲਈ  ਗੁਰੂ ਰਾਮ ਦਾਸ ਲੰਗਰ ਸੇਵਾ ਕੇਂਦਰ ਗਏ ਜਿੱਥੇ ਰੋਜ਼ਾਨਾ ਲਗਭਗ 1,20,000 ਵਿਅਕਤੀਆਂ ਲਈ ਭੋਜਨ ਤਿਆਰ ਕੀਤਾ ਜਾਂਦਾ ਹੈ ਜਿਸ ਉਪਰੰਤ ਪੂਰੇ ਸੂਬੇ ਵਿੱਚ ਵੰਡਿਆ ਜਾਂਦਾ ਹੈ।
ਨਵਾਂਸ਼ਹਿਰ ਦੀ ਰੀਵਿਊ ਮੀਟਿੰਗ ਵਿੱਚ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਵਿਨੇ ਬੁਬਲਾਨੀ, ਐਸ.ਐਸ.ਪੀ. ਨਵਾਂਸ਼ਹਿਰ, ਏ.ਡੀ.ਸੀ. ਅਦਿੱਤਿਆ ਉੱਪਲ, ਸਿਵਲ ਸਰਜਨ ਡਾ. ਰਜਿੰਦਰ ਪ੍ਰਸਾਦ ਭਾਟੀਆ ਅਤੇ ਹੋਰ ਅਫ਼ਸਰ ਹਾਜ਼ਰ ਸਨ।
ਹੁਸ਼ਿਆਰਪੁਰ ਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਨਾਲ ਡੀ.ਸੀ. ਅਪਨੀਤ ਰਿਆਤ, ਐਸ.ਐਸ.ਪੀ. ਗੌਰਵ ਗਰਗ, ਸਿਵਲ ਸਰਜਨ ਡਾ. ਜਸਵੀਰ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ।
—-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
2 days ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 