
ਨਵੀਂ ਦਿੱਲੀ, 7 ਨਵੰਬਰ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਅੱਜ ਨੋਟਬੰਦੀ ਸਬੰਧੀ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਸ਼ ਦੀ ਕਮੀ ਨਾਲ ਭ੍ਰਿਸਟਾਚਾਰ ਘੱਟ ਹੋਇਆ ਹੈ| ਉਨ੍ਹਾਂ ਕਿਹਾ ਕਿ ਨੋਟਬੰਦੀ ਨਾਲ ਦੇਸ਼ ਵਿਚ ਟੈਕਸ ਦੇਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ| ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਤਵਾਦੀ ਫੰਡਿੰਗ ਉਤੇ ਨੋਟਬੰਦੀ ਤੋਂ ਬਾਅਦ ਨਕੇਲ ਕਸੀ ਗਈ ਹੈ|
ਦੱਸਣਯੋਗ ਹੈ ਕਿ 8 ਨਵੰਬਰ ਨੂੰ ਨੋਟਬੰਦੀ ਨੂੰ ਸਾਲ ਹੋਣ ਜਾ ਰਿਹਾ ਹੈ| ਇਸ ਸਬੰਧੀ ਪੱਤਰਕਾਰ ਸੰਮੇਲਨ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਨੋਟਬੰਦੀ ਨਾਲ ਫਰਜੀ ਕੰਪਨੀਆਂ ਦੀ ਪਹਿਚਾਣ ਸੌਖੀ ਹੋ ਗਈ ਹੈ|
Top 10 News: ਅੱਜ ਦੀਆਂ ਵੱਡੀਆਂ ਖਬਰਾਂ
Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...























