• Latest
  • Trending

ਜ਼ਿਲ੍ਹਾ ਪਟਿਆਲਾ ਦੇ ਪਿੰਡਾਂ ‘ਚ ਕੋਰੋਨਾਵਾਇਰਸ ਤੋਂ ਬਚਾਅ ਲਈ 16 ਹਜ਼ਾਰ ਲਿਟਰ ਰੋਗਾਣੂ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ-ਡਾ. ਪ੍ਰੀਤੀ ਯਾਦਵ

7 years ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

6 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

14 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

23 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

47 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪਟਿਆਲਾ ਦੇ ਪਿੰਡਾਂ ‘ਚ ਕੋਰੋਨਾਵਾਇਰਸ ਤੋਂ ਬਚਾਅ ਲਈ 16 ਹਜ਼ਾਰ ਲਿਟਰ ਰੋਗਾਣੂ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ-ਡਾ. ਪ੍ਰੀਤੀ ਯਾਦਵ

April 3, 2020
in ਖਬਰਾਂ, ਪੰਜਾਬ

-ਸਾਰੇ 9 ਬਲਾਕਾਂ ਦੀਆਂ 1038 ਗ੍ਰਾਮ ਪੰਚਾਇਤਾਂ ‘ਚ ਤਿੰਨ ਪੜਾਵਾਂ ‘ਚ ਛਿੜਕਾਅ ਕੀਤਾ ਜਾਵੇਗਾ-ਏ.ਡੀ.ਸੀ. ਵਿਕਾਸ
-ਲੋੜਵੰਦਾਂ ਨੂੰ ਜਰੂਰੀ ਵਸਤਾਂ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਸਰਪੰਚ 5000 ਰੁਪਏ ਪ੍ਰਤੀ ਪੰਚਾਇਤ ਖ਼ਰਚ ਕਰਨ ਲਈ ਅਧਿਕਾਰਤ
-‘ਪਿੰਡ ਵਾਸੀ ਨੂੰ ਮੈਡੀਕਲ ਐਮਰਜੈਂਸੀ ਦੀ ਸੂਰਤ ‘ਚ ਸਰਪੰਚ ਪਾਸ ਜਾਰੀ ਕਰਨ ਲਈ ਵੀ ਅਧਿਕਾਰਤ’
ਪਟਿਆਲਾ, 3 ਅਪ੍ਰੈਲ( ਵਿਸ਼ਵ ਵਾਰਤਾ)- ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ ਜਿਲ੍ਹਾ ਪਟਿਆਲਾ ਦੇ 9 ਬਲਾਕਾਂ ਦੀਆਂ 1038 ਗਰਾਮ ਪੰਚਾਇਤਾਂ ਵਿੱਚ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਨਿਗਰਾਨੀ ਹੇਠ 16000 ਲੀਟਰ ਸੋਡੀਅਮ ਹਾਈਪੋਕਲੋਰਾਈਡ ਰੋਗਾਣੂ ਨਾਸ਼ਕ ਘੋਲ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਕੋਵਿਡ-19 ਤੋਂ ਬਚਾਅ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਵਿੱਚ ਸਥਾਨਕ ਵਸਨੀਕਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੋਡੀਅਮ ਹਾਈਪੋਕਲੋਰਾਈਡ ਕੈਮੀਕਲ ਦਾ ਛਿੜਕਾਅ ਹਰ ਪਿੰਡ ਵਿੱਚ ਤਿੰਨ ਪੜਾਵਾਂ ਵਿੱਚ ਕੀਤਾ ਜਾਣਾ ਹੈ ਅਤੇ ਹਰ ਹਰ ਬਲਾਕ ਵਿੱਚ ਹੋਰ ਲੋੜੀਂਦਾ ਕੈਮੀਕਲ ਭੇਜਿਆ ਜਾਵੇਗਾ ਤਾਂ ਕਿ ਹਰ ਪਿੰਡ ਨੂੰ 100 ਫੀਸਦੀ ਰੋਗਾਣੂ ਮੁਕਤ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਹੋਰ ਦੱਸਿਆ ਕਿ ਪੰਚਾਇਤਾਂ ਦੇ ਸਰਪੰਚਾਂ ਨੂੰ 5000 ਰੁਪਏ ਪ੍ਰਤੀ ਪੰਚਾਇਤ, ਸਰਕਾਰ ਨੇ ਪੰਚਾਇਤ ਫੰਡ ਵਿੱਚੋਂ ਖਰਚ ਕਰਨ ਦੇ ਅਧਿਕਾਰ ਦਿੱਤੇ ਹਨ ਅਤੇ ਇਹ ਰਕਮ ਪਿੰਡ ਦੇ ਗਰੀਬ ਪਰਿਵਾਰਾਂ ਜਿਹਨਾਂ ਕੋਲ ਖਾਣ-ਪੀਣ ਦੀਆਂ ਜਰੂਰੀ ਵਸਤਾਂ ਰਾਸ਼ਨ ਤੇ ਦਵਾਈਆਂ ਨਹੀਂ ਹਨ ਲਈ ਖਰਚ ਕੀਤੀ ਜਾਣੀ ਹੈ। ਇਸ ‘ਚੋਂ ਇਹਨਾਂ ਅਧਿਕਾਰਾਂ ਅਧੀਨ ਵੱਧ ਤੋਂ ਵੱਧ 50,000 ਰੁਪਏ ਤੱਕ ਖਰਚਿਆ ਜਾ ਸਕੇਗਾ।
ਉਨ੍ਹਾਂ ਹੋਰ ਦੱਸਿਆ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸਦੀ ਲੜੀ ਤੋੜਨ ਲਈ 15 ਫਰਵਰੀ 2020 ਤੋਂ ਬਾਅਦ ਭਾਰਤ ਵਿੱਚ ਆਏ ਪ੍ਰਵਾਸੀ ਭਾਰਤੀਆਂ ਦੇ ਅੰਕੜੇ ਇਕੱਤਰ ਕਰਨ ਅਤੇ ਇਨ੍ਹਾਂ ਨੂੰ 14 ਦਿਨਾਂ ਤੱਕ ਘਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ ਜਿਸ ਅਧੀਨ ਬੀਡੀਪੀਓਜ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਇਹ ਸੂਚੀਆਂ ਕਰਵਾ ਕੇ ਕਾਰਵਾਈ ਕੀਤੀ ਗਈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇ ਨਜਰ ਪਿੰਡਾਂ ਵਿੱਚ ਲਾਕਡਾਊਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜੇਕਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਿਸੇ ਵੀ ਪਿੰਡ ਵਾਸੀ ਨੂੰ ਮੈਡੀਕਲ ਐਮਰਜੈਂਸੀ ਹੋਵੇ ਤਾਂ ਸ਼ਹਿਰ ਜਾਣ ਲਈ ਸਰਪੰਚਾਂ ਨੂੰ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਏ.ਡੀ.ਸੀ. ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਗਰਾਮ ਪੰਚਾਇਤਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਰੇਕ ਆਦਮੀ ਦੀ ਦੂਜੇ ਆਦਮੀ ਤੋਂ ਦੂਰੀ 2 ਮੀਟਰ ਬਣਾ ਕੇ ਰੱਖੀ ਜਾਵੇ। ਇਸ ਪ੍ਰਕਿਆ ਨੂੰ ਪੰਚਾਇਤਾਂ ਤੋਂ ਲਾਗੂ ਕਰਵਾਉਣ ਸਬੰਧੀ ਪਿੰਡਾਂ ਵਿੱਚ ਸਮੂਹ ਬੀਡੀਪੀਓਜ ਵੱਲੋਂ ਮੁਨਾਦੀ ਵੀ ਕਾਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਪੂਰੀ ਤਰ੍ਹਾਂ ਬਹਾਲ ਕੀਤੀ ਗਈ ਹੈ ਅਤੇ ਹਰ ਲੋੜਵੰਦ ਤੱਕ ਰਾਸ਼ਨ ਵੀ ਪੰਚਾਇਤਾਂ ਰਾਹੀਂ ਪਹੁੰਚਾਇਆ ਜਾ ਰਿਹਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

by Ranjit Singh
2 weeks ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ - ਕਾਂਸੀ ਤਗਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 