• Latest
  • Trending
ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਰਕਨਾਂ ਦੀ ਖਰੀਦ ਲਈ 50 ਕਰੋੜ ਦਿੱਤੇ ਮਨਪ੍ਰੀਤ ਸਿੰਘ ਬਾਦਲ

ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਰਕਨਾਂ ਦੀ ਖਰੀਦ ਲਈ 50 ਕਰੋੜ ਦਿੱਤੇ ਮਨਪ੍ਰੀਤ ਸਿੰਘ ਬਾਦਲ

7 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

21 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

31 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

48 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

55 minutes ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

12 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਰਕਨਾਂ ਦੀ ਖਰੀਦ ਲਈ 50 ਕਰੋੜ ਦਿੱਤੇ ਮਨਪ੍ਰੀਤ ਸਿੰਘ ਬਾਦਲ

April 5, 2020
in ਖਬਰਾਂ, ਪੰਜਾਬ
ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਰਕਨਾਂ ਦੀ ਖਰੀਦ ਲਈ 50 ਕਰੋੜ ਦਿੱਤੇ ਮਨਪ੍ਰੀਤ ਸਿੰਘ ਬਾਦਲ

ਕਰੋਨਾ ਸੰਕਟ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖਾਹ
ਕਣਕ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ
ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਬਠਿੰਡਾ, 5 ਅਪ੍ਰੈਲ 🙁 ਕੁਲਬੀਰ ਬੀਰਾ)-ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਜ਼ਿਲਿਆਂ ਨੂੰ ਹੁਣ ਤੱਕ 150 ਕਰੋੜ ਰੁਪਏ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸਕਿਲ ਦੌਰ ਵਿਚ ਸਰਕਾਰ ਸੂਬੇ ਦੇ ਲੋਕਾਂ ਨਾਲ ਖੜੀ ਹੈ ਅਤੇ ਰਾਹਤ ਕਾਰਜਾਂ ਅਤੇ ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜਾਮ ਕੀਤੇ ਜਾਣਗੇ ਅਤੇ ਇਸ ਕੰਮ ਵਿਚ ਪੈਸੇ ਦੀ ਘਾਟ ਕੋਈ ਅੜਿਕਾ ਨਹੀਂ ਬਣੇਗੀ।
ਵਿੱਤ ਮੰਤਰੀ ਸ: ਬਾਦਲ ਨੇ ਅੱਗੇ ਦੱਸਿਆ ਕਿ ਮੈਡੀਕਲ ਉਪਕਰਨ ਅਤੇ ਹੋਰ ਲੋੜੀਂਦਾ ਸਾਜੋ ਸਮਾਨ ਖਰੀਦਣ ਲਈ ਵੀ 50 ਕਰੋੜ ਰੁਪਏ ਦਿੱਤੇ ਗਏ ਹਨ। ਉਨਾਂ ਨੇ ਦੱਸਿਆ ਕਿ ਕੋਵਿਡ 19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ਤੇ ਵੱਧੀਕ ਮੁੱਖ ਸਕੱਤਰ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਸਾਜੋ ਸਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਇਕ ਹਫ਼ਤੇ ਵਿਚ ਹਰੇਕ ਪ੍ਰਕਾਰ ਦਾ ਸਾਜੋ ਸਮਾਨ ਜ਼ਿਲਿਆਂ ਤੱਕ ਪੁੱਜ ਜਾਵੇਗਾ ਅਤੇ ਕਿਸੇ ਵੀ ਲੋੜੀਂਦੇ ਸਮਾਨ ਦੀ ਘਾਟ ਨਹੀਂ ਰਹੇਗੀ।
ਇਸ ਤਰਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਦੱਸਿਆ ਕਿ ਕਰੋਨਾ ਕਾਰਨ ਪੈਦਾ ਹੋਏ ਸਕੰਟ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਦੇਵੇਗੀ। ਉਨਾਂ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ: ਬਾਦਲ ਨੇ ਕਿਹਾ ਕਿ ਇਸ ਮੌਕੇ ਇਕ ਤਰਾਂ ਦੀ ਕੌਮੀ ਜੰਗ ਅਸੀਂ ਲੜ ਰਹੇ ਹਾਂ ਅਤੇ ਕਿਸੇ ਨੂੰ ਵੀ ਇਸ ਮੁੱਦੇ ਤੇ ਸਿਆਸਤ ਨਹੀਂ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਬਠਿੰਡਾ ਵਿਚ ਹਰ ਰੋਜ 25 ਹਜਾਰ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਖੁਆਇਆ ਜਾ ਰਿਹਾ ਹੈ। 7900 ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾ ਚੁੱਕਾ ਹੈ। ਇਸ ਤੋਂ ਬਿਨਾਂ 7 ਦਿਨ ਪਹਿਲਾਂ ਜਿੰਨਾਂ ਨੂੰ ਇਕ ਇਕ ਹਫ਼ਤੇ ਦਾ ਰਾਸ਼ਨ ਵੰਡਿਆਂ ਗਿਆ ਸੀ ਉਨਾਂ 1000 ਪਰਿਵਾਰਾਂ ਨੂੰ ਅੱਜ ਅਗਲੇ ਹਫਤੇ ਦਾ ਸੁੱਕਾ ਰਾਸ਼ਨ ਦੁਬਾਰਾ ਵੰਡਿਆ ਜਾ ਰਿਹਾ ਹੈ।
ਇਸੇ ਤਰਾਂ ਕਣਕ ਖਰੀਦ ਦਾ ਜਿਕਰ ਕਰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਦੀ 22000 ਕਰੋੜ ਰੁਪਏ ਦੀ ਸੀਸੀ ਲਿਮਟ ਮੰਜੂਰ ਹੋ ਚੁੱਕੀ ਹੈ। ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਖਰੀਦ ਦੀ ਢੁੱਕਵੀਂ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਉਨਾਂ ਨੇ ਕਿਹਾ ਕਿ ਖਰੀਦ ਪ੍ਰਿਆ ਨੂੰ ਥੋੜਾ ਲੰਬਾ ਕੀਤਾ ਜਾਵੇਗਾ ਤਾਂ ਜੋ ਮੰਡੀਆਂ ਵਿਚ ਸਮਾਜਿਕ ਦੂਰੀ ਬਣੀ ਰਹੇ ਅਤੇ ਕਿਸਾਨ ਅਸਾਨੀ ਨਾਲ ਆਪਣੀ ਫਸਲ ਦੀ ਵਿਕਰੀ ਕਰ ਸਕਨ। ਉਨਾਂ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਸਾਰੇ ਇੰਤਜਾਮ ਕਰ ਲਏ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਾਬ ਤੋਂ ਰੋਜਾਨਾਂ ਲਗਭਗ 30 30 ਮਾਲ ਗੱਡੀਆਂ ਦੂਜਿਆਂ ਸੂਬਿਆਂ ਨੂੰ ਜਾ ਰਹੀਆਂ ਹਨ ਜਿਸ ਨਾਲ ਸੂਬੇ ਦੇ ਗੋਦਾਮਾਂ ਵਿਚ ਅਗਲੀ ਫਸਲ ਭੰਡਾਰ ਲਈ ਵਾਧੂ ਥਾਂ ਉਪਲਬੱਧ ਹੋਵੇਗੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਜ਼ਿਲੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਵੀ ਕੀਤੀ,
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ, ਐਸਐਸਪੀ ਡਾ: ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸ਼ੇਰਗਿੱਲ, ਐਸਡੀਐਮ ਸ: ਅਮਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ: ਅਮਰੀਕ ਸਿੰਘ, ਸ਼੍ਰੀ ਕੇ.ਕੇ ਅਗਰਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਜਗਰੂਪ ਸਿੰਘ ਗਿੱਲ, ਸ਼੍ਰੀ ਬਲਜਿੰਦਰ ਠੇਕੇਦਾਰ, ਸ਼੍ਰੀ ਅਨਿਲ ਭੋਲਾ, ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਦਰਸ਼ਨ ਘੁੱਦਾ, ਸ਼੍ਰੀ ਟਹਿਲ ਸਿੰਘ ਸੰਧੂ ਆਦਿ ਵੀ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

Most Popular

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
2 hours ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 