• Latest
  • Trending

ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

12 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

23 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

32 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

35 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

38 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

3 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ

April 8, 2020
in ਖਬਰਾਂ, ਪੰਜਾਬ

ਪਾਇਲਟ ਪ੍ਰਾਜੈਕਟ ਵਜੋਂ ਕ੍ਰਿਸ਼ਨਾ ਨਗਰ ਤੇ ਸੁਲਤਾਨਵਿੰਡ ਰੋਡ ਦੇ ਇਲਾਕੇ ਨੂੰ ਚੁਣਿਆ

ਅੰਮ੍ਰਿਤਸਰ, 8 ਅਪ੍ਰੈਲ ( ਵਿਸ਼ਵ ਵਾਰਤਾ)-ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਦੋ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਤੇ ਜਿਲ•ਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਲਿਆ ਹੈ। ਅੱਜ ਉਕਤ ਫੈਸਲਾ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਮੁੱਖ ਮੰਤਰੀ ਦੇ ਓ. ਐਸ. ਡੀ. ਸ੍ਰੀ ਸੰਦੀਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਵੱਲੋਂ ਕੋਰੋਨਾ ਵਾਇਰਸ ਦੇ ਮਾਮਲੇ ਉਤੇ ਪੈਦਾ ਹੋਏ ਹਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਵਿਸਥਾਰਤ ਮੀਟਿੰਗ ਵਿਚ ਲਿਆ ਗਿਆ।

Îਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਵੇਂ ਸ਼ਹਿਰ ਵਿਚ ਸਥਿਤੀ ਖਤਰਨਾਕ ਨਹੀਂ, ਪਰ ਵਾਇਰਸ ਅੱਗੇ ਨਾ ਫੈਲੇ, ਇਸ ਲਈ ਜ਼ਰੂਰੀ ਹੈ ਕਿ ਸ਼ਹਿਰ ਦੇ ਹਰ ਸ਼ਹਿਰ ਵਾਸੀ ਦੀ ਸਿਹਤ ਦੀ ਜਾਂਚ ਹੋਵੇ, ਤਾਂ ਜੋ ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਬਿਮਾਰੀ ਦੇ ਪਹਿਲੇ ਪੜਾਅ ਵਿਚ ਹੀ ਹੋ ਸਕੇ। ਉਨਾਂ ਕਿਹਾ ਕਿ ਸ਼ਹਿਰ ਵਿਚ ਉਕਤ ਬਿਮਾਰੀ ਕਾਰਨ ਹੋਈਆਂ ਮੌਤਾਂ ਅਤੇ ਕੋਰੋਨਾ ਦੇ ਪਾਜ਼ੀਟਵ ਆਏ ਵਿਅਕਤੀਆਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਖੇਤਰਾਂ ਦੀ ਜਾਂਚ ਪਹਿਲ ਦੇ ਅਧਾਰ ਉਤੇ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਇਸ ਪਹਿਲ ਕਦਮੀ ਲਈ ਸਿਹਤ ਵਿਭਾਗ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਹਦਾਇਤ ਕਰਦੇ ਕਿਹਾ ਕਿ ਤੁਸੀਂ ਪਾਇਲਟ ਪ੍ਰਾਜੈਕਟ ਵਜੋਂ ਕ੍ਰਿਸ਼ਨਾ ਨਗਰ ਤੇ ਸੁਲਤਾਨਵਿੰਡ ਦੇ ਉਹ ਇਲਾਕੇ ਲਵੋ, ਜਿੱਥੇ ਕੋਰੋਨਾ ਪਾਜ਼ੀਟਵ ਵਿਅਕਤੀ ਮਿਲੇ ਹਨ। ਉਨਾਂ ਕਿਹਾ ਕਿ ਉਕਤ ਇਲਾਕੇ ਦੇ ਹਰ ਘਰ ਵਿਚ ਜਾ ਕੇ ਹਰੇਕ ਨਾਗਰਿਕ ਦੀ ਸਿਹਤ ਦੀ ਜਾਂਚ ਕੀਤੀ ਜਾਵੇ ਅਤੇ ਜਿਸ ਵੀ ਵਿਅਕਤੀ ਵਿਚ ਕੋਵਿਡ 19 ਦੇ ਲੱਛਣ ਮਿਲਣ, ਉਸਦਾ ਟੈਸਟ ਕਰਵਾਇਆ ਜਾਵੇ। ਇਸ ਤਰਾਂ ਜਿੱਥੇ ਪੀੜਤ ਵਿਅਕਤੀਆਂ ਦਾ ਇਲਾਜ ਹੋ ਸਕੇਗਾ, ਉਥੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਵਿਚ ਮਦਦ ਮਿਲੇਗੀ।
ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਇਸ ਲਈ ਕਾਰਪੋਰੇਸ਼ਨ, ਸਿਹਤ ਤੇ ਪੁਲਿਸ ਦੇ ਸਹਿਯੋਗ ਦੀ ਲੋੜ ਪਵੇਗੀ, ਜਿਸ ਲਈ ਅਸੀਂ ਆਪਸੀ ਤਾਲਮੇਲ ਕਰਕੇ ਸਾਂਝੀਆਂ ਟੀਮਾਂ ਬਣਾਕੇ ਘਰ-ਘਰ ਪਹੁੰਚ ਕਰ ਸਕਾਂਗੇ। ਉਨਾਂ ਕਿਹਾ ਕਿ ਉਕਤ ਦੋਵਾਂ ਇਲਾਕਿਆਂ ਤੋਂ ਬਾਅਦ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਕੰਮ ਲਈ ਹਰ ਤਰਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਡੀ ਸੀ ਪੀ ਜਗਮੋਹਨ ਸਿੰਘ, ਡੀ ਸੀ ਪੀ ਮੁਖਵਿੰਦਰ ਸਿੰਘ ਭੁੱਲਰ, ਡੀ ਸੀ ਪੀ ਗਗਨ ਅਜੀਤ ਸਿੰਘ, ਐਸ ਡੀ ਐਮ ਅਤੇ ਸੀਨੀਅਰ ਡਾਕਟਰ ਵੀ ਮੀਟਿੰਗ ਵਿਚ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
1 week ago
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 