• Latest
  • Trending

ਕੋਰੋਨਾ ਤੋਂ ਸਿਹਤਯਾਬ ਹੋਏ ਬਾਬਾ ਦਲਜਿੰਦਰ ਸਿੰਘ ਵੱਲੋਂ ਕੋੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਘਰ ਰਹਿਣ ਦਾ ਸੁਨੇਹਾ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

2 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

13 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

22 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

25 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

28 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਤੋਂ ਸਿਹਤਯਾਬ ਹੋਏ ਬਾਬਾ ਦਲਜਿੰਦਰ ਸਿੰਘ ਵੱਲੋਂ ਕੋੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਘਰ ਰਹਿਣ ਦਾ ਸੁਨੇਹਾ

April 7, 2020
in ਖਬਰਾਂ, ਪੰਜਾਬ

ਕਿਹਾ ਸਰਕਾਰ ਵੱਲੋਂ ਸੁਝਾਈਆਂ ਸਾਵਧਾਨੀਆਂ ਹੀ ਬਚਾਅ ’ਚ ਸਹਾਇਕ

ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ’ਚ ਆਈਸੋਲੇਸ਼ਨ ਦੌਰਾਨ ਮਿਲੀਆਂ ਸਹੂਲਤਾਂ ਲਈ ਕੀਤਾ ਧੰਨਵਾਦ

ਨਵਾਂਸ਼ਹਿਰ, 7 ਅਪਰੈਲ( ਵਿਸ਼ਵ ਵਾਰਤਾ)-ਕੋਰੋਨਾ ਤੋਂ ਸਿਹਤਯਾਬ ਹੋਏ ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਨੇ ਅੱਜ ਇੱਥੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਸੁਝਾਈਆਂ ਸਾਵਧਾਨੀਆਂ ਦਾ ਪਾਲਣ ਕੀਤਾ ਜਾਵੇ ਅਤੇ ਘਰ ਰਿਹਾ ਜਾਵੇ।
ਉਨ੍ਹਾਂ ਕਿਹਾ ਕਿ ਸੰਸਾਰ ਭਰ ’ਚ ਫੈਲੇ ਕੋਰੋਨਾ ਵਾਇਰਸ ਦੀ ਲਪੇਟ ’ਚ ਉਹ ਵੀ ਆ ਗਏ ਸਨ ਪਰ 17 ਦਿਨ ਤੋਂ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ’ਚ ਮਿਲੀ ਦੇਖਭਾਲ ਅਤੇ ਸਹੂਲਤ ਨੇ ਸਿਹਤਯਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਠੀਕ ਹੋ ਕੇ ਵਾਪਸ ਜਾਣ ਮੌਕੇ ਸਭ ਨੂੰ ਮੇਰਾ ਇਹੋ ਸੁਨੇਹਾ ਹੈ ਕਿ ਸਰਕਾਰ ਨੇ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਆਪੋ-ਆਪਣੇ ਘਰਾਂ ’ਚ ਰਹਿਣ ਲਈ ਕਿਹਾ ਹੋਇਆ ਹੈ, ਇਸ ਲਈ ਸਾਰੇ ਹੀ ਆਪਣੇ ਘਰਾਂ ’ਚ ਰਹਿ ਕੇ ਬਿਮਾਰੀ ਤੋਂ ਬਚਾਅ ਕਰਨ।
ਉਨ੍ਹਾਂ ਕਿਹਾ ਕਿ ਸਾਨੂੰ ਵੀ ਇੱਥੇ ਰੱਖਣ ਦਾ ਮਕਸਦ ਇਹੋ ਸੀ ਕਿ ਘੱਟ-ਘੱਟ 14 ਦਿਨ ਇੱਕ ਦੂਸਰੇ ਤੋਂ ਦੂਰ ਰੱਖ ਕੇ ਬਿਮਾਰੀ ਦੇ ਪ੍ਰਭਾਵ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਵਿਅਕਤੀ ਪਰਿਵਾਰ ’ਚ ਖੁਸ਼ੀ-ਖੁਸ਼ੀ ਰਹਿ ਕੇ ਪ੍ਰਮਾਤਮਾ ਅੱਗੇ ਅਰਦਾਸ ਕਰਨ ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਵੈ-ਵਿਸ਼ਵਾਸ ਵੀ ਇਸ ਬਿਮਾਰੀ ਤੋਂ ਮੁਕਤੀ ’ਚ ਸਹਾਈ ਸਿੱਧ ਹੁੰਦਾ ਹੈ।

ਫ਼ੋਟੋ ਕੈਪਸ਼ਨ: ਕੋਰੋਨਾ ਤੋਂ ਸਿਹਤਯਾਬ ਹੋਏ ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

by Jaspreet Kaur
2 weeks ago
0

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ - ਸਾਹਮਣੇ ਆਈ ਮੁਕੰਮਲ ਸੂਚੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 