• Latest
  • Trending

ਸਰਕਾਰ ਕਿਸਾਨਾਂ ਮੰਡੀਆਂ ਵਿੱਚ ਹੋ ਰਹੀ ਲੁੱਟ ਤੁਰੰਤ ਬੰਦ ਕਰਾਵੇ -ਭੁਪਿੰਦਰ ਸਿੰਘ ਮਾਨ

9 years ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

12 minutes ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

51 minutes ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

55 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

2 hours ago
Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

2 hours ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

2 hours ago
Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

2 hours ago
Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

12 hours ago
Hindi News
English News
Tuesday, October 6, 2026
No Result
View All Result
27 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਕਿਸਾਨਾਂ ਮੰਡੀਆਂ ਵਿੱਚ ਹੋ ਰਹੀ ਲੁੱਟ ਤੁਰੰਤ ਬੰਦ ਕਰਾਵੇ -ਭੁਪਿੰਦਰ ਸਿੰਘ ਮਾਨ

November 6, 2017
in ਚੰਡੀਗੜ੍ਹ

ਚੰਡੀਗੜ੍ਹ, 6 ਨਵੰਬਰ ( ਵਿਸ਼ਵ ਵਾਰਤਾ ) ਬੀ ਕੇ ਯੂ ਦੇ ਕੌਮੀਂ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ 1121 ਕਿਸਮ ਦੀ ਹੋ ਰਹੀ ਲੁੱਟ ਬਾਰੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਬਾਰੇ ਤੁਰੰਤ ਕਦਮ ਚੁੱਕੇ ਜਾਣ | ਉਹਨਾਂ ਕਿਹਾ ਕਿ ਸ਼ੁਰੂ ਵਿੱਚ ਝੋਨੇ ਦੀ ਫਸਲ ਦੀ ਕੀਮਤ ਅਤੇ ਚੁਕਾਈ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਈ ਪਰੰਤੂ ਜਿਵੇਂ ਹੀ ਬਾਸਮਤੀ 1121 ਮੰਡੀਆਂ ਵਿੱਚ ਆਉਣੀ ਸ਼ੁਰੂ ਹੋਈ ਤਾਂ ਇੱਕ ਵਾਰ ਫੇਰ ਪ੍ਰਾਈਵੇਟ ਵਪਾਰੀਆਂ ਦੇ ਮਾਫੀਏ ਨੇ ਕਿਸਾਨਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਘੱਟੋ ਘੱਟ ਮੁੱਲ ਤੋਂ ਵੀ ਤਿੰਨ – ਚਾਰ ਸੌ ਰੁਪਏ ਪ੍ਰਤੀ ਕਵਿੰਟਲ ਘਾਟੇ ਨਾਲ ਫਸਲ ਵੇਚਣ ਲਈ ਮਜਬੂਰ ਕੀਤਾ ਜਾਣ ਲੱਗ ਪਿਆ ਹੈ | ਸ਼ੁਰੂ ਵਿੱਚ ਲਗਦਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਡਰ ਨਾਲ ਅਜਿਹੇ ਮਾਫੀਏ ਨੂੰ ਨੱਥ ਪੈ ਗਈ ਹੈ ਪਰੰਤੂ ਇਸ ਵੇਲੇ ਕਿਸਾਨਾਂ ਦੀ ਲੁੱਟ ਕਰਨ ਵਾਲਾ ਮਾਫੀਆ ਫਿਰ ਤੋਂ ਪੂਰੀ ਤਰਾਂ ਸਰਗਰਮ ਹੋ ਚੁੱਕਾ ਹੈ | ਇਸ ਦੀ ਤਾਜ਼ਾ ਉਦਾਹਰਣ ਅਖਬਾਰਾਂ ਵਿੱਚ ਛਪੀਆਂ ਖਬਰਾਂ ਹਨ ਕਿ ਕਿਸ ਤਰਾਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਹੋ ਰਹੀ ਹੈ | ਇਸ ਤਰਾਂ ਲੱਗਦਾ ਹੈ ਕਿ ਪਿਛਲੀ ਸਰਕਾਰ ਦੀ ਤਰਾਂ ਇਸ ਸਰਕਾਰ ਨੂੰ ਵੀ ਅੰਦਰਖਾਤੇ ਇਸ ਮਾਫੀਏ ਨੇ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ ਸ. ਮਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਮਸਲੇ ਵੱਲ ਤੁਰੰਤ ਧਿਆਨ ਦੇ ਕੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਤੁਰੰਤ ਬੰਦ ਕਰਵਾਏ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਮੁੱਲ ਮਿਲ ਸਕੇ | ਕਿਓਂਕਿ ਕਿਸਾਨ ਨੂੰ ਤਾਂ ਪਹਿਲਾਂ ਹੀ ਫਸਲ ਦਾ ਰੇਟ ਨਹੀਂ ਮਿਲ ਰਿਹਾ ਉਪਰੋਂ ਇਸ ਤਰਾਂ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾਂ ਰਹੀ ਹੈ ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Most Popular

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

by Navjot
2 weeks ago
0

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 