• Latest
  • Trending
ਗ੍ਰਾਮ ਪੰਚਾਇਤਾਂ ਨੂੰ ਮਹੀਨੇ ਵਿਚ 50000 ਰੁਪਏ ਅਤੇ ਗਰੀਬ ਲੋਕਾਂ ਰੋਜ਼ੀ ਰੋਟੀ ਲਈ 5000 ਰੁਪਏ ਪ੍ਰਤੀ ਦਿਨ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ: ਤ੍ਰਿਪਤ ਬਾਜਵਾ

ਗ੍ਰਾਮ ਪੰਚਾਇਤਾਂ ਨੂੰ ਮਹੀਨੇ ਵਿਚ 50000 ਰੁਪਏ ਅਤੇ ਗਰੀਬ ਲੋਕਾਂ ਰੋਜ਼ੀ ਰੋਟੀ ਲਈ 5000 ਰੁਪਏ ਪ੍ਰਤੀ ਦਿਨ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ: ਤ੍ਰਿਪਤ ਬਾਜਵਾ

7 years ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

13 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

23 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

40 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

47 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

57 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

12 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਾਮ ਪੰਚਾਇਤਾਂ ਨੂੰ ਮਹੀਨੇ ਵਿਚ 50000 ਰੁਪਏ ਅਤੇ ਗਰੀਬ ਲੋਕਾਂ ਰੋਜ਼ੀ ਰੋਟੀ ਲਈ 5000 ਰੁਪਏ ਪ੍ਰਤੀ ਦਿਨ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ: ਤ੍ਰਿਪਤ ਬਾਜਵਾ

April 5, 2020
in ਖਬਰਾਂ, ਪੰਜਾਬ
ਗ੍ਰਾਮ ਪੰਚਾਇਤਾਂ ਨੂੰ ਮਹੀਨੇ ਵਿਚ 50000 ਰੁਪਏ ਅਤੇ ਗਰੀਬ ਲੋਕਾਂ ਰੋਜ਼ੀ ਰੋਟੀ ਲਈ 5000 ਰੁਪਏ ਪ੍ਰਤੀ ਦਿਨ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ: ਤ੍ਰਿਪਤ ਬਾਜਵਾ

ਪੇਂਡੂ ਇਲਾਕਿਆਂ ਵਿਚ ਕਰੋਨਾ ਦੇ ਖਾਤਮੇ ਲਈ ਪੇਂਡੂ ਵਿਕਾਸ ਵਿਭਾਗ ਦੇ ਮੁਲਾਜ਼ਮ ਨਿਭਾ ਰਹੇ ਨੇ ਮੋਹਰੀ ਭੂਮੀਕਾ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸੂਬੇ ਭਰ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਗਈ ਹੈ ਵਿਆਪਕ ਮੁਹਿੰਮ

ਪੇਂਡੂ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਦੁਆਰਾ ਮਾਸਕ ਤਿਆਰ ਕੀਤੇ ਜਾ ਰਹੇ ਹਨ

ਸਮਾਜਕ ਦੂਰੀਆਂ ਨੂੰ ਕਾਇਮ ਰੱਖਣ ਲਈ ਪਿੰਡਾਂ ਵਿਚ ਗੋਲ ਚੱਕਰਾਂ ਨੂੰ 2 ਮੀਟਰ ਦੀ ਦੂਰੀ `ਤੇ ਰੰਗ ਨਾਲ ਨਿਸ਼ਾਨਬੱਧ ਕੀਤਾ ਜਾ ਰਿਹਾ ਹੈ

ਸਰਪੰਚਾਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰ ਦਿੱਤੇ ਗਏ ਹਨ

ਵਿਭਾਗ ਵਲੋਂ ਜਾਣਕਾਰੀ ਸਾਂਝੀ ਕਰਨ, ਜਾਅਲੀ ਖ਼ਬਰਾਂ ਅਤੇ ਅਫਵਾਹਾਂ ਨੂੰ ਰੋਕਣ ਲਈ ਸਾਰੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾਏ ਗਏ ਹਨ

ਪੰਜਾਬ ਦੇ 12584 ਪਿੰਡਾਂ ਵਿੱਚ 307096 ਲੀਟਰ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਕਰਕੇ ਸਫਾਈ ਕੀਤੀ ਗਈ ਹੈ

ਚੰਡੀਗੜ੍ਹ, 5 ਅਪ੍ਰੈਲ( ਵਿਸ਼ਵ ਵਾਰਤਾ): ਪੰਜਾਬ ਵਿਚ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਿੲਤ ਵਿਭਾਗ ਨੂੰ ਵੱਡੀਆਂ ਜਿੰੰਮੇਵਾਰੀਆਂ ਸੌਂਪੀਆਂ ਗਈਆਂ ਹਨ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਦਿਨ ਰਾਤ ਇਕ ਕਰਕੇ ਇਸ ਮਿਸ਼ਨ ਵਿਚ ਜੁਟੇ ਹੋਏ ਹਨ।

ਮੰਤਰੀ ਤ੍ਰਿਪਤ ਬਾਜਵਾ ਨੇ ਦੱਸਿਆ ਕਿ ਪਿੰਡਾਂ ਵਿਚ ਸਮਾਜਕ ਦੂਰੀਆਂ ਬਣਾਈ ਰੱਖਣ ਸੰਬੰਧੀ ਉਪਾਅ, ਸਰਪੰਚਾਂ ਨੂੰ ਆਪਣੇ ਸਰੋਤਾਂ ਦੀ ਵਰਤੋਂ ਕਰਕੇ ਗਰੀਬਾਂ ਨੂੰ ਭੋਜਨ ਅਤੇ ਦਵਾਈ ਮੁਹੱਈਆ ਕਰਾਉਣ ਦਾ ਅਧਿਕਾਰ, ਸਰਪੰਚਾਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਕਰਫਿਊ ਪਾਸ ਜਾਰੀ ਕਰਨ ਲਈ ਦਿੱਤੀ ਗਈ ਪਾਵਰ, ਕੋਵਿਡ -19 ਬਾਰੇ ਜਾਗਰੂਕਤਾ ਸਬੰਧੀ ਲਿਟਰੇਚਰ ਪਿੰਡਾਂ ਵਿਚ ਲੋਕਾਂ ਤੱਕ ਪਹੁੰਚਾਉਣ, ਪੇਂਡੂ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਦੁਆਰਾ ਮਾਸਕ ਤਿਆਰ ਕਰਨਾ ਅਤੇ ਸੈਨੀਟਾਈਜੇਸ਼ਨ ਆਦਿ ਦੀ ਜਿੰਮੇਵਾਰੀ ਪੇਂਡੂ ਵਿਕਾਸ ਵਿਭਾਗ ਨੂੰ ਸੌਂਪੇ ਗਏ ਹਨ।

ਉਨ੍ਹਾ ਦੱਸਿਆ ਕਿ ਉਨ੍ਹਾਂ ਨੂੰ ਵਿਭਾਗ ਦੀ ਸਕੱਤਰ ਸ੍ਰੀਮਤੀ ਸੀਮਾ ਜੈਨ ਅਤੇ ਡਾਇਰੈਕਟਰ ਸ੍ਰੀ ਡੀ.ਪੀ.ਐਸ ਖਰਬੰਦਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵਲੋਂ ਸੂਬੇ ਭਰ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਵਿੱਢੀ ਗਈ ਹੈ।ਜਿਸ ਦੇ ਤਹਿਤ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਵਿਅਕਤੀਆਂ ਨੂੰ ਵਾਇਰਸ ਨਾਲ ਸੰਕਰਮਿਤ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਚਾਇਆ ਜਾ ਸਕੇ ਅਤੇ ਕਮਜ਼ੋਰ ਵਿਅਕਤੀ ਜੋ ਕੋਵਿਡ -19 ਮਹਾਂਮਾਰੀ ਨਾਲ ਸੰਕਰਮਿਤ ਹੋ ਸਕਦੇ ਹਨ, ਉਹ ਸਬੰਧਤ ਵਿਭਾਗਾਂ ਦੇ ਨਾਲ ਤਾਲਮੇਲ ਕਰਕੇ ਅਲੱਗ ਨਿਗਰਾਨੀ ਵਿਚ ਰੱਖੇ ਜਾ ਰਹੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਵੱਡੇ ਪੱਧਰ `ਤੇ ਲੋਕਾਂ ਦੀ ਸੁਰੱਖਿਆ ਲਈ ਸਮਾਜਿਕ ਦੂਰੀਆਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ `ਤੇ ਕੰਮ ਕਰ ਰਿਹਾ ਹੈ।ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਥਾਵਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ ਜਿੱਥੇ ਸਮਾਜਕ ਦੂਰੀਆਂ ਨੂੰ ਕਾਇਮ ਰੱਖਣ ਲਈ ਵੱਖਰੇ ਵੱਖਰੇ ਤਰੀਕੇ ਵਰਤੇ ਜਾ ਰਹੇ ਹਨ।ਪਿੰਡਾਂ ਵਿਚ ਰੰਗ ਦੇ ਗੋਲ ਚੱਕਰ ਨੂੰ 2 ਮੀਟਰ ਦੀ ਦੂਰੀ `ਤੇ ਰੰਗ ਨਾਲ ਨਿਸ਼ਾਨਬੱਧ ਕੀਤਾ ਜਾ ਰਿਹਾ ਹੈ। ਗੁਰਦੁਆਰਿਆਂ ਵਿਚ ਰੋਜ਼ਾਨਾ ਅਨਾਉਂਸਮੈਂਟ ਰਾਹੀਂ ਲੋਕਾਂ ਨੂੰ ਸਮਾਜਿਕ ਦੂਰੀਆਂ ਤੇ ਅਮਲ ਕਰਨ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ।
ਵਿਭਗ ਵਲੋਂ ਸਰਪੰਚਾਂ ਨੂੰ ਆਪਣੇ ਸਰੋਤਾਂ ਦੀ ਵਰਤੋਂ ਕਰਕੇ ਗਰੀਬਾਂ ਨੂੰ ਭੋਜਨ ਅਤੇ ਦਵਾਈ ਮੁਹੱਈਆ ਕਰਾਉਣ ਦਾ ਅਧਿਕਾਰ  ਦਿੱਤਾ  ਗਿਆ।ਵਿਭਾਗ ਨੇ ਪਿੰਡ ਪੱਧਰ `ਤੇ ਵਿੱਤੀ ਸਹਾਇਤਾ ਨੂੰ ਯਕੀਨੀ ਬਣਾਇਆ ਹੈ।ਇਸ ਸੰਬੰਧੀ ਗ੍ਰਾਮ ਪੰਚਾਇਤਾਂ ਵੱਲੋਂ ਇੱਕ ਮਹੀਨੇ ਵਿੱਚ ਵੱਧ ਤੋਂ ਵੱਧ 50000 ਰੁਪਏ ਖਰਚ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਅਤੇ ਗਰਾਮ ਪੰਚਾਇਤਾਂ ਨੂੰ ਗਰੀਬ ਲੋਕਾਂ ਅਤੇ ਖਾਸ ਕਰਕੇ ਦਿਹਾੜੀਦਾਰਾਂ ਦੀ ਮੁੱਢਲੀ ਰੋਜ਼ੀ ਰੋਟੀ ਲਈ 5000 ਰੁਪਏ ਪ੍ਰਤੀ ਦਿਨ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਹੁਣ ਤੱਕ 1752 ਗ੍ਰਾਮ ਪੰਚਾਇਤਾਂ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਕੁੱਲ 316552 ਰੁਪਏ ਖਰਚ ਕੀਤੇ ਗਏ ਹਨ।
ਸਰਪੰਚਾਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰ ਦਿੱਤੇ ਗਏ ਹਨ।ਕਿਸੇ ਵੀ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿਚ, ਸਰਪੰਚਾਂ ਨੂੰ ਰਾਤ ਦੇ ਸਮੇਂ (ਸ਼ਾਮ 7 ਵਜੇ ਤੋਂ 6 ਵਜੇ) ਦੌਰਾਨ ਕਰਫਿਊ ਪਾਸ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।ਮਰੀਜ਼ ਦੇ ਨਾਲ ਆਉਣ ਵਾਲੇ ਇਕ ਸੇਵਾਦਾਰ ਨੂੰ ਵੱਖਰਾ ਪਾਸ ਦਿੱਤਾ ਜਾ ਰਿਹਾ ਹੈ।ਹੁਣ ਤੱਕ ਗ੍ਰਾਮ ਪੰਚਾਇਤਾਂ ਵੱਲੋਂ 3910 ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਕੋਵਿਡ-19 ਬਾਰੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਵਿਭਾਗ ਦੁਆਰਾ ਆਈ.ਸੀ.ਆਈ ਦੀਆਂ ਗਤੀਵਿਧੀਆਂ ਤਹਿਤ ਸਾਰੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾਏ ਗਏ ਹਨ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਗ੍ਰਾਮ ਪੰਚਾਇਤਾਂ ਦੀ ਕੋਰੋਨਾ ਵਾਇਰਸ ਨੂੰ ਰੋਕਣ ਵਿੱਚ ਨਿਭਾਈ ਭੂਮਿਕਾ ਅਤੇ ਪਿੰਡਾਂ ਵਿੱਚ ਪਹੁੰਚਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਪ੍ਰਬੰਧਨ ਸੰਬੰਧੀ ਵੱਖ-ਵੱਖ ਵਿਡੀਓਜ਼ ਅਤੇ ਨਿਰਦੇਸ਼ ਨਿਯਮਿਤ ਤੌਰ ਤੇ ਸਾਂਝੇ ਕੀਤੇ ਜਾ ਰਹੇ ਹਨ।ਜਾਗਰੂਕਤਾ ਵੀਡੀਓ ਅਤੇ ਪ੍ਰੈਸ ਨਿਊਜ਼ ਵੱਖੋ ਵੱਖਰੇ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਸਾਂਝਾ ਕੀਤਾ ਜਾ ਰਿਹਾ ਹੈ। ਜਾਅਲੀ ਖ਼ਬਰਾਂ ਅਤੇ ਅਫਵਾਹਾਂ ਨੂੰ ਰੋਕਣ ਲਈ ਵੀ ਇਕ ਉਪਰਾਲਾ ਹੈ ਤਾਂ ਜੋ ਪੇਂਡੂ ਲੋਕਾਂ ਵਿਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਪੈਦਾ ਹੋਣ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ, ਪਿੰਡ ਪੱਧਰ `ਤੇ ਵੀ ਇਸ ਸੰਬੰਧੀ ਪਰਚੇ ਵੰਡੇ ਜਾ ਰਹੇ ਹਨ।
ਇਕ ਹੋਰ ਵੱਡਾ ਉਪਰਾਲਾ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਪੇਂਡੂ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਦੁਆਰਾ ਮਾਸਕ ਤਿਆਰ ਕੀਤੇ ਜਾ ਰਹੇ ਹਨ।ਇਸ ਪਹਿਲ ਦੇ ਤਹਿਤ ਸਵੈ-ਸਹਾਇਤਾ ਗਰੁੱਪ (ਐਸ.ਐਚ.ਜੀ.) ਨੂੰ ਮਾਸਕ ਤਿਆਰ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਇਹ ਰੋਜ਼ਗਾਰ ਮੁਹਈਆ ਕਰਾਉਣ ਦੇ ਦੋਹਰੇ ਉਦੇਸ਼ ਪੂਰੇ ਕਰੇਗਾ ਅਤੇ ਸਮੇਂ ਦੀ ਲੋੜ ਅਨੁਸਾਰ ਸੇਵਾ ਕਰੇਗਾ। ਮਾਸਕ ਲਈ ਕੱਪੜੇ ਦੀ ਸਮੱਗਰੀ ਅਸਾਨੀ ਨਾਲ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਮਾਸਕ ਬਣਾਉਣਾ ਬਹੁਤ ਅਸਾਨ ਹੈ।ਇਹ ਮਾਸਕ ਕਾਫੀ ਸਸਤੇ ਅਤੇ ਪ੍ਰਭਾਵਸ਼ਾਲੀ ਅਤੇ ਮਾਸਕ ਦੀ ਵਰਤੋਂ (ਜਿਵੇਂ ਕਿ ਮਾਸਕ ਨੂੰ ਧੋਣਾ, ਸਟੋਰ ਕਰਨਾ ਅਤੇ ਦੁਬਾਰਾ ਇਸਤੇਮਾਲ ਕਰਨਾ ਆਦਿ) ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਇਹ ਮਾਸਕ ਇਕ ਵਾਰ ਵਰਤੋਂ `ਚ ਆਉਣ ਵਾਲੇ ਮਾਸਕ ਦੇ ਮੁਕਾਬਲੇ ਵੱਧ ਵਾਤਾਵਰਣ ਅਨੁਕੂਲ ਹਨ।
ਪੰਜਾਬ ਵਿੱਚ ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ 12584 ਪਿੰਡਾਂ ਵਿੱਚ 307096 ਲੀਟਰ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਕਰਕੇ ਸਫਾਈ ਕੀਤੀ ਗਈ ਹੈ। ਇਹ ਕੀਟਾਣੂਨਾਸ਼ਕ ਦਵਾਈ ਪੰਜਾਬ ਐਲਕਲੀਜ਼ ਐਂਡ ਕੈਮੀਕਲਜ਼ ਲਿਮਟਿਡ ਦੁਆਰਾ ਖਰੀਦੀ ਗਈ ਹੈ ਇਸ ਪਹਿਲਕਦਮੀ ਤਹਿਤ ਜਿਆਦਾਤਰ ਗ੍ਰਾਮ ਪੰਚਾਇਤਾਂ ਵਿੱਚ ਤਿੰਨ ਵਾਰ ਸਪਰੇਅ ਕੀਤੀ ਜਾ ਚੁੱਕੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

Most Popular

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਅੱਜ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 