• Latest
  • Trending

ਪਟਿਆਲਾ ਪੁਲਿਸ ਵਲੋਂ ਫੇਸਬੁੱਕ  ਉੱਤੇ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਸਥਾਨਕ ਨੌਜਵਾਨ ਗ੍ਰਿਫਤਾਰ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

34 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

46 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

55 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

57 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

3 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵਲੋਂ ਫੇਸਬੁੱਕ  ਉੱਤੇ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਸਥਾਨਕ ਨੌਜਵਾਨ ਗ੍ਰਿਫਤਾਰ

April 8, 2020
in ਪੰਜਾਬ

ਡੀਜੀਪੀ ਵਲੋਂ ਸੋਸ਼ਲ ਮੀਡੀਆ ਤੇ ਅਜਿਹੇ ਸੰਦੇਸ਼ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ

ਚੰਡੀਗੜ•, 8 ਅਪ੍ਰੈਲ:
ਪਟਿਆਲਾ ਪੁਲਿਸ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਸੰਦੇਸ਼ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਸਥਾਨਕ ਨੌਜਵਾਨ ਅਕਾਸ਼ਦੀਪ ਖ਼ਿਲਾਫ਼ ਇਕ ਵਿਸ਼ੇਸ਼ ਭਾਈਚਾਰੇ ਵਿਰੁੱਧ ਫਿਰਕੂ ਭਾਵਨਾਵਾਂ ਭੜਕਾਉਣ ਵਾਲੇ ਸੰਦੇਸ਼ ਪੋਸਟ ਕਰਨ ‘ਤੇ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਸਥਿਤ ਇਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਧਿਆਨ ਵਿਚ ਲਿਆਂਦੇ ਜਾਣ ਦੇ ਤੁਰੰਤ ਬਾਅਦ ਐਸਐਸਪੀ ਪਟਿਆਲਾ ਤੁਰੰਤ ਹਰਕਤ ਵਿੱਚ ਆ ਗਏ। ਇਸ ਤੋਂ ਬਾਅਦ ਮਿਤੀ 8.4.2020 ਨੂੰ ਐਫਆਈਆਰ ਨੰ. 111 ਦਰਜ ਕੀਤੀ ਗਈ ਅਤੇ  ਆਈਪੀਸੀ ਦੀ ਧਾਰਾ 188, 295 ਏ, 505 ਸੀ  ਅਤੇ  ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਤਹਿਤ ਆਕਾਸ਼ਦੀਪ ਵਿਰੁੱਧ ਧਾਣਾ ਤ੍ਰਿਪੁਰੀ (ਪਟਿਆਲਾ) ਵਿਖੇ ਮਾਮਲਾ ਦਰਜ ਕੀਤਾ ਗਿਆ ਹੈ  ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਜੀਪੀ ਨੇ ਅੱਗੇ ਕਿਹਾ ਕਿ ਉਸਨੂੰ ਕੱਲ• ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਇਤਰਾਜ਼ਯੋਗ ਸਮੱਗਰੀ ਨੂੰ ਅਪਲੋਡ ਕਰਨ ਲਈ ਇਸਤੇਮਾਲ ਕੀਤਾ ਜਾਣ ਵਾਲਾ ਉਸ ਦਾ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਅਗਲੇਰੀ ਜਾਂਚ ਜਾਰੀ ਹੈ।

ਇਸ ਦੌਰਾਨ ਡੀਜੀਪੀ ਨੇ ਚੇਤਾਵਨੀ ਦਿੱਤੀ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁਧ ਤੁਰੰਤ, ਨਿਸ਼ਚਤ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ, ਕਿਉਂ ਜੋ ਇਹ ਕਰਫਿਊ ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਕੋਰੋਨਾਵਾਇਰਸ ਨੂੰ  ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਜਿਹੜਾ ਵੀ ਵਿਅਕਤੀ ਰਾਜ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੜਕਾਉਣ ਦੀ ਕੋਸਸ਼ਿ ਕਰ ਰਿਹਾ ਹੈ ਜਾਂ ਇਤਰਾਜ਼ਯੋਗ ਸਮੱਗਰੀ ਪੋਸਟ ਕਰਕੇ ਕਿਸੇ ਧਰਮ ਜਾਂ ਫਿਰਕੇ ਦੇ ਵਿਰੁੱਧ ਬੋਲ ਰਿਹਾ ਹੈ ਜਾਂ ਝੂਠੇ ਸੰਦੇਸ਼ਾਂ ਜਾਂ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ, ਹੈ ਕਿ ਗੁਪਤਾ ਨੇ ਇਸ ਤੋਂ ਪਹਿਲਾਂ ਸਮਾਜ ਵਿਚ ਕੱਟੜਪੰਥੀ ਅਤੇ ਸ਼ਰਾਰਤੀ ਅਨਸਰਾਂ ਨੂੰ ਸਖਤ ਚਿਤਾਵਨੀ ਜਾਰੀ ਕੀਤੀ ਸੀ ਕਿ ਪੰਜਾਬ ਪੁਲਿਸ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ  ਭਾਸ਼ਣਾਂ, ਬਿਆਨਾਂ, ਲਿਖਤਾਂ, ਪੋਸਟਾਂ ਰਾਹੀਂ ਫਿਰਕੂ ਨਫ਼ਰਤ ਅਤੇ ਪੱਖਪਾਤੀ ਫਿਰਕੂ ਭਾਵਨਾਵਾਂ ਭੜਕਾਉਣ ਦੀ ਕੋਸਸ਼ਿ ਕਰ ਰਹੇ ਵਿਅਕਤੀਆਂ / ਸੰਗਠਨਾਂ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਅਪਣਾਏਗੀ। ਇਸ ਸਬੰਧ ਵਿਚ ਪਹਿਲਾਂ ਇਕ ਮਾਮਲਾ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਦਰਜ ਕੀਤਾ ਹੈ ਅਤੇ ਸ਼ਿਵ ਸੈਨਾ ਦੇ ਸਥਾਨਕ ਨੇਤਾ ਸੁਧੀਰ ਸੂਰੀ ਨੂੰ ਗ੍ਰਿਫਤਾਰ ਕੀਤਾ ਹੈ।
——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 