• Latest
  • Trending
ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਦਾਖਲ ਨੰਨ੍ਹੇ ਬੱਚੇ ਨੂੰ ਕੋਵਿਡ-19 ਤੋਂ ਮੁਕਤੀ ਦੇ ਰੂਪ ’ਚ ਮਿਲਿਆ ਜਨਮ ਦਿਨ ਦਾ ਤੋਹਫ਼ਾ

ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਦਾਖਲ ਨੰਨ੍ਹੇ ਬੱਚੇ ਨੂੰ ਕੋਵਿਡ-19 ਤੋਂ ਮੁਕਤੀ ਦੇ ਰੂਪ ’ਚ ਮਿਲਿਆ ਜਨਮ ਦਿਨ ਦਾ ਤੋਹਫ਼ਾ

7 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

15 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

33 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

43 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

60 minutes ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

1 hour ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

12 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
Hindi News
English News
Monday, November 16, 2026
No Result
View All Result
18 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਦਾਖਲ ਨੰਨ੍ਹੇ ਬੱਚੇ ਨੂੰ ਕੋਵਿਡ-19 ਤੋਂ ਮੁਕਤੀ ਦੇ ਰੂਪ ’ਚ ਮਿਲਿਆ ਜਨਮ ਦਿਨ ਦਾ ਤੋਹਫ਼ਾ

April 5, 2020
in ਖਬਰਾਂ, ਪੰਜਾਬ
ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਦਾਖਲ ਨੰਨ੍ਹੇ ਬੱਚੇ ਨੂੰ ਕੋਵਿਡ-19 ਤੋਂ ਮੁਕਤੀ ਦੇ ਰੂਪ ’ਚ ਮਿਲਿਆ ਜਨਮ ਦਿਨ ਦਾ ਤੋਹਫ਼ਾ

ਬਾਬਾ ਗੁਰਬਚਨ ਸਿੰਘ ਤੇ ਪਠਲਾਵਾ ਦੇ ਸਰਪੰਚ ਸਮੇਤ ਕੁੱਲ 8 ਸੈਂਪਲ ਨੈਗੇਟਿਵ
ਨਵਾਂਸ਼ਹਿਰ, 5 ਅਪਰੈਲ( ਵਿਸ਼ਵ ਵਾਰਤਾ)-ਪਠਲਾਵਾ ਦੇ ਜਰਮਨ ਤੋਂ ਵਾਇਆ ਇਟਲੀ ਦੀ ਟ੍ਰੈਵਲ ਹਿਸਟਰੀ ਵਾਲੇ ਬਾਬਾ ਬਲਦੇਵ ਸਿੰਘ ਦੇ ਦੇਹਾਂਤ ਤੋਂ ਬਾਅਦ ਕੋਵਿਡ-19 ਦੇ ਮਰੀਜ਼ਾਂ ’ਚ ਯਕਦਮ ਵਾਧੇ ਨਾਲ ਪੰਜਾਬ ’ਚ ਚਰਚਾ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਐਤਵਾਰ ਰਾਹਤ ਦੀ ਖਬਰ ਲੈ ਕੇ ਆਇਆ ਹੈ। ਜ਼ਿਲ੍ਹੇ ’ਚ ਆਈਸੋਲੇਸ਼ਨ ’ਚ ਰੱਖੇ ਗਏ 18 ਮਰੀਜ਼ਾਂ ’ਚੋਂ 12 ਦੇ ਕਲ੍ਹ ਲਏ ਗਏ ਸੈਂਪਲਾਂ ’ਚੋਂ 11 ਦੇ ਅੱਜ ਸ਼ਾਮ ਤੱਕ ਆਏ ਨਤੀਜਿਆਂ ’ਚ 8 ਸੈਂਪਲ ਨੈਗੇਟਿਵ ਪਾਏ ਗਏ ਹਨ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਵੱਧ ਤਸੱਲੀ ਵਾਲੀ ਗੱਲ ਇਹ ਰਹੀ ਕਿ ਇਨ੍ਹਾਂ ਕੋਵਿਡ-19 ਮਰੀਜ਼ਾਂ ’ਚ ਆਈਸੋਲੇਸ਼ਨ ’ਚ ਰੱਖਿਆ ਸਵਰਗੀ ਬਾਬਾ ਬਲਦੇਵ ਸਿੰਘ ਦਾ ਦੋ ਸਾਲ ਦਾ ਪੋਤਾ ਵੀ ਕੋਰੋਨਾ ਨੂੰ ਮਾਤ ਦੇਣ ’ਚ ਸਫ਼ਲ ਰਿਹਾ ਹੈ। ਇਸ ਨੰਨ੍ਹੇ ਬੱਚੇ ਦਾ ਹਾਲਾਂ ਕਲ੍ਹ ਹੀ ਦੂਸਰਾ ਜਨਮ ਦਿਨ ਹਸਪਤਾਲ ਦੇ ਸਟਾਫ਼ ਵੱਲੋਂ ਮਨਾਇਆ ਗਿਆ ਸੀ ਅਤੇ ਅੱਜ ਉਸ ਨੂੰ ਤੋਹਫ਼ੇ ਦੇ ਰੂਪ ’ਚ ਕੋਵਿਡ-19 ਤੋਂ ਮੁਕਤੀ ਮਿਲ ਗਈ। ਬਾਬਾ ਬਲਦੇਵ ਸਿੰਘ ਦੇ ਪਰਿਵਾਰ ’ਚੋਂ ਜਿਹੜੇ ਹੋਰ ਮੈਂਬਰਾਂ ਦਾ ਟੈਸਟ ਅੱਜ ਪਹਿਲੀ ਵਾਰ ਨੈਗੇਟਿਵ ਆਇਆ ਹੈ, ਉਨ੍ਹਾਂ ’ਚ ਉਨ੍ਹਾਂ ਦੀਆਂ ਤਿੰਨ ਪੋਤੀਆਂ ਤੇ ਉਕਤ ਪੋਤਾ ਸ਼ਾਮਿਲ ਹੈ।
ਵਧੀਕ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਨ੍ਹਾਂ ਸੈਂਪਲਾਂ ਦੀ ਤਫ਼ਸੀਲ ਦਿੰਦਿਆਂ ਦੱਸਿਆ ਕਿ ਇਨ੍ਹਾਂ ’ਚੋਂ ਬਾਬਾ ਬਲਦੇਵ ਸਿੰਘ ਦੇ ਇੱਕ ਪੁੱਤਰ ਫ਼ਤਿਹ ਸਿੰਘ (35) ਦਾ ਅੱਜ ਦੂਸਰਾ ਸੈਂਪਲ ਵੀ ਨੈਗੇਟਿਵ ਆੳਣ ਨਾਲ, ਉਸ ਨੂੰ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋਇਆ ਐਲਾਨ ਦਿੱਤਾ ਗਿਆ ਹੈ।
ਦੂਸਰੇ ਸੈਂਪਲਾਂ ’ਚ ਸਭ ਤੋਂ ਮਹੱਤਵਪੂਰਨ ਗੁਰਦੁਆਰਾ ਬਾਬਾ ਘਨੱਈਆ ਜੀ ਪਠਲਾਵਾ ਦੇ ਮੁਖੀ ਬਾਬਾ ਗੁਰਬਚਨ ਸਿੰਘ (78) ਅਤੇ ਉਨ੍ਹਾਂ ਨਾਲ ਹੀ ਵਿਦੇਸ਼ ਯਾਤਰਾ ਕਰਕੇ ਪਰਤੇ ਤੀਸਰੇ ਸਾਥੀ ਦਲਜਿੰਦਰ ਸਿੰਘ (60) ਪਿੰਡ ਝਿੱਕਾ ਦਾ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਪਹਿਲਾ ਟੈਸਟ ਨੈਗੇਟਿਵ ਪਾਇਆ ਗਿਆ ਹੈ। ਪਿੰਡ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ (49) ਦਾ ਵੀ ਆਈਸੋਲੇਸ਼ਨ ’ਚ ਰਹਿਣ ਬਾਅਦ ਅੱਜ ਪਹਿਲਾ ਟੈਸਟ ਨੈਗੇਟਿਵ ਆਇਆ ਹੈ।
ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਅਨੁਸਾਰ ਆਈਸੋਲੇਸ਼ਨ ’ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਦੇ ਕਲ੍ਹ ਸ਼ਾਮ 12 ਸੈਂਪਲ ਭੇਜੇ ਗਏ ਸਨ, ਜਿਨ੍ਹਾਂ ’ਚੋਂ ਅੱਜ ਆਏ 11 ਦੇ ਨਤੀਜਿਆਂ ’ਚੋਂ 8 ਨੈਗੇਟਿਵ ਤੇ 3 ਪਾਜ਼ਿਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਕਿ ਜਿਨ੍ਹਾਂ ਦੇ ਪਾਜ਼ੇਟਿਵ ਆਏ ਹਨ, ਉਨ੍ਹਾਂ ਦੇ 5 ਦਿਨ ਬਾਅਦ ਦੁਬਾਰਾ ਟੈਸਟ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 7 ਕੋਵਿਡ-19 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ ਹਨ, ਉਨ੍ਹਾਂ ਦੇ 24 ਘੰਟੇ ਬਾਅਦ ਫ਼ਿਰ ਟੈਸਟ ਦੁਹਰਾਏ ਜਾਣਗੇ, ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਕੋਵਿਡ-19 ਤੋਂ ਸਿਹਤਯਾਬ ਐਲਾਨਿਆ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

Most Popular

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
4 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 