• Latest
  • Trending
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ

7 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

7 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

10 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ

April 7, 2020
in ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ-19 ਸੰਕਟ ਦੇ ਮੱਦੇਨਜ਼ਰ ਨਿਰਧਾਰਤ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ
• ਬਿੱਲਾਂ ਦੀ ਅਦਾਇਗੀ ਦੀ ਤਰੀਕ ਅੱਗੇ ਪਾਈ, ਇਸ ਸਮੇਂ ਦੌਰਾਨ ਅਦਾਇਗੀ ਨਾ ਹੋਣ ਕਰਕੇ ਕੁਨੈਕਸ਼ਨ ਨਾ ਕੱਟਣ ਦੇ ਨਿਰਦੇਸ਼
• ਬਿਜਲੀ ਵਿਭਾਗ ਨੂੰ ਸਿਹਤ ਸੰਭਾਲ ਸੰਸਥਾਵਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ•, 7 ਅਪਰੈਲ ਕੋਵਿਡ-19 ਦੇ ਸੰਕਟ ਦੌਰਾਨ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਿਜਲੀ ਖਪਤਕਾਰਾਂ ਲਈ ਨਿਰਧਾਰਤ ਦਰਾਂ ਵਿੱਚ ਕਟੌਤੀ ਕਰਨ ਦੇ ਨਾਲ-ਨਾਲ ਬਿੱਲਾਂ ਦੀ ਅਦਾਇਗੀ ਲਈ ਸਮਾਂ ਸੀਮਾ ਟਾਲਣ ਦਾ ਐਲਾਨ ਕੀਤਾ ਅਤੇ ਬਿਜਲੀ ਵਿਭਾਗ ਨੂੰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਨੂੰ ਨਿਰਵਿਘਨ ਦਿਨ-ਰਾਤ ਬਿਜਲੀ ਦੀ ਸਪਲਾਈ ਪ੍ਰਦਾਨ ਕਰਨ ਲਈ ਹਦਾਇਤਾਂ ਵੀ ਦਿੱਤੀਆਂ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖਪਤਕਾਰਾਂ ਲਈ ਰਾਹਤ ਐਲਾਨੇ ਜਾਣ ਕਾਰਨ ਪਾਵਰਕਾਮ ਨੂੰ 350 ਕਰੋੜ ਰੁਪਏ ਦਾ ਵਿੱਤੀ ਵਾਧੂ ਭਾਰ ਸਹਿਣਾ ਪਏਗਾ। ਮੁੱਖ ਮੰਤਰੀ ਨੇ ਨਿਰੰਤਰ ਸਪਲਾਈ ਨੂੰ ਜਾਰੀ ਰੱਖਣ ਵਿਚ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਕਰਮਚਾਰੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਅੱਗੇ ਆਦੇਸ਼ ਦਿੱਤਾ ਕਿ ਬਿਜਲੀ ਵਿਭਾਗ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਖਤਮ ਹੋਣ ਤੱਕ ਅਦਾਇਗੀ ਨਾ ਕਰਨ ‘ਤੇ ਕੋਈ ਵੀ ਕੁਨੈਕਸ਼ਨ ਕੱਟਿਆ ਨਹੀਂ ਜਾਵੇਗਾ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੂੰ ਆਪਣਾ ਬਕਾਇਆ ਅਦਾ ਕਰਨ ਤੋਂ ਅਸਮਰੱਥ ਹੋਣ ਦੀ ਇਸ ਅਣਕਿਆਸੀ ਸਥਿਤੀ ਦੇ ਮੱਦੇਨਜ਼ਰ ਖਪਤਕਾਰਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਦੇ 20 ਮਾਰਚ 2020 ਨੂੰ ਜਾਂ ਇਸ ਤੋਂ ਬਾਅਦ ਅਦਾ ਕਰਨ ਵਾਲੇ ਮੌਜੂਦਾ ਮਹੀਨਾਵਾਰ/ ਦੋ-ਮਾਸਿਕ ਦੇ 10,000 ਰੁਪਏ ਤੱਕ ਦੇ ਬਿੱਲ ਦੀ ਨਿਰਧਾਰਤ ਮਿਤੀ ਬਿਨ•ਾਂ ਕਿਸੇ ਲੇਟ ਫੀਸ ਦੇ 20 ਅਪਰੈਲ 2020 ਤੱਕ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਉਨ•ਾਂ ਖਪਤਕਾਰਾਂ ਨੂੰ (ਪਹਿਲਾਂ ਦੇ ਬਕਾਏ ਤੋਂ ਇਲਾਵਾ) 1 ਫੀਸਦੀ ਛੋਟ ਦਿੱਤੀ ਜਾਵੇਗੀ ਜੋ ਡਿਜੀਟਲ ਤਰੀਕੇ ਰਾਹੀਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਅਸਲ ਨਿਰਧਾਰਤ ਮਿਤੀ ‘ਤੇ ਕਰਨਗੇ।
ਇਹ ਸਭ ਰਿਆਇਤਾਂ ਸਾਰੇ ਉਦਯੋਗਿਕ ਖਪਤਕਾਰਾਂ- ਮੀਡੀਅਮ ਤੇ ਵੱਡੇ ਪੱਧਰ ‘ਤੇ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ਦੇ 20 ਮਾਰਚ ਜਾਂ ਇਸ ਤੋਂ ਬਾਅਦ ਦੇ ਬਿਜਲੀ ਬਿੱਲਾਂ ਦੀ ਅਦਾਇਗੀ ‘ਤੇ ਵੀ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਉਦਯੋਗਿਕ ਖਪਤਕਾਰਾਂ ਨੂੰ 23 ਮਾਰਚ 2020 ਤੋਂ ਬਾਅਦ ਅਗਲੇ ਦੋ ਮਹੀਨਿਆਂ ਲਈ ਨਿਰਧਾਰਤ ਖਰਚਿਆਂ ਤੋਂ ਛੋਟ ਦਿੱਤੀ ਜਾਵੇ ਅਤੇ ਉਨ•ਾਂ ਦੇ ਬਿਜਲੀ ਬਿੱਲ ਸਥਿਰ ਖਰਚਿਆਂ (ਇਕਹਿਰੀ ਕੀਮਤ) ਦੇ ਵਿੱਚ ਕਟੌਤੀ ਦੇ ਅਨੁਕੂਲ ਹੋ ਸਕਦੇ ਹਨ।
ਕਿਉਂਕਿ ਸੋਧੇ ਹੋਏ ਬਿਜਲੀ ਬਿੱਲਾਂ ਦਾ ਖਪਤਕਾਰਾਂ ਵੱਲੋਂ ਭੁਗਤਾਨ ਕੀਤਾ ਜਾਵੇਗਾ ਅਤੇ ਸਬਸਿਡੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ, ਇਸ ਲਈ ਮੀਡੀਅਮ ਤੇ ਵੱਡੇ ਪੱਧਰ ‘ਤੇ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ਜਿਨ•ਾਂ ਦੇ ਯੂਨਿਟ ਇਸ ਸਮੇਂ ਦੌਰਾਨ ਬੰਦ ਰਹਿਣਗੇ, ਨੂੰ ਕੋਈ ਵੀ ਬਿਜਲੀ ਦੇ ਬਕਾਇਆ ਦੀ ਅਦਾਇਗੀ ਦੀ ਲੋੜ ਨਹੀਂ ਪਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚੱਲ ਰਹੀਆਂ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਜਿਨ•ਾਂ ਵਿੱਚ ਮੈਡੀਕਲ ਕਾਲਜ, ਹਸਪਤਾਲ, ਡਿਸਪੈਂਸਰੀਆਂ, ਮੈਡੀਕਲ ਸੰਸਥਾਵਾਂ ਤੇ ਏਕਾਂਤਵਾਸ ਕੇਂਦਰ ਸ਼ਾਮਲ ਹਨ, ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ•ਾਂ ਇਹ ਵੀ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਸਪਲਾਈ ਦੀ ਨਿਰੰਤਰਤਾ ਨੂੰ ਯਕੀਨੀ ਬਣਾਏ ਰੱਖਣ ਲਈ ਸੁਰੱਖਿਆ ਅਤੇ ਸਪਲਾਈ ਦੀ ਬਹਾਲੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਗੈਰ ਜ਼ਰੂਰੀ ਸੇਵਾਵਾਂ ਜਿਵੇਂ ਕਿ ਮੀਟਰ ਰੀਡਿੰਗ ਤੇ ਬਿੱਲਾਂ ਲਈ ਖਪਤਕਾਰਾਂ ਦੀਆਂ ਥਾਵਾਂ ਦਾ ਦੌਰਾ ਕਰਨਾ, ਨਵੇਂ ਕੁਨੈਕਸ਼ਨ ਜਾਰੀ ਕਰਨ ਆਦਿ ਦੇ ਕੰਮ ਨੂੰ ਲੌਕਡਾਊਨ ਸਮੇਂ ਦੌਰਾਨ ਬੰਦ ਕਰ ਦੇਣਾ ਚਾਹੀਦਾ ਹੈ।
——

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

Most Popular

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

by Navjot
4 weeks ago
0

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ ਵਾਸ਼ਿੰਗਟਨ, 21 ਅਕਤੂਬਰ (ਵਿਸ਼ਵ ਵਾਰਤਾ) ਅਮਰੀਕਾ ਨੇ ਕ੍ਰੋਨਿਕ ਹੈਪੇਟਾਈਟਸ ਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 