• Latest
  • Trending
ਕਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ: ਜ਼ਿਲਾ ਮੈਜਿਸਟ੍ਰੇਟ ਸੰਗਰੂਰ

ਕਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ: ਜ਼ਿਲਾ ਮੈਜਿਸਟ੍ਰੇਟ ਸੰਗਰੂਰ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

9 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

9 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

9 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

13 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ: ਜ਼ਿਲਾ ਮੈਜਿਸਟ੍ਰੇਟ ਸੰਗਰੂਰ

March 30, 2020
in ਖਬਰਾਂ, ਪੰਜਾਬ
ਕਰੋਨਾ ਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ: ਜ਼ਿਲਾ ਮੈਜਿਸਟ੍ਰੇਟ ਸੰਗਰੂਰ

* ਪਿੰਡਾਂ ਵਿਚ ਕੋਈ ਵੀ ਸਮੱਸਿਆ ਆਉਣ ’ਤੇ ਲੋਕ ਸਰਪੰਚਾਂ/ਪਟਵਾਰੀਆਂ ਤੇ ਜੀਓਜੀਜ਼ ਨਾਲ ਕਰਨ ਸੰਪਰਕ
* ਕੈਮਿਸਟ ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 6 ਤੋਂ 8 ਵਜੇ
ਬਰਨਾਲਾ, 30 ਮਾਰਚ( ਸਿੰਗਲਾ)-ਕਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਸਾਰੀ ਦੁਨੀਆਂ ਜੰਗ ਲੜ ਰਹੀ ਹੈ ਤੇ ਇਹ ਅਜਿਹਾ ਨਾਜ਼ੁੁਕ ਸਮਾਂ ਹੈ ਜਦੋਂ ਅਸੀਂ ਆਮ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਅਫਵਾਹਾਂ ਤੋਂ ਬਚਣ ਲਈ ਪ੍ਰੇਰਿਤ ਕਰਨਾ ਹੈ।
ਇਹ ਪ੍ਰਗਟਾਵਾ ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਆਪਣੇ ਦਫਤਰ ਵਿਖੇ ਮੀਡੀਆ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲੇ ਵਿੱਚ ਜ਼ਰੂਰੀ ਵਸਤਾਂ ਦੀ ਕਿਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ਹਿਰਾਂ ਵਿੱਚ ਫਲਾਂ, ਸਬਜ਼ੀਆਂ, ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਹੋਮ ਡਿਲਿਵਰੀ ਜਾਰੀ ਹੈ। ਕੈਮਿਸਟ ਦੀਆਂ ਦੁਕਾਨਾਂ ਖੱੁੱਲਣ ਦਾ ਸਮਾਂ ਸਵੇਰੇ 6 ਤੋਂ 8 ਵਜੇ ਤੱਕ ਕੀਤਾ ਗਿਆ ਹੈ। ਬਾਕੀ ਪਰਮਿਟ ਵਾਲੇ ਕੈਮਿਸਟ ਉੇਸੇ ਤਰਾਂ ਨਿਰਧਾਰਿਤ ਸਮੇਂ ਵਿਚ ਹੋਮ ਡਿਲਿਵਰੀ ਕਰਨਗੇ।
ਪਿੰਡਾਂ ਵਿੱਚ ਦੋ-ਦੋ ਘੰਟੇ ਕਰਿਆਣੇ ਦੀਆਂ ਦੁਕਾਨਾਂ ਖੁਲਵਾਉਣ ਅਤੇ ਕੈਮਿਸਟ ਦੀਆਂ ਦੁਕਾਨਾਂ ਖੁੱਲਵਾਉਣ ਲਈ ਸਰਪੰਚਾਂ/ਪਟਵਾਰੀਆਂ ਦੀ ਡਿੳੂਟੀ ਲਗਾਈ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਗਾਹਕਾਂ ਵਿਚਾਲੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ। ਜੇਕਰ ਕਿਸੇ ਪਿੰਡ ਵਿੱਚ ਲੋੜੀਂਦੀਆਂ ਵਸਤਾਂ ਦੀ ਕੋਈ ਦਿੱਕਤ ਆ ਰਹੀ ਹੈ ਤਾਂ ਸਬੰਧਤ ਸਰਪੰਚ/ਪਟਵਾਰੀ ਤੇ ਜੀਓਜ਼ੀ ਨਾਲ ਸੰਪਰਕ ਕੀਤਾ ਜਾਵੇ।
ਉਦਯੋਗਾਂ ਦੇ ਮਾਮਲੇ ਵਿੱਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਹੜੀ ਸਨਅਤ ਕੋਲ ਆਪਣੇ ਕੈਂਪਸ ਅੰਦਰ ਹੀ ਲੇਬਰ ਰੱਖਣ ਦਾ ਇੰਤਜ਼ਾਮ ਹੈ, ਲੇਬਰ ਦੇ ਖਾਣ-ਪੀਣ ਤੇ ਮੈਡੀਕਲ ਚੈਕਅਪ ਦਾ ਇੰਤਜ਼ਾਮ ਹੈ, ਉਹੀ ਸਨਅਤ ਚਲਾ ਸਕੇਗਾ।
ਉਨਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰੈੱਡ ਕ੍ਰਾਸ ਸੁਸਾਇਟੀ ਰਾਹੀਂ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ। ਇਸ ਬਾਬਤ ਕੁਝ ਅੇੈਨਜੀਓਜ਼ ਵੀ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਹੀਆਂ ਹਨ, ਜਿਨਾਂ ਨੂੰ ਖੇਤਰ/ਇਲਾਕੇ ਵੰਡ ਦਿੱਤੇ ਗਏ ਹਨ। ਉਨਾਂ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਉਹ ਸੁੱਕਾ ਰਾਸ਼ਨ ਹੀ ਦਾਨ ਕਰਨ ਨੂੰ ਤਰਜੀਹ ਦੇਣ। ਇਸ ਸਬੰਧੀ 01679-244072 ਜਾਂ 98159-86592 ’ਤੇ ਸੰਪਰਕ ਕੀਤਾ ਜਾਵੇ।
ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਇਹ ਅਜਿਹਾ ਸਮਾਂ ਹੈ ਜਦੋਂ ਜ਼ਰੂਰੀ ਹੈ ਕਿ ਲੋਕਾਂ ਵਿੱਚ ਕਿਸੇ ਵੀ ਤਰਾਂ ਦੀ ਘਬਰਾਹਟ ਪੈਦਾ ਨਾ ਹੋਵੇ। ਕਰੋਨਾ ਵਾਇਰਸ ਤੋਂ ਬਚਾਅ ਲਈ ਸਿਰਫ ਸਾਵਧਾਨੀਆਂ ਵਰਤਣ ਅਤੇ ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਣ ਦੀ ਲੋੜ ਹੈ। ਇਸ ਲਈ ਨਾ ਹੀ ਕਿਸੇ ਅਫਵਾਹ ’ਤੇ ਯਕੀਨ ਕੀਤਾ ਜਾਵੇ ਅਤੇ ਨਾ ਹੀ ਕੋਈ ਅਫਵਾਹ ਫੈਲਾਈ ਜਾਵੇ। ਅਫਵਾਹ ਫੈਲਾਉਣ ਵਾਲੇ ਖਿਲਾਫ ਜ਼ਿਲਾ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਕਰਾਈ ਜਾਵੇਗੀ।
ਉਨਾਂ ਕਿਹਾ ਕਿ ਕਰਿਆਣੇ ਨਾਲ ਸਬੰਧਤ ਵਸਤਾਂ ਦੇ ਭਾਅ ਤੈਅ ਕਰਨ ਤੋਂ ਇਲਾਵਾ ਫਲਾਂ, ਸਬਜ਼ੀਆਂ ਦੇ ਭਾਅ ਰੋਜ਼ਾਨਾ ਪੱਧਰ ’ਤੇ ਤੈਅ ਕੀਤੇ ਜਾਂਦੇ ਹਨ। ਜੇਕਰ ਕੋਈ ਇਸ ਤੋਂ ਵੱਧ ਕੀਮਤ ’ਤੇ ਫਲ ਸਬਜ਼ੀਆਂ ਵੇਚ ਰਿਹਾ ਹੈ ਤਾਂ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਖਰੀਦ ਕਰਤਾ ਈਮੇਲ [email protected] ’ਤੇ ਜਾਂ ਵਾਰ ਰੂਮ ਦੇ ਟੈਲੀਫੋਨ ਨੰਬਰ 01679-244300 ’ਤੇ ਸੰਪਰਕ ਕਰੇ।
ਇਸ ਦੇ ਨਾਲ ਹੀ ਉਨਾਂ ਸਪਸ਼ਟ ਕੀਤਾ ਕਿ ਜ਼ਿਲਾ ਪ੍ਰਸ਼ਾਸਨ ਵੱੱਲੋਂ ਜੋ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ, ਉਹ ਅਸਲ ਲੋੜਵੰਦਾਂ/ਦਿਹਾੜੀਦਾਰਾਂ ਨੂੰ ਵੰਡਿਆ ਜਾ ਰਿਹਾ ਹੈ। ਜੇਕਰ ਕੋਈ ਅਸਲੋਂ ਲੋੜਵੰਦ ਨਹੀਂ ਹੈ ਤੇ ਉਹ ਰਾਸ਼ਨ ਘਰ ਵਿੱਚ ਨਾ ਹੋਣ ਸਬੰਧਤ ਝੂਠੀ ਜਾਣਕਾਰੀ ਦਿੰਦਾ ਹੈ ਤਾਂ ਉਸ ਵਿਅਕਤੀ ਖਿਲਾਫ ਪੁਲੀਸ ਕਾਰਵਾਈ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਉਨਾਂ ਨੂੰ ਪਿੰਡ ਕਾਲੇਕੇ ਵਿੱਚ ਕੁਝ ਲੋਕਾਂ ਕੋਲ ਰਾਸ਼ਨ ਨਾ ਹੋਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਉਨਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਟੀਮ ਭੇਜੀ ਗਈ ਸੀ ਤਾਂ ਪਾਇਆ ਗਿਆ ਕਿ ਸਬੰਧਤ ਲੋੋਕਾਂ ਕੋਲ ਤਿੰਨ ਤਿੰਨ ਮਹੀਨੇ ਦਾ ਰਾਸ਼ਨ ਮੌਜੂਦ ਹੈ। ਉਨਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

by Ankit
2 weeks ago
0

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ — ਪੁਲਿਸ ਟੀਮਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 