• Latest
  • Trending
ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ: ਤ੍ਰਿਪਤ ਬਾਜਵਾ

ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ: ਤ੍ਰਿਪਤ ਬਾਜਵਾ

7 years ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

13 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

15 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

18 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ: ਤ੍ਰਿਪਤ ਬਾਜਵਾ

April 7, 2020
in ਖਬਰਾਂ, ਪੰਜਾਬ
ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ: ਤ੍ਰਿਪਤ ਬਾਜਵਾ

• ਫੀਲਡ ਵਿਚ ਕੰਮ ਕਰ ਰਹੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਦਾ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ
• ਮੱਛੀ ਪਾਲਕਾਂ ਲਈ ਪੂੰਗ ਦੀ ਸਪਲਾਈ ਵਿਭਾਗ ਵਲੋਂ ਫਾਰਮਾਂ ‘ਤੇ ਹੀ ਕਰਨ ਦਾ ਫੈਸਲਾ
• ਪਸ਼ੂ ਦੇ ਇਲਾਜ਼ ਲਈ ਸੇਵਾ ਮੁਕਤ ਡਾਕਟਰਾਂ ਅਤੇ ਇੰਸਪੈਕਟਰਾਂ ਨੂੰ ਕਰਫਿਊ ਪਾਸ ਬਣਵਾ ਕੇ ਦੇਣ ਲਈ ਕਾਰਵਈ ਕਰਨ ਦੇ ਆਦੇਸ਼
ਚੰਡੀਗੜ•, 7 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਪਸੂ ਪਾਲਕਾਂ ਨੂੰ ਕੋਈ ਦਿੱਕਤ ਨਾ ਆਉਣ ਦੇਣ ਲਈ ਪੰਜਾਬ ਤੋਂ ਦੁੱਧ, ਅੰਡੇ ਅਤੇ ਮੁਰਗੇ¸ਮੁਰਗੀਆਂ ਦੀ ਸਪਲਾਈ ਦਿੱਲੀ ਅਤੇ ਜੰਮੂ ਕਸਮੀਰ ਨੂੰ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਬਾਜਵਾ ਨੇ ਇਹ ਜਾਣਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਤੋਂ ਬਾਅਦ ਦਿੱਤੀ।

ਉਨ•ਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਜਾਨਵਰਾਂ ਲਈ ਖੁਰਾਕ ਅਤੇ ਇਲਾਜ ਪੱਖੋਂ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਸਾਰੇ ਪਸ਼ੂ ਹਸਪਤਾਲ ਖੁੱਲੇ ਹਨ ਅਤੇ ਕਿਸੇ ਵੀ ਐਮਰਜੈਂਸੀ ਲਈ ਡਾਕਟਰ 24 ਘੰਟੇ ਸੇਵਾਵਾਂ ਲਈ ਵੀ ਉਲੱਬਧ ਹਨ। ਇਸ ਮੌਕੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਸੂ ਪਾਲਣ ਵਿਭਾਗ ਦੇ ਸੇਵਾ ਮੁਕਤ ਡਾਕਟਰਾਂ ਅਤੇ ਇੰਸਪੈਕਟਰਾਂ ਨੂੰ ਵੀ ਕਰਫਿਊ ਪਾਸ ਬਣਵਾ ਕੇ ਦਿੱਤੇ ਜਾਣ ਤਾਂ ਜੋ ਪਸੂ ਪਾਲਕਾਂ ਦੇ ਦਰ ‘ਤੇ ਜਾ ਕੇ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।
ਸ੍ਰੀ ਬਾਜਵਾ ਨੇ ਦੱਸਿਆਂ ਕਿ ਪੋਲਟਰੀ ਫਾਰਮਰਾ ਨੂੰ ਫੀਡ ਬਣਾਉਣ ਲਈ ਖੁਰਾਕ ‘ਤੇ ਸਿਵਲ ਸਪਲਾਈ ਵਿਭਾਗ ਵਲੋਂ ਪਹਿਲੀ ਕਿਸ਼ਤ ਦੇ ਤੌਰ ‘ਤੇ 3000 ਟਨ ਕਣਕ 1987 ਰੁਪਏ ਪ੍ਰਤੀ ਕਵਿੰਟਲ ਦੀ ਦਰ ਨਾਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦੀ ਸਪਲਾਈ ਛੇਤੀ ਹੀ ਸੁਰੂ ਹੋ ਜਾਵੇਗੀ। ਉਨ•ਾਂ ਦੱਸਿਆ ਕਿ ਫੀਡ ਲਈ ਪੋਲਟਰੀ ਫਾਰਮਰਾਂ ਤੋਂ ਡਿਮਾਂਡ ਪ੍ਰਾਪਤ ਕੀਤੀ ਗਈ ਹੈ, ਜਿਸ ਦੇ ਚਲਦਿਆਂ ਕਣਕ ਦੀ ਪਹਿਲੀ ਕਿਸ਼ਤ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ।
ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮੱਛੀ ਪਾਲਕਾਂ ਨੂੰ ਲੋੜੀਂਦਾ ਮੱਛੀ ਪੂੰਗ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਆਪਣਾ ਧੰਦਾ ਜਾਰੀ ਰੱਖ ਸਕਣ। ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁੰਗ ਦੀ ਸਪਲਾਈ ਲਈ ਸਬੰਧੀ ਜਿਲਿ•ਆਂ ਦੇ ਡਿਪਟੀ ਕਮਿਸਨਰਾਂ ਨਾਲ ਸੰਪਰਕ ਕੀਤਾ ਜਾਵੇ। ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਮੱਛੀ ਪਾਲਕਾਂ ਨੂੰ ਸਪਲਾਈ ਲਈ ਲੋੜੀਂਦਾ ਪੂੰਗ ਵਿਭਾਗ ਦੇ ਮੱਛੀ ਫਾਰਮਾਂ ‘ਤੇ ਉਪਲੱਬਧ ਹੈ, ਜਿਸ ਦੀ ਸਪਲਾਈ ਟ੍ਰਾਸਪੋਰਟ ਦਾ ਪ੍ਰਬੰਧ ਕਰਕੇ ਮੱਛੀ ਪਾਲਕਾਂ ਨੂੰ ਉਨ•ਾਂ ਦੇ ਫਾਰਮਾਂ ‘ਤੇ ਹੀ ਕੀਤੀ ਜਾਵੇਗੀ।
ਉਨ•ਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਪਸੂ ਪਾਲਣ ਵਿਭਾਗ ਦੇ ਡਾਕਟਰਾਂ, ਇੰਸਪੈਕਟਰਾਂ ਅਤੇ ਫੀਲਡ ਸਟਾਫ ਲਈ ਸਿਹਤ ਅਤੇ ਪੁਲਿਸ ਵਿਭਾਗ ਦੀ ਤਰਜ ਤੇ 50 ਲੱਖ ਰੁਪਏ ਦਾ ਬੀਮਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਅਤੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਮਦਨ ਮੋਹਨ ਵੀ ਮੌਜੂਦ ਸਨ।
—–

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

by Navjot
4 weeks ago
0

ਜੰਮੂ, 22 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 