• Latest
  • Trending
ਸਿੱਖਿਆ ਮੰਤਰੀ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼

ਸਿੱਖਿਆ ਮੰਤਰੀ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼

6 years ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

27 minutes ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

2 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

2 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

2 hours ago
Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

12 hours ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

13 hours ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

13 hours ago
Hindi News
English News
Wednesday, September 23, 2026
No Result
View All Result
29 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼

March 30, 2020
in ਸਾਹਿਤਕ, ਖਬਰਾਂ, ਪੰਜਾਬ
ਸਿੱਖਿਆ ਮੰਤਰੀ ਵੱਲੋਂ ਪਰਵਾਸੀ ਮਜ਼ਦੂਰਾਂ ਦੀ ਸ਼ਰਨ ਲਈ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਗਲੇ ਹੁਕਮਾਂ ਤੱਕ ਮੁਲਤਵੀ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 30 ਮਾਰਚ( ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਾਏ ਕਰਫਿਊ ਕਾਰਨ ਫਸੇ ਪਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਹ ਨਿਰਦੇਸ਼ ਅੱਗੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕਰਨ ਲਈ ਕਿਹਾ ਗਿਆ ਹੈ ਕਿ ਉਹ ਇਸ ਅਨੁਸਾਰ ਪ੍ਰਬੰਧ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਸਕੂਲਾਂ ਵਿੱਚ ਥੋੜ੍ਹੇ ਸਮੇਂ ਦੀ ਠਹਿਰ ਦੌਰਾਨ ਖਾਣਾ ਅਤੇ ਹੋਰ ਪ੍ਰਬੰਧ ਮੁਹੱਈਆ ਕਰਵਾਏਗਾ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਜੋ ਪਹਿਲੀ ਅਪਰੈਲ ਤੋਂ ਹੋਣੀਆਂ ਸਨ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ(ਪੀਐਸਈਬੀ) ਵੱਲੋਂ ਪਹਿਲਾਂ 31 ਮਾਰਚ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ ਪਰ ਅੱਠਵੀਂ ਜਮਾਤ ਦੀਆਂ ਕੁਝ ਪ੍ਰੈਕਟੀਕਲ ਅਤੇ ਬਾਰ੍ਹਵੀਂ ਦੀਆਂ ਥਿਊਰੀ ਪ੍ਰੀਖਿਆਵਾਂ ਪਹਿਲੀ ਅਪਰੈਲ ਤੋਂ ਹੋਣੀਆਂ ਸਨ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਹੋਏ ਲੌਕਡਾਊਨ ਕਾਰਨ ਇਹ ਪੀ੍ਰਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 8ਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਇਲਾਵਾ, 10ਵੀਂ ਦੀਆਂ ਕੁਝ ਥਿਊਰੀ ਪ੍ਰੀਖਿਆਵਾਂ ਜੋ 3 ਅਪਰੈਲ ਤੋਂ ਹੋਣੀਆਂ ਸਨ, ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਤ ਆਮ ਵਾਂਗ ਹੋਣ ਤੋਂ ਤੁਰੰਤ ਬਾਅਦ ਇਨ੍ਹਾਂ ਇਮਤਿਹਾਨਾਂ ਲਈ ਸੋਧੀ ਹੋਈ ਡੇਟਸ਼ੀਟ ਜਾਰੀ ਕਰ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ‘ਤੇ 15 ਅਪਰੈਲ, 2020 ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਤਹਿਤ ਸਰਹੱਦੀ ਕਾਡਰ ਸ਼੍ਰੇਣੀ ਦੀਆਂ ਹਿੰਦੀ, ਪੰਜਾਬੀ, ਗਣਿਤ, ਸਮਾਜਿਕ ਅਧਿਐਨ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ ਤਾਂ ਜੋ ਸਰਹੱਦੀ ਖੇਤਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

by Ranjit Singh
September 23, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ - ਅੱਜ ਯਾਤਰਾ 'ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ ਚੰਡੀਗੜ੍ਹ,...

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

by Ranjit Singh
September 23, 2026
0

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ 'ਚ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਭਾਰਤ ਦੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 23, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23...

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

by Ranjit Singh
September 23, 2026
0

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

by Ranjit Singh
September 23, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ - ਅੱਜ ਯਾਤਰਾ 'ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ ਚੰਡੀਗੜ੍ਹ,...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 