• Latest
  • Trending
ਕਰੋਨਾ ਪਾਜੀਟਿਵ ਕੇਸਾਂ ਤੋਂ ਬਾਅਦ ਸੀਲ ਕੀਤੇ ਇਲਾਕੇ ਚ ਬੰਦ ਲੋਕਾਂ ਨੂੰ ਪੁਲਿਸ ਨੇ ਘਰਾਂ ਚ ਦਿੱਤਾ ਰਾਸ਼ਨ-ਐਸ ਐੋਸ ਪੀ

ਕਰੋਨਾ ਪਾਜੀਟਿਵ ਕੇਸਾਂ ਤੋਂ ਬਾਅਦ ਸੀਲ ਕੀਤੇ ਇਲਾਕੇ ਚ ਬੰਦ ਲੋਕਾਂ ਨੂੰ ਪੁਲਿਸ ਨੇ ਘਰਾਂ ਚ ਦਿੱਤਾ ਰਾਸ਼ਨ-ਐਸ ਐੋਸ ਪੀ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 seconds ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

24 minutes ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

55 minutes ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

2 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

2 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

2 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

2 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

2 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

3 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

4 hours ago
Hindi News
English News
Wednesday, August 19, 2026
No Result
View All Result
24 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਪਾਜੀਟਿਵ ਕੇਸਾਂ ਤੋਂ ਬਾਅਦ ਸੀਲ ਕੀਤੇ ਇਲਾਕੇ ਚ ਬੰਦ ਲੋਕਾਂ ਨੂੰ ਪੁਲਿਸ ਨੇ ਘਰਾਂ ਚ ਦਿੱਤਾ ਰਾਸ਼ਨ-ਐਸ ਐੋਸ ਪੀ

April 7, 2020
in ਖਬਰਾਂ, ਪੰਜਾਬ, ਮਾਨਸਾ
ਕਰੋਨਾ ਪਾਜੀਟਿਵ ਕੇਸਾਂ ਤੋਂ ਬਾਅਦ ਸੀਲ ਕੀਤੇ ਇਲਾਕੇ ਚ ਬੰਦ ਲੋਕਾਂ ਨੂੰ ਪੁਲਿਸ ਨੇ ਘਰਾਂ ਚ ਦਿੱਤਾ ਰਾਸ਼ਨ-ਐਸ ਐੋਸ ਪੀ

ਬੁਢਲਾਡਾ 7, ਅਪ੍ਰੈਲ(ਵਿਸ਼ਵ ਵਾਰਤਾ): ਸਥਾਨਕ ਸ਼ਹਿਰ ਵਿੱਚ ਕਰੋਨਾ ਵਾਇਰਸ ਦੇ 3 ਵਿਅਕਤੀਆਂ ਦੇ ਕੇਸ ਪਾਜਟਿਵ ਆਉਣ ਤੋਂ ਬਾਅਦ ਪੁਲਿਸ ਵੱਲੋਂ ਦੋ ਹਫਤਿਆਂ ਤੋਂ ਸੀਲ ਵਾਰਡ ਨੰਬਰ 4 ਮਸਜਿਦ ਇਲਾਕਾ ਦੇ 300 ਦੇ ਕਰੀਬ ਪਰਿਵਾਰਾਂ ਨੂੰ ਰੋਜ਼ ਮਰਾ ਦੀ ਵਰਤੋਂ ਵਿੱਚ ਆਉਣ ਵਾਲਾ ਰਾਸ਼ਨ, ਸੈਨੀਟਾਈਜਰ ਦੀਆਂ ਪੰਜ ਗੱਡੀਆਂ ਐਸ ਐਸ ਪੀ ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਰਵਾਨਾ ਕੀਤੀਆਂ ਗਈਆ. ਇਸ ਮੋਕੇ ਤੇ ਐਸ ਡੀ ਐਮ ਅਦਿੱਤਿਆ ਡੇਚਲਵਾਲ, ਹਲਕਾ ਇੰਚਾਰਜ ਰਣਜੀਤ ਕੋਰ ਭੱਟੀ ਆਦਿ ਹਾਜ਼ਰ ਸਨ. ਇਸ ਮੋਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਭਾਰਗਵ ਨੇ ਕਿਹਾ ਕਿ ਇਤਿਆਹਤ ਵਜੋਂ ਮਸਜਿਦ ਇਲਾਕਾ ਪਿਛਲੇ 2 ਹਫਤਿਆਂ ਤੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ ਇਸ ਦੋਰਾਨ ਇਸ ਇਲਾਕੇ ਦੇ ਲੋਕਾਂ ਨੇ ਵਿਲੇਜ਼ ਅਫਸਰ ਦੇ ਵਟਸਅੱਪ ਨੰਬਰ ਤੇ ਜ਼ਰੂਰੀ ਵਸਤਾਂ ਦੀ ਮੰਗ ਕੀਤੀ ਗਈ ਸੀ ਜਿਸ ਤੇ ਫੈਸਲਾ ਕੀਤਾ ਗਿਆ ਕਿ ਹਰ ਘਰ ਵਿੱਚ ਰੋਜ਼ਮਰਾਂ ਦਾ ਸਮਾਨ ਅਤੇ ਸੈਨੀਟਾਇਜ਼ਰ ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ਪਹੁੰਚਾਉਣ ਦਾ ਫੈਸਲਾ ਕੀਤਾ ਗਿਆ ਹੈ. ਜਿਸ ਤਹਿਤ ਅੱਜ 300 ਪਰਿਵਾਰਾਂ ਲਈ ਪੈਕਟ ਬਣਾ ਕੇ ਪੰਜ ਗੱਡੀਆ ਰਵਾਨਾ ਕੀਤੀਆਂ ਗਈਆ ਹਨ ਤੋਂ ਇਲਾਵਾ ਹਰੇਕ ਪਰਿਵਾਰ ਨੂੰ ਸੈਨੀਟਾਈਜ਼ਰ ਵੀ ਦਿੱਤਾ ਜਾਵੇਗਾ. ਉਨ੍ਹਾਂ ਕਿਹਾ ਕਿ ਜਿਲ੍ਹੈ ਦੇ ਲੋਕਾਂ ਵੱਲੋਂ ਕਰਫਿਊ ਅਤੇ ਲੋਕ ਡਾਊਨ ਦੋਰਾਨ ਜਿੱਥੇ ਜਿਲ੍ਹੇ ਵਾਸੀਆਂ ਦਾ ਧੰਨਵਾਦ ਕਰਦਾ ਹਾਂ ਉੱਥੇ ਪੰਜਾਬ ਪੁਲਿਸ ਦੇ ਹਰ ਮੁਲਾਜਮ ਨੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਦੀ ਸੁਰੱਖਿਆ ਲਈ ਕਬਜ਼ ਬਣ ਕੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਜ਼ੋ ਸਲਾਘਾਯੋਗ ਹੈ. ਇਸ ਮੋਕੇ ਤੇ ਹਲਕਾ ਇੰਚਾਰਜ ਰਣਜੀਤ ਕੋਰ ਭੱਟੀ ਨੇ ਕਿਹਾ ਕਿ ਕਰੋਨਾ ਵਾਇਰਸ ਮਹਾਮਾਰੀ ਦੇ ਖਿਲਾਫ ਪੰਜਾਬ ਪੁਲਿਸ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਦੀ ਸਲਾਮਤੀ ਲਈ ਲੜ ਰਹੀ ਹੈ ਜਿਸ ਦੇ ਹਰ ਜਵਾਨ ਨੂੰ ਮੈਂ ਸੈਲੀਉਟ ਕਰਦੀ ਹਾਂ. ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਇਲਾਵਾ ਪੰਜਾਬ ਦੀ ਜਨਤਾ ਵੀ ਪੁਲਿਸ ਦੇ ਨਾਲ ਹੈ. ਇਸ ਮੋਕੇ ਤੇ ਡੀ ਐਸ ਪੀ ਬੁਢਲਾਡਾ ਜ਼ਸਪਿੰਦਰ ਸਿੰਘ, ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ, ਵਿਲੇਜ਼ ਅਫਸਰ ਗੁਰਜੰਟ ਸਿੰਘ, ਬਲਵੰਤ ਸਿੰਘ ਭੀਖੀ, ਡੀ ਐਸ ਪੀ ਮਾਨਸਾ ਆਦਿ ਹਾਜ਼ਰ ਸਨ.

ਕੀ ਹੈ ਪੈਕਟ *ਚ: ਪੁਲਿਸ ਵੱਲੋਂ 300 ਪਰਿਵਾਰਾਂ ਨੂੰ ਦਿੱਤੇ ਪੈਕਟਾ ਵਿੱਚ ਆਟਾ, ਖੰਡ, ਚਾਹ ਪੱਤੀ, ਲੂਣ, ਮਿਰਚ, ਦਾਲਾ, ਫਰੂਟ ਅਤੇ ਇੱਕ ਸਮੇਂ ਦਾ ਲੰਗਰ ਦੀ ਵੰਡ ਕੀਤੀ ਗਈ ਹੈ.
ਫੋਟੋ: ਬੁਢਲਾਡਾ: ਸੀਲ ਕੀਤੇ ਇਲਾਕੇ ਲਈ ਰਾਸ਼ਨ ਸਮੇਤ ਪੁਲਿਸ ਟੀਮ ਨੂੰ ਰਵਾਨਾਂ ਕਰਦੇ ਹੋਏ ਐਸ ਐਸ ਪੀ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
August 19, 2026
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
August 19, 2026
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 