• Latest
  • Trending
ਕਰੋਨਾ ਦੇ ਟਾਕਰਾ ਲਈ ਧੀਰਜ ਰੱਖਣ ਤੇ ਗੁਰਬਾਣੀ ਦਾ ਉਟ ਆਸਰਾ ਲੈਣ ਦੀ ਲੋੜ: ਰਵੀਇੰਦਰ ਸਿੰਘ

ਕਰੋਨਾ ਦੇ ਟਾਕਰਾ ਲਈ ਧੀਰਜ ਰੱਖਣ ਤੇ ਗੁਰਬਾਣੀ ਦਾ ਉਟ ਆਸਰਾ ਲੈਣ ਦੀ ਲੋੜ: ਰਵੀਇੰਦਰ ਸਿੰਘ

7 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

55 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

1 hour ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

1 hour ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

13 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

13 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

13 hours ago
Hindi News
English News
Monday, November 16, 2026
No Result
View All Result
18 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੇ ਟਾਕਰਾ ਲਈ ਧੀਰਜ ਰੱਖਣ ਤੇ ਗੁਰਬਾਣੀ ਦਾ ਉਟ ਆਸਰਾ ਲੈਣ ਦੀ ਲੋੜ: ਰਵੀਇੰਦਰ ਸਿੰਘ

April 6, 2020
in ਖਬਰਾਂ, ਪੰਜਾਬ
ਕਰੋਨਾ ਦੇ ਟਾਕਰਾ ਲਈ ਧੀਰਜ ਰੱਖਣ ਤੇ ਗੁਰਬਾਣੀ ਦਾ ਉਟ ਆਸਰਾ ਲੈਣ ਦੀ ਲੋੜ: ਰਵੀਇੰਦਰ ਸਿੰਘ
ਸਿੱਖ ਪ਼੍ਰਚਾਰਕ ਸੰਗਤ ਨੂੰ ਜਾਗਰੂਕ ਕਰਨ ਲਈ ਵੱਡਾ ਯੋਗਦਾਨ ਪਾਉਣ ਦੇ ਸਮਰੱਥ: ਰਵੀਇੰਦਰ ਸਿੰਘ
ਸਰਕਾਰੀ ਹਸਪਤਾਲਾਂ ਚ ਆਧੁਨਿਕ ਸਾਜੋ ਸਮਾਨ ਤੇ ਸਾਫ ਸਫਾਈ ਨੂੰ ਤਰਜੀਹ ਦੇਣ ਦੀ ਲੋੜ
ਡਾਕਟਰਾਂ ਤੇ ਨਰਸਿੰਗ ਤੇ ਡਿਉਟੀ ਕਰ ਰਹੇ ਸਾਰੇ ਸਟਾਫ ਦਾ ਮਨੋਬਲ ਚੁੱਕਣਾ ਬੇਹੱਦ ਜਰੂਰੀ: ਰਵੀਇੰਦਰ ਸਿੰਘ
ਚੰਡੀਗੜ੍ਹ 6 ਅਪ਼੍ਰੈਲ  (  ਵਿਸ਼ਵਵਾਰਤਾ) ਅਕਾਲੀ ਦਲ 1920 ਦੇ ਪ਼੍ਰਧਾਨ ਸ ਰਵੀਇੰਦਰ  ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਬੜੀ ਗੰਭੀਰਤਾ ਨਾਲ ਕਿਹਾ ਕਿ ਅੱਜ ਲੋਕਾਈ ਕਰੋਨਾ ਵਾਇਰਸ ਵਰਗੀ ਵੱਧ ਰਹੀ ਨਵੀ ਬਿਮਾਰੀ ਤੋ ਦੁੱਖੀ ਹੈ ਤੇ ਇਸ ਦਾ ਟਾਕਰਾ ਕਰਨ ਲਈ ਮੌਜੂਦਾ ਬਣੇ ਹਲਾਤਾਂ ਚ ਗੁਰਬਾਣੀ ਦਾ ਉਟ ਆਸਰਾ ਲੈਣ ਅਤੇ ਧੀਰਜ ਰੱਖਣ ਦੀ ਜਰੂਰਤ ਹੈ ਤਾਂ ਜੋ ਇਸ ਨਵ-ਚੁਨੌਤੀ ਦਾ ਸਾਹਮਣਾ ਕੀਤਾ ਜਾ ਸਕੇ । ਉਨਾ ਸਪੱਸ਼ਟ ਕੀਤਾ ਕਿ ਮਜਬੂਤ ਇੱਛਾ ਸ਼ਕਤੀ ਨਾਲ ਹੀ ਹਰ ਚੁਨੌਤੀ ਨੂੰ ਮਾਤ ਦਿੱਤੀ  ਜਾ ਸਕਦੀ ਹੈ। ਉਨਾ ਸਿੱਖ ਪ਼੍ਰਚਾਰਕਾਂ ਤੇ ਜੋਰ ਦਿੱਤਾ ਕਿ ਉਹ ਕਰੋਨਾ ਵਾਇਰਸ ਦੇ ਖਤਰਿਆਂ ਤੋ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਦੇਸ਼ ਵਾਸੀਆਂ ਨੂੰ ਪ਼੍ਰਹੇਜ ਕਰਵਾ ਕੇ, ਲੋਕਾਈ ਬਚਾਈ ਸਕੇ । ਇਹੋ ਹੀ ਪਦਮ ਸ਼਼੍ਰੀ ਨਿਰਮਲ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। । ਉਨਾ ਸਰਕਾਰ ਤੇ ਵੀ ਜੋਰ ਦਿੱਤਾ ਦਿੱਤਾ ਕਿ ਉਹ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਚ ਅਤਿ-ਆਧੁਨਿਕ ਸਾਜੋ ਸਮਾਨ ਮੁਹੱਈਆ ਕਰੇ । ਹਸਪਤਾਲਾਂ ਚ ਸਫਾਈ ਵੱਲ ਖਾਸ ਧਿਆਨ ਦੇਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਜਾਣ, ਡਾਕਟਰਾਂ ਤੇ ਨਰਸਿµਗ ਸਟਾਫ ਦਾ ਮਨੋਬਲ ਉੱਚਾ ਚੁੱਕਣ ਲਈ ਹਰ ਸੰਭਾਵ ਯਤਨ ਕੀਤੇ ਜਾਣ । ਸ ਰਵੀਇੰਦਰ ਸਿੰਘ ਨੇ ਪ਼੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਬਣੇ ਹਲਾਤਾਂ ਚ ਮੈਡੀਕਲ ਟੀਮ ਦਾ ਮਨੋਬਲ ਉੱਚਾ ਹੋਣ ਬੇਹੱਦ ਜਰੂਰੀ ਹੈ । ਉਨਾ ਦਾ ਮਨੋਬਲ ਉਚਾ ਹੋਣ ਤੇ ਹੀ ਉਹ ਪੀੜਤ ਮਰੀਜਾਂ ਵੱਲ ਖਾਸ ਧਿਆਨ ਦੇ ਸਕਦੇ ਹਨ। ਉਨਾ ਮੁਤਾਬਕ ਕਰੋਨਾ ਦੀ ਬਿਮਾਰੀ ਦਾ ਇਕੋ ਇਕ ਇਲਾਜ ਪ਼੍ਰਹੇਜ ਹੈ । ਸ ਰਵੀਇੰਦਰ ਸਿੰਘ ਨੇ ਨਿਰਮਲ ਸਿੰਘ ਖਾਲਸਾ ਹਜੂਰੀ ਰਾਗੀ ਦੇ ਹਵਾਲੇ ਨਾਲ ਕਿਹਾ ਕਿ ਉਨਾ ਨੇ ਸਵਾਸ ਤਿਆਗਣ ਤੋ ਪਹਿਲਾਂ ਪਰਿਵਾਰਕ ਮੈਬਰਾਂ ਨੂੰ ਆਪਣੇ ਇਕੱਲੇਪਨ ਦਾ ਜਿਕਰ ਕੀਤਾ ਸੀ ਤੇ ਉਸ ਤੋ ਸਬਕ ਸਿੱਖਦਿਆਂ ਪੀੜਤ ਮਰੀਜਾਂ ਦੇ ਰੁਝੇਵੇ ਲਈ ਟੀਵੀ ਰਾਹੀ ਗੁਰਬਾਣੀ ਦੇ ਪਾਠ ਦਾ ਪ਼੍ਰਬੰਧ ਕਰਨਾ ਚਾਹੀਦਾ ਹੈ । ਉਨਾ ਦਾਅਵੇ ਨਾਲ ਕਿਹਾ ਕਿ ਗੁਰਬਾਣੀ ਇਨਸਾਨ ਨੂੰ ਮਾਨਸਿਕ ਤੌਰ ਤੇ ਬਲਵਾਨ ਕਰਦੀ ਹੈ । ਮੌਜੂਦਾ ਸਥਿਤੀਆਂ ਚ ਪੀੜਤ ਮਰੀਜਾਂ ਦਾ ਹੌਸਲਾ ਬੁਲੰਦ ਕਰਨ ਵਾਸਤੇ ਮੈਡੀਕਲ ਟੀਮਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕੌਸਲਿੰਗ ਕਰਕੇ , ਉਨਾ ਨੂੰ ਬਿਮਾਰੀ ਨਾਲ ਲੜਨ ਲਈ ਮਜਬੂਤ ਕੀਤਾ ਜਾ ਸਕੇ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

Most Popular

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
2 weeks ago
0

ਕਾਂਗਰਸ ਵੱਲੋਂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਅਨੁਸ਼ਾਸਨ ਕਮੇਟੀ ਨੇ ਮੰਗਿਆ ਜਵਾਬ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 