ਫਰੀਦਕੋਟ 8 ਅਪ੍ਰੈਲ( ਵਿਸ਼ਵ ਵਾਰਤਾ)-ਐੱਮ. ਪੀ ਮੁਹੰਮਦ ਸਦੀਕ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ 17 ਲੱਖ ਦੀ ਲਾਗਤ ਵਾਲੀ ਐਂਬੂਲੈਂਸ ਭੇਟ ।ਐਂਬੂਲੈਂਸ ਵੈਂਟੀਲੇਟਰ ਸਮੇਤ ਹੋਰ ਆਧੁਨਿਕ ੳਪਕਰਨਾ ਨਾਲ ਲੈਸ ।ਵੀਸੀ ਡਾ ਰਾਜ ਬਹਾਦਰ ਵੱਲੋਂ ਐਮਪੀ ਜਨਾਬ ਮੁਹੰਮਦ ਸਦੀਕ ਦਾ ਧੰਨਵਾਦ।
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ
ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...





















