ਚੰਡੀਗੜ੍ਹ 3 ਅਪ੍ਰੈਲ( ਵਿਸ਼ਵ ਵਾਰਤਾ)-ਕਰੋਨਾ ਵਾਇਰਸ ਨੂੰ ਲੈਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋ ਰਹੀ ਹੈ ਜੋ ਕਿ ਵੀਡੀਉ ਕਾਨਫਰੰਸ ਰਾਹੀਂ ਹੋਵੇਗੀ ।ਇਸ ਮੀਟਿੰਗ ਵਿੱਚ ਪੰਜ ਵਿਭਾਗਾਂ ਦੇ ਸਕੱਤਰਾਂ ਤੋਂ ਉਹਨਾਂ ਵੱਲੋਂ ਆਪਣੇ ਵਿਭਾਗਾਂ ਚ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰੀਕ ਰਿਪੋਰਟ ਲਈ ਜਾਵੇਗੀ ।ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਕੱਲ ਬਾਅਦ ਦੁਪਹਿਰ 3 ਵਜੇ ਵੀਡੀਉ ਕਾਨਫਰੰਸ ਰਾਹੀਂ ਹੋਵੇਗੀ ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...