• Latest
  • Trending

ਮਹਿੰਗੇ ਰੇਟ ਤੇ ਸਬਜ਼ੀਆਂ ਵੇਚਣ ਵਾਲੇ ਦੋ ਸਬਜ਼ੀ ਵਿਕ੍ਰੇਤਾਵਾਂ ਦੇ ਲਾਇਸੰਸ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਰੱਦ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

26 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

38 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

47 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

49 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

52 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

3 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿੰਗੇ ਰੇਟ ਤੇ ਸਬਜ਼ੀਆਂ ਵੇਚਣ ਵਾਲੇ ਦੋ ਸਬਜ਼ੀ ਵਿਕ੍ਰੇਤਾਵਾਂ ਦੇ ਲਾਇਸੰਸ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਰੱਦ

April 8, 2020
in ਖਬਰਾਂ, ਪੰਜਾਬ

ਗ੍ਰੇਸਰੀ ਵਸਤੂਆਂ, ਦਵਾਈਆਂ, ਫਲ-ਸਬਜ਼ੀਆਂ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਤੇ ਨਿਗਰਾਨੀ ਦੇ ਲਈ ਗਠਿਤ ਕੀਤੀਆਂ ਵਿਸ਼ੇਸ਼ ਟੀਮਾਂ

ਫਿਰੋਜ਼ਪੁਰ 8 ਅਪ੍ਰੈਲ 2020 (ਵਿਸ਼ਵ ਵਾਰਤਾ)-ਜ਼ਰੂਰੀ ਵਸਤੂਆਂ ਨੂੰ ਮੁੱਲ ਤੋਂ ਜ਼ਿਆਦਾ ਵੇਚਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ 2 ਸਬਜ਼ੀ ਵਿਕ੍ਰੇਤਾਵਾਂ ਦੇ ਲਾਇਸੰਸ ਰੱਦ ਕਰ ਦਿੱਤੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਗ੍ਰੇਸਰੀ, ਫਲ-ਸਬਜੀਆਂ, ਦੁੱਧ ਉਤਪਾਦਾਂ ਅਤੇ ਦਵਾਈਆਂ ਦੇ ਸਹੀ ਰੇਟ ਤੇ ਉਪਲੱਬਧ ਕਰਵਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸਰਪ੍ਰਾਇਜ਼ ਚੈਕਿੰਗ ਸ਼ੁਰੂ ਕਰਵਾਈ ਗਈ ਹੈ। ਇਹ ਚੈਕਿੰਗ ਸਬੰਧਿਤ ਵਿਭਾਗਾਂ ਵੱਲੋਂ ਗਠਿਤ ਸਪੈਸ਼ਲ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਕੁੱਝ ਸ਼ਿਕਾਇਤਾਂ ਉਨ੍ਹਾਂ ਦੇ ਕੋਲ ਆਈਆਂ ਸੀ ਕਿ ਕੁੱਝ ਦੁਕਾਨਦਾਰ ਜ਼ਰੂਰੀ ਵਸਤੂਆਂ ਜਿਵੇਂ ਕਿ ਗ੍ਰੇਸਰੀ ਅਤੇ ਸਬਜ਼ੀਆਂ ਦੇ ਰੇਟ ਮਾਰਕੀਟ ਰੇਟ ਜਾਂ ਫਿਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਤੇ ਵੇਚ ਰਹੇ ਹਨ। ਉਨ੍ਹਾਂ ਨੇ ਇਸ ਤਰ੍ਹਾਂ ਦੇ ਸਵਾਰਥੀ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਨੂੰ ਉਚਿਤ ਰੇਟਾਂ ਤੇ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਉਣ ਦੇ ਲਈ ਸਪੈਸ਼ਲ ਕਰਫ਼ਿਊ ਪਾਸ ਜਾਰੀ ਕੀਤੇ ਗਏ ਸੀ ਨਾ ਕਿ ਮੁਨਾਫਾਖੋਰੀ ਦੇ ਲਈ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਵੀ ਮੁਨਾਫਾਖੋਰੀ ਦੀ ਸੋਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਾਰੀਆਂ ਜ਼ਰੂਰੀ ਵਸਤੂਆਂ ਉੱਚਿਤ ਰੇਟਾਂ ਤੇ ਉੱਪਲੱਬਧ ਕਰਵਾਉਣ ਦੇ ਲਈ ਪੂਰਨ ਰੂਪ ਵਿੱਚ ਵਚਨਬੱਧ ਹੈ ਅਤੇ ਇਸ ਦੇ ਲਈ ਮਾਰਕੀਟ ਕਮੇਟੀ, ਖਾਦ ਤੇ ਆਪਰੂਤੀ ਵਿਭਾਗ, ਜ਼ੋਨਲ ਲਾਇਸਸਿੰਗ ਅਥਾਰਟੀ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਮੁਨਾਫਾਖੋਰੀ ਤੇ ਕਾਲਾਬਾਜ਼ਾਰੀ ਤੇ ਰੋਕ ਲਗਾਉਣ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਭਾਗਾਂ ਦੀ ਸਪੈਸ਼ਲ ਟੀਮਾਂ ਲਗਾਤਾਰ ਸਰਪ੍ਰਾਇਜ਼ ਚੈਕਿੰਗ ਕਰ ਰਹੀਆਂ ਹਨ ਅਤੇ ਡਿਫਾਲਟਰਾਂ ਦੇ ਲਾਇਸੰਸ ਰੱਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਰੂਰੀ ਵਸਤੂਆਂ ਦੇ ਮੁੱਲ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਨਿਰਧਾਰਿਤ ਕੀਤੇ ਜਾ ਚੁੱਕੇ ਹਨ ਇਸ ਲਈ ਕੋਈ ਵੀ ਦੁਕਾਨਦਾਰ ਇਸ ਤੋਂ ਜ਼ਿਆਦਾ ਮੁੱਲ ਨਹੀਂ ਵਸੂਲ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਓਵਰਚਾਰਜਿੰਗ ਦੇ ਖਿਲਾਫ ਖੁੱਲ੍ਹ ਕੇ ਸ਼ਿਕਾਇਤ ਕਰਨ ਅਤੇ ਤਾਂ ਜੋ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਇਹ ਸਮਾਂ ਕਾਫ਼ੀ ਸੰਕਟ ਭਰਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਦੇ ਲਈ ਕਰਫ਼ਿਊ ਲਗਾਇਆ ਗਿਆ ਹੈ। ਪਰ ਕੁੱਝ ਲੋਕ ਫਿਰ ਵੀ ਓਵਰਚਾਰਜਿੰਗ ਤੋਂ ਬਾਜ਼ ਨਹੀਂ ਆ ਰਹੇ।

————-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

by Jaspreet Kaur
2 weeks ago
0

ਨੇਪਾਲ 'ਚ ਵੱਡਾ ਹਾਦਸਾ: ਐਵਰੈਸਟ ਖੇਤਰ 'ਚ ਦੋ ਹੈਲੀਕਾਪਟਰ ਟਕਰਾਏ - 1 ਭਾਰਤੀ ਦੀ ਮੌਤ, 1 ਗੰਭੀਰ ਜ਼ਖ਼ਮੀ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 