• Latest
  • Trending

ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੇ ਨਤੀਜੇ ਦੇਸ਼ ਵਿਚ ਭਾਜਪਾ ਦੇ ਸਫਾਏ ਦਾ ਮੁੱਢ ਬੰਨਣਗੇ-ਸੁਨੀਲ ਜਾਖੜ

9 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

33 minutes ago
Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

40 minutes ago
Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

1 hour ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

2 hours ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

2 hours ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

4 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

4 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

5 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 hours ago
Hindi News
English News
Friday, June 5, 2026
No Result
View All Result
39 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੇ ਨਤੀਜੇ ਦੇਸ਼ ਵਿਚ ਭਾਜਪਾ ਦੇ ਸਫਾਏ ਦਾ ਮੁੱਢ ਬੰਨਣਗੇ-ਸੁਨੀਲ ਜਾਖੜ

November 6, 2017
in ਰਾਸ਼ਟਰੀ
ਸ਼ਿਮਲਾ, ਚੰਡੀਗੜ, 6 ਨਵੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਦੇਸ਼ ਵਿਚੋਂ ਭਾਰਤੀ ਜਨਤਾ ਪਾਰਟੀ ਦੇ ਸਫਾਏ ਦਾ ਮੁੱਢ ਬਣਨਗੇ।ਉਹ ਅੱਜ ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਊਮੀਦਵਾਰ ਵਿਕਰਮਾਦਿੱਤਿਆ ਸਿੰਘ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ।ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਜਿਸ ਤਰਾਂ ਪੂਰੀ ਹਿੰਦੁਸਤਾਨ ਸਰਕਾਰ ਨੇ ਪਿਛਲੇ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿਚ ਡੇਰਾ ਲਾਇਆ ਹੋਇਆ ਹੈ ਉਸ ਤੋਂ ਸਪੱਸ਼ਟ ਹੋ ਗਿਆ ਹੈ ਭਾਜਪਾ ਨੂੰ ਹਿਮਾਚਲ ਆਪਣੀ ਹਾਰ ਪ੍ਰਤੱਖ ਨਜਰ ਆ ਰਹੀ ਹੈ। ਉਨਾਂ ਨੇ ਆਖਿਆ ਕਿ ਭਾਜਪਾ ਵੱਲੋਂ ਭਾਵੁਕ ਮੁੱਦਿਆਂ ਅਤੇ ਲੋਕ ਲੁਭਾਊ ਗੱਲਾਂ ਕਰਕੇ ਹੀ ਲੋਕਾਂ ਨੂੰ ਗੁੰਮਰਾਹ ਕਰਕੇ 2014 ਵਿਚ ਸਰਕਾਰ ਬਣਾਈ ਸੀ ਪਰ ਅੱਜ ਤੱਕ ਦੇਸ਼ ਦਾ ਅਵਾਮ ਚੰਗੇ ਦਿਨਾਂ ਦੀ ਉਡੀਕ ਕਰ ਰਿਹਾ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਜੁਮਲਿਆਂ ਦੀ ਭਾਸ਼ਾ ਵਿਚ ਗੱਲ ਕਰਦੇ ਹਨ ਅਤੇ ਉਹ ਦੇਸ਼ ਦੇ ਯਥਾਰਤ ਨੂੰ ਨਹੀਂ ਸਮਝਦੇ ਹਨ। ਤਾਂਹੀ ਤਾਂ ਨੋਟਬੰਦੀ ਅਤੇ ਜੀ ਐਸਟੀ ਵਰਗੇ ਫੈਸਲੇ ਲੋਕਮਾਰੂ ਸਿੱਧ ਹੋਏ ਹਨ ਅਤੇ ਦੇਸ਼ ਦੀ ਵਿਕਾਸ ਦਰ ਲਗਾਤਾਰ ਥੱਲੇ ਜਾ ਰਹੀ ਹੈ।
ਸ੍ਰੀ ਜਾਖੜ ਨੇ ਆਖਿਆ ਕਿ ਨੋਟਬੰਦੀ ਕਰਕੇ ਪ੍ਰਧਾਨ ਮੰਤਰੀ ਨੇ ਪੂਰੇ ਮੁਲਕ ਨੂੰ ਦੋ ਮਹੀਨਿਆਂ ਲਈ ਲਾਇਨਾਂ ਵਿਚ ਲਗਾਈ ਰੱਖਿਆ ਸੀ ਅਤੇ ਲੋਕ ਆਪਣੇ ਹੀ ਪੈਸੇ ਬੈਂਕਾਂ ਤੋਂ ਲੈਣ ਲਈ ਕਤਾਰਾਂ ਵਿਚ ਲੱਗੇ ਰਹੇ ਪਰ ਕਾਲਾ ਧਨ ਅੱਜ ਤੱਕ ਬਾਹਰ ਨਹੀਂ ਆਇਆ। ਇਸੇ ਤਰਾਂ ਬਦਨਿਯਤ ਨਾਲ ਦੋਸ਼ਪੂਰਨ ਤਰੀਕੇ ਨਾਲ ਲਾਗੂ ਕੀਤੀ ਜੀਐਸਟੀ ਕਰ ਪ੍ਰਣਾਲੀ ਵਪਾਰ ਅਤੇ ਉਦਯੋਗ ਜਗਤ ਦੀ ਤਬਾਹੀ ਦਾ ਕਾਰਨ ਬਣ ਰਹੀ ਹੈ। ਉਨਾਂ ਕਿਹਾ ਕਿ ਜੀਡੀਪੀ ਦਰ ਵਿਚ ਲਗਾਤਾਰ ਆ ਰਹੀ ਕਮੀ ਇਸ ਗੱਲ ਦਾ ਸੂਚਕ ਹੈ ਕਿ ਦੇਸ਼ ਵਿਚ ਉਦਯੋਗ ਬੰਦ ਹੋ ਰਹੇ ਹਨ ਜਾਂ ਉਨਾਂ ਦਾ ਉਤਪਾਦਨ ਘੱਟ ਰਿਹਾ ਹੈ, ਜਿਸ ਦਾ ਸਿੱਧਾ ਦੁਸ਼ਪ੍ਰਭਾਵ ਇਹ ਹੋਵੇਗਾ ਕਿ ਰੁਜਗਾਰ ਦੇ ਮੌਕੇ ਘੱਟਣਗੇ ਅਤੇ ਬੇਰਜੁਗਾਰੀ ਹੋਰ ਵਧੇਗੀ।
ਪੰਜਾਬ ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਭਾਜਪਾ ਨੇ 2014 ਦੀਆਂ ਆਮ ਚੋਣਾਂ ਤੋਂ ਪਹਿਲਾਂ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਐਲਾਣ ਕੀਤਾ ਸੀ ਪਰ ਭਾਰਤ ਸਰਕਾਰ ਦੇ ਆਪਣੇ ਆਂਕੜੇ ਗਵਾਹੀ ਭਰਦੇ ਹਨ ਕਿ ਪਿੱਛਲੇ ਤਿੰਨ ਸਾਲਾਂ ਵਿਚ ਹਰ ਸਾਲ ਕੇਵਲ ਸਵਾ ਲੱਖ ਨੌਕਰੀਆਂ ਹੀ ਦਿੱਤੀਆਂ ਹਨ।
ਭਾਜਪਾ ਨੂੰ ਮੌਕਾਪ੍ਰਸ਼ਤ ਪਾਰਟੀ ਦਸੱਦਿਆ ਸ੍ਰੀ ਜਾਖੜ ਨੇ ਕਿਹਾ ਕਿ ਯੁ.ਪੀ.ਏ. ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਦੀ ਸਰਕਾਰ ਨੇ ਲੜਕੀਆਂ ਦੀ ਸੁਰੱਖਿਆ ਲਈ 1000 ਕਰੋੜ ਰੁਪਏ ਦਾ ਫੰਡ ਬਣਾਇਆ ਸੀ ਪਰ ਭਾਜਪਾ ਸਰਕਾਰ ਨੇ ਦੇਸ਼ ਵਿਚ ਬੱਚੀਆਂ ਦੀ ਸੁਰੱਖਿਆ ਲਈ ਕੁਝ ਨਹੀਂ ਕੀਤਾ। ਉਨਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣ ਵਿਚ ਮਾਹਿਰ ਹੈ ਜੋ ਔਰਤਾਂ ਦੀ ਗੱਲ ਤਾਂ ਕਰਦੀ ਹੈ ਪਰ ਹਕੀਕਤ ਵਿਚ ਕੁਝ ਨਹੀਂ ਕਰਦੀ ਹੈ ਬਲਕਿ ਭਾਜਪਾ ਸਾਸ਼ਤ ਸੂਬਿਆਂ ਵਿਚ ਔਰਤਾਂ ਨਾਲ ਭੇਦਭਾਵ ਕੀਤਾ ਜਾਂਦਾ ਹੈ। ਉਨਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਕਾਂਗਰਸ ਦੀ ਸੂਬਾ ਸਰਕਾਰ ਨੇ ਰਾਜ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਲਾਗੂ ਕਰ ਦਿੱਤਾ ਹੈ।
ਦੇਵ ਭੁਮੀ ਹਿਮਾਚਲ ਪ੍ਰਦੇਸ਼ ਦੇ ਚੋਣ ਪ੍ਰਚਾਰ ਵਿਚ ਭਾਜਪਾ ਦੇ ਆਗੂਆਂ ਵੱਲੋਂ ਵਰਤੀ ਜਾ ਰਹੀ ਨਿਵੇਂ ਦਰਜੇ ਦੀ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਮੇਤ ਦੂਜੇ ਭਾਜਪਾ ਆਗੂਆਂ ਨੂੰ ਮਰਿਆਦਾ ਨਹੀਂ ਭੁੱਲਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਅੰਦਰ ਦੀ ਬੁਰਾਈ ਹੀ ਉਨਾਂ ਦੇ ਅਜਿਹੇ ਸੁਭਾਅ ਦਾ ਅੰਗ ਬਣ ਚੁੱਕੀ ਹੈ ਜਿਸ ਤਹਿਤ ਉਨਾਂ ਨੂੰ ਹਰ ਪਾਸੇ ਬੁਰਾ ਹੀ ਬੁਰਾ ਦਿਖਾਈ ਦਿੰਦਾ ਹੈ।
ਨਾਲ ਹੀ ਉਨਾਂ ਨੇ ਹਿਮਾਚਲ ਦੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸੂੁਬੇ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ ਹੈ। ਉਨਾਂ ਨੇ ਕਿਹਾ ਕਿ ਹਿਮਾਚਲ ਦੇ ਸੂਝਵਾਨ ਲੋਕ ਇਸਵਾਰ ਭਾਜਪਾ ਨੂੰ ਕਰਾਰੀ ਮਾਤ ਦੇਵੇਗੀੇ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

by Jaspreet Kaur
June 5, 2026
0

ਦਿੱਲੀ ਹਾਈ ਕੋਰਟ ਵੱਲੋਂ 'ਕਾਕਰੋਚ ਜਨਤਾ ਪਾਰਟੀ' ਨੂੰ ਵੱਡੀ ਰਾਹਤ ਨਵੀ ਦਿੱਲੀ, 5 ਜੂਨ 2026 (ਵਿਸ਼ਵ ਵਾਰਤਾ) : ਕਾਕਰੋਚ ਜਨਤਾ...

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

by Ranjit Singh
June 5, 2026
0

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ - ਨਵੀਂ ਪਾਰਟੀ ਨਾਲ ਅਗਲੀਆਂ ਚੋਣਾਂ ਲੜਨ ਦਾ ਕੀਤਾ ਐਲਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

by Ankit
3 weeks ago
0

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ ਬੇਅਦਬੀ ਕਰਨ ਵਾਲੇ ਕਮਜ਼ੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 