• Latest
  • Trending
ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ

ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ

7 years ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

6 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

14 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

23 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

47 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

11 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ

April 3, 2020
in ਪੰਜਾਬ
ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ
ਕੋਰੋਨਾ ਗ੍ਰਸਤ ਮਿ੍ਰਤਕਾਂ ਦੇ ਸੁਰੱਖਿਅਤ ਅਤੇ ਸਨਮਾਨਜਨਕ ਅੰਤਿਮ ਸੰਸਕਾਰ ਲਈ ਆਰਡੀਨੈਂਸ ਜਾਰੀ ਕਰੇ ਕੈਪਟਨ ਸਰਕਾਰ-ਆਪ
ਚੰਡੀਗੜ, 3 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਵਿਸ਼ਵ-ਵਿਆਪੀ ਮਹਾਂਮਾਰੀ ਕੋਰੋਨਾਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀਆਂ ਮਿ੍ਰਤਕ ਦੇਹਾਂ ਦੇ ਸਨਮਾਨ ਸਹਿਤ ਸੰਸਕਾਰ ਲਈ ਤੁਰੰਤ ਆਰਡੀਨੈਂਸ ਜਾਰੀ ਕਰੇ ਤਾਂ ਕਿ ਕਿਸੇ ਵੀ ਮਿ੍ਰਤਕ ਦੇਹ ਦੀ ਅੰਤਿਮ ਰਸਮਾਂ ਮੌਕੇ ਬੇਕਦਰੀ ਨਾ ਹੋਵੇ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੁਧਿਆਣਾ, ਫ਼ਿਰੋਜ਼ਪੁਰ ਅਤੇ ਸ੍ਰੀ ਅੰਮਿ੍ਰਤਸਰ ਜ਼ਿਲਿਆਂ ‘ਚ ਕੋਰੋਨਾ ਵਾਇਰਸ ਨਾਲ ਮਿ੍ਰਤਕ ਸਰੀਰਾਂ ਨਾਲ ਬੇਕਦਰੀ ਦੀਆਂ ਜੋ ਖ਼ਬਰਾਂ ਸਾਹਮਣੇ ਆਈਆਂ ਹਨ, ਉਹ ਬੇਹੱਦ ਮੰਦਭਾਗੀਆਂ ਅਮਾਨਵੀ ਅਤੇ ਮਨ ਵਿਚਲਿਤ ਕਰਨ ਵਾਲੀਆਂ ਹਨ। ਇੱਕ ਗ਼ਰੀਬ ਦਲਿਤ ਪਰਿਵਾਰ ‘ਚ ਉੱਠ ਕੇ ਆਪਣੀ ਬੇਮਿਸਾਲ ਪ੍ਰਤਿਭਾ ਨਾਲ ਸਾਰੀ ਉਮਰ ਪੰਥ ਅਤੇ ਪੰਜਾਬੀਅਤ ਦੀ ਸੇਵਾ ਕਰਨ ਵਾਲੇ ਹਜ਼ੂਰੀ ਰਾਗੀ ਨਿਰਮਲ ਸਿੰਘ ਖ਼ਾਲਸਾ ਦੀ ਮਿ੍ਰਤਕ ਦੇਹ ਨਾਲ ਜੋ ਕੁੱਝ ਵਾਪਰਿਆਂ ਹੈ ਉਹ ਇਸ ਮੰਦਭਾਗੇ ਰੁਝਾਨ ਦਾ ਸਿਖਰ ਹੈ, ਕਿਉਂਕਿ ਉਹ ਇੱਕ ਆਮ ਨਹੀਂ ਸਗੋਂ ਪਦਮ ਸ੍ਰੀ ਨਾਲ ਸਨਮਾਨਿਤ ਸ਼ਖ਼ਸੀਅਤ ਸਨ। ਜੇਕਰ ਉਨਾਂ ਦੀ ਮਿ੍ਰਤਕ ਦੇਹ ਨਾਲ ਅਜਿਹਾ ਅਣਮਨੁੱਖੀ ਵਰਤਾਰਾ ਹੋ ਸਕਦਾ ਹੈ ਤਾਂ ਆਮ ਪੀੜਤ ਪਰਿਵਾਰਾਂ ਦਾ ਕੀ ਹਾਲ ਹੋ ਸਕਦਾ ਹੈ, ਇਸ ਦਾ ਅੰਦਾਜ਼ਾ ਸਹਿਜੇ ਹੀ ਲੱਗ ਸਕਦਾ ਹੈ, ਇਸ ਲਈ ਕੈਪਟਨ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਤੋਂ ਸਬਕ ਲੈ ਕੇ ਲੋੜੀਂਦੇ ਕਾਨੂੰਨੀ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ।
ਚੀਮਾ ਅਤੇ ਸੰਧਵਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲੇ ਪੀੜਤਾਂ ਦੀਆਂ ਦੇਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਲਪੇਟਣ ਲਈ ਵਿਸ਼ੇਸ਼ ਕਿੱਟਾਂ ਦਾ ਪ੍ਰਬੰਧ ਯਕੀਨੀ ਬਣਾਵੇ ਅਤੇ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰੇ ਤਾਂ ਕਿ ਜਨਤਾ ‘ਚ ਕਿਸੇ ਕਿਸਮ ਦਾ ਡਰ ਭੈਅ ਨਾ ਰਹੇ ਅਤੇ ਕੋਰੋਨਾ ਗ੍ਰਸਤ ਮਿ੍ਰਤਕਾਂ ਦਾ ਸਨਮਾਨ ਸਾਹਿਤ ਅੰਤਿਮ ਸੰਸਕਾਰ ਹੋ ਸਕੇ।
ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਇਲਾਜ ਲਈ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਿਖਾਈ ਗਈ ਬੇਰੁਖ਼ੀ ‘ਤੇ ਵੀ ਅਫ਼ਸੋਸ ਜਤਾਇਆ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
November 16, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

Most Popular

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
6 days ago
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 