• Latest
  • Trending
ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਿੱਤੀ ਦਸਤਕ, ਇਕ ਵਿਅਕਤੀ ਕਰੋਨਾ ਪਾਜ਼ਿਟਿਵ ਪਾਇਆ ਗਿਆ ,14 ਵਿਅਕਤੀਆਂ ਨੂੰ ਰੱਖਿਆ ਆਈਸੋਲੇਸ਼ਨ ਵਿਚ

ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਿੱਤੀ ਦਸਤਕ, ਇਕ ਵਿਅਕਤੀ ਕਰੋਨਾ ਪਾਜ਼ਿਟਿਵ ਪਾਇਆ ਗਿਆ ,14 ਵਿਅਕਤੀਆਂ ਨੂੰ ਰੱਖਿਆ ਆਈਸੋਲੇਸ਼ਨ ਵਿਚ

7 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

5 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

7 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

10 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਿੱਤੀ ਦਸਤਕ, ਇਕ ਵਿਅਕਤੀ ਕਰੋਨਾ ਪਾਜ਼ਿਟਿਵ ਪਾਇਆ ਗਿਆ ,14 ਵਿਅਕਤੀਆਂ ਨੂੰ ਰੱਖਿਆ ਆਈਸੋਲੇਸ਼ਨ ਵਿਚ

April 7, 2020
in ਖਬਰਾਂ, ਪੰਜਾਬ
ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਿੱਤੀ ਦਸਤਕ, ਇਕ ਵਿਅਕਤੀ ਕਰੋਨਾ ਪਾਜ਼ਿਟਿਵ ਪਾਇਆ ਗਿਆ ,14 ਵਿਅਕਤੀਆਂ ਨੂੰ ਰੱਖਿਆ ਆਈਸੋਲੇਸ਼ਨ ਵਿਚ

ਮੋਗਾ, 7 ਅਪਰੈਲ (ਵਿਸ਼ਵ ਵਾਰਤਾ) : ਪਿਛਲੇ 15 ਦਿਨਾਂ ਤੋਂ ਕਰਫਿਊ ਦੇ ਮਾਹੌਲ ਵਿਚ ਰਹਿ ਰਹੇ ਮੋਗਾ ਜ਼ਿਲ੍ਹੇ ‘ਚ ਅੱਜ ਕਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਅਜ਼ਹਰੂਦੀਨ ਨਾਮ ਦੇ ਵਿਅਕਤੀ ‘ਚ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਗਈ ਹੈ। ਇਹ ਵਿਅਕਤੀ ਤਬਲੀਗੀ ਜਮਾਤ ਨਾਲ ਸਬੰਧਤ ਹੈ । ਇਹ ਸੂਚਨਾ ਮਿਲਦੇ ਹੀ ਮੋਗਾ ਜ਼ਿਲ੍ਹੇ ਦੇ ਐੱਸ ਐੱਸ ਪੀ ਹਰਮਨਬੀਰ ਸਿੰਘ ਗਿੱਲ ਤੁਰੰਤ ਸਰਕਾਰੀ ਹਸਪਤਾਲ ਪਹੰੁਚੇ । ਉਹਨਾਂ ਕਰੋਨਾ ਪਾਜ਼ਿਟਿਵ ਪਾਏ ਗਏ 23 ਸਾਲਾ ਵਿਅਕਤੀ ਦੀ ਟਰੈਵਲ ਹਿਸਟਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਅਕਤੀ ਨੂੰ 12 ਹੋਰ ਵਿਅਕਤੀਆਂ ਸਮੇਤ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿਖੇ ਪਹਿਲਾਂ ਇਕਾਂਤਵਾਸ ਕੀਤਾ ਗਿਆ ਸੀ ਪਰ ਫੇਰ ਸਿਹਤ ਵਿਭਾਗ ਵੱਲੋਂ ਇਹਨਾਂ 13 ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਮੋਗਾ ਵਿਖੇ ਲਿਆ ਕੇ ਆਈਸੋਲੇਸ਼ਨ ਵਿਚ ਰੱਖਿਆ ਗਿਆ ਸੀ।

ਐੱਸ ਐੱਸ ਪੀ ਨੇ ਦੱਸਿਆ ਕਿ ਇਹ 11 ਵਿਅਕਤੀ ਮੁਬਈ ਦੇ ਬਾਂਦਰਾ ਇਲਾਕੇ ਤੋਂ ਤੁਰੇ ਸਨ ਜੋ ਵੱਖ ਵੱਖ ਥਾਵਾਂ ਤੋਂ ਹੰੁਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਤੇ ਫਿਰ ਪਿੰਡ ਝੀਦੇ ਵਿਖੇ ਮਸੀਤ ਵਿਚ ਪਹੁੰਚੇ ਸਨ । ਇਸ ਮਸੀਤ ਵਿਚ ਇਮਾਮ ਵੀ ਮੌਜੂਦ ਸੀ । ਦਿੱਲੀ ਦੀ ਤਬਲੀਗੀ ਮਜਲਿਸ ਦੇ ਜਲਸੇ ਵਿਚ ਸ਼ਮੂਲੀਅਤ ਕਰਨ ਉਪਰੰਤ ਅਜ਼ਹਰੂਦੀਨ ਵੀ ਪਿੰਡ ਚੀਦਾ ਵਿਖੇ ਇਹਨਾਂ 11 ਵਿਅਕਤੀਆਂ ਨਾਲ ਸ਼ਾਮਲ ਹੋ ਗਿਆ । ਇੰਜ ਇਹ 13 ਵਿਅਕਤੀ ਇਸ ਮਸੀਤ ਵਿਚ ਰਹਿ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 13 ਵਿਅਕਤੀਆਂ ਨੂੰ ਦਿੱਲੀ ਦੇ ਤਬਲੀਗੀ ਜਮਾਤ ਘਟਨਾਕਰਮ ਉਪਰੰਤ ਮੋਗਾ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾ ਰਿਹਾ ਸੀ ਅਤੇ ਇਹਨਾਂ ਦੇ ਸੈਂਪਲ ਲੈ ਕੇ ਅਮਿ੍ਰਤਸਰ ਭੇਜੇ ਗਏ ਸਨ । ਐੱਸ ਐੱਸ ਪੀ ਨੇ ਦੱਸਿਆ ਕਿ ਇਹਨਾਂ 13 ਵਿਅਕਤੀਆਂ ਵਿਚੋਂ 1 ਅਜ਼ਹਰੂਦੀਨ ਕਰੋਨਾ ਪਾਜ਼ਿਟਿਵ ਪਾਇਆ ਗਿਆ ਹੈ , 8 ਵਿਅਕਤੀਆਂ ਦੀ ਰਿਪੋਰਟ ਨੇਗੇਟਿਵ ਆਈ ਹੈ ਜਦਕਿ 4 ਵਿਅਕਤੀਆਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜਿਹਨਾਂ ਦੀ ਰਿਪੋਰਟ ਨੇਗੇਟਿਵ ਆਈ ਹੈ ਉਹ ਵੀ ਨਿਰੰਤਰ ਆਈਸੋਲੇਸ਼ਨ ਵਿਚ ਰੱਖੇ ਜਾਣਗੇ ਅਤੇ ਉਹਨਾਂ ਦੇ ਤਿੰਨ ਟੈਸਟ ਹੋਰ ਕਰਵਾਏ ਜਾਣਗੇ।
ਉਹਨਾਂ ਦੱਸਿਆ ਜਿਹਨਾਂ 13 ਵਿਅਕਤੀਆਂ ਨੂੰ ਚੀਦੇ ਪਿੰਡ ਵਿਚੋਂ ਲਿਆ ਕੇ ਆਈਸੋਲੇਸ਼ਨ ਵਿਚ ਰੱਖਿਆ ਜਾ ਰਿਹਾ ਹੈ ਪਰ ਪੁਲਿਸ ਅਜੇ ਇਸ ਗੱਲ ਦੀ ਤਫਤੀਸ਼ ਕਰ ਰਹੀ ਹੈ ਕਿ ਇਹਨਾਂ 12 ਵਿਅਕਤੀਆਂ ਨੇ ਵੀ ਤਬਲੀਗੀ ਜਮਾਤ ਵਿਚ ਸ਼ਿਰਕਤ ਕੀਤੀ ਸੀ ਕਿ ਨਹੀਂ। ਉਹਨਾਂ ਦੱਸਿਆ ਕਿ ਇਹਨਾਂ 13 ਵਿਅਕਤੀਆਂ ਦੀ ਟਰੈਵਲ ਹਿਸਟਰੀ ਦੇ ਆਧਾਰ ’ਤੇ ਪ੍ਰਭਾਵਿਤ ਹੋਣ ਦੀ ਸ਼ੰਕਾ ਵਾਲੇ ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਜਿਹਨਾਂ ਵਿਅਕਤੀਆਂ ਦੇ ਇਹ ਸੰਪਰਕ ਵਿਚ ਰਹੇ ਸਨ ਉਹਨਾਂ ਨੂੰ ਵੀ ਆਈਸੋਲੇਟ ਕਰਕੇ ਉਹਨਾਂ ਦੇ ਸੈਂਪਲ ਭੇਜਣ ਦੀ ਪਰਿਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਐੱਸ ਐੱਸ ਪੀ ਨੇ ਦੱਸਿਆ ਕਿ ਫਰੀਦਕੋਟ ਵਿਖੇ ਕਰੋਨਾ ਪਾਜ਼ਿਟਿਵ ਪਾਏ ਗਏ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਮੋਗਾ ਦੇ ਬੈਂਕ ਮਨੇਜਰ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਇਸ ਲਈ ਉਸ ਨੂੰ ਅੱਜ ਹਸਪਤਾਲ ਵਿਚੋਂ ਰਵਾਨਗੀ ਦੇ ਦਿੱਤੀ ਜਾਵੇਗੀ।

ਟਰੈਵਲ ਹਿਸਟਰੀ
ਸਿਹਤ ਵਿਭਾਗ ਦੇ ਡਾ: ਨਰੇਸ਼ ਕੁਮਾਰ ਦੇ ਦੱਸਣ ਮੁਤਾਬਕ ਇਹ ਵਿਅਕਤੀ 12 ਫਰਵਰੀ ਨੂੰ ਬੰਬੇ ਅੰਧੇਰੀ ਤੋਂ ਰਵਾਨਾ ਹੋਏ ਸਨ,13 ਤੋਂ 15 ਫਰਵਰੀ ਤੱਕ ਕਾਲੀ ਮਸਜਿਦ ਦਿਲੀ ਵਿਚ ਰਹੇ, 16 ਨੂੰ ਮਰਕਜ਼ ਬਠਿੰਡਾ ਰਹੇ,18 ਤੋਂ 22 ਤੱਕ ਬਜੋਆਣਾ ਪਿੰਡ ,23 ਤੋਂ 28 ਤੱਕ ਦਿਆਲਪੁਰਾ ਭਾਈਕਾ, 29 ਫਰਵਰੀ ਤੋਂ 1 ਮਾਰਚ ਤੱਕ ਕੋਠਾ ਗੁਰੂ ਕਾ , 2 ਤੋਂ 7 ਮਾਰਚ ਤੱਕ ਮਲੂਕਾ , 8 ਤੋਂ 15 ਮਾਰਚ ਤੱਕ ਮੱਲਾ ਪਿੰਡ,16 ਤੋਂ 18 ਤੱਕ ਭਗਤਾ ਭਾਈਕਾ, 19 ਤੋਂ 22 ਤੱਕ ਸੁਖਾਨੰਦ ਜ਼ਿਲ੍ਹਾ ਮੋਗਾ ‘ਚ ਰਹੇ । ਇਹ ਵਿਅਕਤੀ 23 ਮਾਰਚ ਨੂੰ ਝੀਦੇ ਪਿੰਡ ਵਿਚ ਆ ਗਏ ਜਿੱਥੇ ਮਸੀਤ ਦਾ ਇਮਾਮ ਪਹਿਲਾਂ ਤੋਂ ਮੌਜੂਦ ਸੀ ।
ਜ਼ਿਕਰਯੋਗ ਹੈ ਕਿ ਪੁਲਿਸ ਇਹਨਾਂ ਵਿਅਕਤੀਆਂ ਦੀ ਕਾਲ ਟਰੇਸ ਹਿਸਟਰੀ ਤੋਂ ਇਹ ਜਾਨਣ ਦਾ ਯਤਨ ਕਰ ਰਹੀ ਹੈ ਕਿ ਇਹਨਾਂ ਨੇ ਦਿਲੀ ਦੀ ਮਜਲਿਸ ਵਿਚ ਸ਼ਮੂਲੀਅਤ ਕੀਤੀ ਜਾਂ ਨਹੀਂ ਅਤੇ ਉਸ ਉਪਰੰਤ ਕਿਨਾਂ ਪਿੰਡਾਂ ਵਿਚ ਕਿਹੜੇ ਵਿਅਕਤੀਆਂ ਦੇ ਸੰਪਰਕ ਵਿਚ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 