• Latest
  • Trending
ਕੋਵਿਡ-19 ਵਿਰੁੱਧ ਪਹਿਲਕਦਮੀ: ਸਿਵਲ ਹਸਪਤਾਲ ਬਰਨਾਲਾ ’ਚ ਸੈਨੇਟਾਈਜ਼ੇਸ਼ਨ ਚੈਂਬਰ ਸਥਾਪਿਤ

6 years ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

36 seconds ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

30 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

31 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

35 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

40 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

43 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

49 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

51 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

53 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

57 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਵਿਰੁੱਧ ਪਹਿਲਕਦਮੀ: ਸਿਵਲ ਹਸਪਤਾਲ ਬਰਨਾਲਾ ’ਚ ਸੈਨੇਟਾਈਜ਼ੇਸ਼ਨ ਚੈਂਬਰ ਸਥਾਪਿਤ

April 8, 2020
in ਸਿਹਤ, ਖਬਰਾਂ, ਪੰਜਾਬ, ਬਰਨਾਲਾ
ਕੋਵਿਡ-19 ਵਿਰੁੱਧ ਪਹਿਲਕਦਮੀ: ਸਿਵਲ ਹਸਪਤਾਲ ਬਰਨਾਲਾ ’ਚ ਸੈਨੇਟਾਈਜ਼ੇਸ਼ਨ ਚੈਂਬਰ ਸਥਾਪਿਤ

* 10 ਸੈਕਿੰਡ ਵਿਚ ਸਰੀਰ ਹੋਵੇਗਾ ਜੀਵਾਣੂ ਰਹਿਤ
ਬਰਨਾਲਾ, 8 ਅਪਰੈਲ( ਸੁਰਿੰਦਰ ਗੋਇਲ)-ਕੋਵਿਡ 19 ਵਿਰੁੱਧ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਸੈਨੇਟਾਈਜ਼ੇਸ਼ਨ ਚੈਂਬਰ ਸਥਾਪਿਤ ਕੀਤਾ ਗਿਆ ਹੈ, ਜਿਸ ਰਾਹੀਂ 10 ਸੈਕਿੰਡ ਵਿਚ ਆਪਣੇ ਆਪ ਨੂੰ ਸੈਨੇਟਾਈਜ਼ ਕੀਤਾ ਜਾ ਸਕਦਾ ਹੈ।

ਸਿਵਲ ਹਸਪਤਾਲ, ਬਰਨਾਲਾ ਵਿਖੇ ਸਥਾਪਿਤ ਇਸ ਸੈਨੇਟਾਈੇਜੇਸ਼ਨ ਚੈਂਬਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸਐਸਪੀ ਸ੍ਰੀ ਸੰਦੀਪਿ ਗੋਇਲ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਆਖਿਆ ਕਿ ਕਰੋਨਾ ਵਾਇਰਸ ਵਿਰੁੁੱਧ ਲੜਨ ਅਤੇ ਇਸ ਤੋਂ ਬਚਣ ਲਈ ਸਰੀਰ ਦਾ ਰੋਗਾਣੂ ਮੁਕਤ ਹੋਣਾ ਜ਼ਰੂਰੀ ਹੈ ਤੇ ਇਸ ਸੈਨੇਟਾਈਜੇਸ਼ਨ ਚੈਂਬਰ ਰਾਹੀਂ 10 ਸੈਕਿੰਡ ਵਿਚ ਆਪਣੇ ਆਪ ਨੂੰ ਸੈਨੇਟਾਈਜ਼ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਡਾਕਟਰਾਂ, ਹੋਰ ਅਮਲੇ ਤੇ ਮਰੀਜ਼ਾਂ ਲਈ ਇਹ ਚੈਂਬਰ ਵਰਦਾਨ ਸਾਬਿਤ ਹੋ ਸਕਦਾ ਹੈ। ਸਿਵਲ ਹਸਪਤਾਲ ਨੂੰ ਇਹ ਚੈਂਬਰ ਭੇਟ ਕਰਨ ਵਾਲੀ ‘ਸੌਲਵਰ ਸਾਫਟਵੇਅਰ’ ਕੰਪਨੀ ਦਾ ਉਨਾਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜੋ ਅਜਿਹੇ ਉਪਕਰਨਾਂ ਰਾਹੀਂ ਮਨੁੱਖਤਾ ਦੀ ਸੇਵਾ ’ਚ ਡਟੀ ਹੋਈ ਹੈ।
ਇਸ ਮੌਕੇ ‘ਸੌਲਵਰ ਸਾਫਟਵੇਅਰ’ ਕੰਪਨੀ ਤੋਂ ਹਰਭਜਨ ਸਿੰਘ ਨੇ ਦੱਸਿਆ ਕਿ ਇਸ ਚੈਂਬਰ ਨੂੰ ਤਿਆਰ ਕਰਨ ’ਤੇ 10 ਤੋਂ 12 ਹਜ਼ਾਰ ਦੀ ਲਾਗਤ ਆਉਦੀ ਹੈ। ਇਸ ’ਚ ਇਕ ਬਟਨ ਲੱਗਿਆ ਹੋਇਆ ਹੈ, ਜਿਸ ਨੂੰ ਦਬਾਉਣ ਨਾਲ ਸੈਨੇਟਾਈਜ਼ੇਸ਼ਨ ਹੋਣ ਲੱਗਦੀ ਹੈ ਤੇ 10 ਸੈਕਿੰਡ ਵਿਚ ਪੂਰਾ ਸਰੀਰ ਸੈਨੇਟਾਈਜ਼ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਚੈਂਬਰ ਤੋਂ ਇਲਾਵਾ ਦੋ ਹੋਰ ਚੈਂਬਰ ਸਿਵਲ ਹਸਪਤਾਲ ’ਚ ਲਾਏ ਜਾਣਗੇ ਤੇ ਇਸ ਚੈਂਬਰ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਉਨਾਂ ਨਾਲ 95015-44226 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਤੇ ਇਸ ਚੈਂਬਰ ਨੂੰ ਤਿਆਰ ਕਰਨ ’ਚ ਉਹ ਹਰ ਸੰਭਵ ਮਦਦ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
September 21, 2026
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

Most Popular

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Navjot
2 weeks ago
0

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 9ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 