<img class="alignnone size-full wp-image-47555" src="http://wishavwarta.in/wp-content/uploads/2019/08/vadi-khabar-big-news.jpg" alt="" width="380" height="302" /> ਮੋਹਾਲੀ 31 ਮਾਰਚ ( ਵਿਸ਼ਵ ਵਾਰਤਾ)- ਪੰਜਾਬ ਸਿੱਖਿਆ ਬੋਰਡ ਨੇ ਵੱਡਾ ਐਲਾਨ ਕੀਤਾ ਸਾਰੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਾਸ ਕਰਕੇ ਸ਼ੇਵੀ ਕਲਾਸ ਵਿੱਚ ਕਰ ਦਿੱਤਾ।ਪੰਜਾਬ ਸਰਕਾਰ ਨੇ ਸਮੁੱਚੇ ਸਰਕਾਰੀ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਨ ਲਈ ਕਿਹਾ ਹੈ।