• Latest
  • Trending
ਪੰਜਾਬ ਵਿੱਚ ਹੁਣ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ : ਡੀ.ਕੇ. ਤਿਵਾੜੀ

ਪੰਜਾਬ ਵਿੱਚ ਹੁਣ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ : ਡੀ.ਕੇ. ਤਿਵਾੜੀ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

57 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

1 hour ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

1 hour ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

3 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਹੁਣ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ : ਡੀ.ਕੇ. ਤਿਵਾੜੀ

April 9, 2020
in ਖਬਰਾਂ, ਪੰਜਾਬ
ਪੰਜਾਬ ਵਿੱਚ ਹੁਣ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ : ਡੀ.ਕੇ. ਤਿਵਾੜੀ

5 ਆਰ.ਟੀ.ਪੀ.ਸੀ.ਆਰ  ਮਸੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੀ ਟੈਸਟ ਸਮਰੱਥਾ 40-40 ਤੋਂ ਵੱਧ ਕੇ ਹੋਈ  400-400 ਟੈਸਟ ਰੋਜਾਨਾ

ਚੰਡੀਗੜ•, 9 ਅਪ੍ਰੈਲ(  ਵਿਸ਼ਵ ਵਾਰਤਾ)-ਦੁਨੀਆ ਭਰ ਵਿੱਚ ਚਿੰਤਾ ਦਾ ਵਿਸਾ ਬਣੇ ਹੋਏ  ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ  ਮਸੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਵਿਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇ।

ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਦਿੱਤੀ।
ਉਨ•ਾਂ ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਕਰੋਨਾ  ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ   ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਲਈ 5 ਆਰ.ਟੀ.ਪੀ.ਸੀ.ਆਰ  ਮਸੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸ ਤਰ•ਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ  ਜਿਸ ਸਦਕੇ  ਹੁਣ ਪੰਜਾਬ ਰਾਜ ਵਿੱਚ ਕੁਲ  800 ਟੈਸਟ ਰੋਜਾਨਾ ਹੋਣਗੇ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜਾਨਾ 40 ਟੈਸਟ ਕਰਨ ਨਾਲ ਸੁਰੂਆਤ ਕੀਤੀ ਜਾਵੇਗੀ।
ਪ੍ਰਮੁੱਖ ਸਕੱਤਰ ਨੇ ਆਸ ਪ੍ਰਗਟਾਈ ਕਿ ਇਸ ਸਹੂਲਤ ਨਾਲ ਅਸੀਂ ਕਰੋਨਾ ਤੇ ਪੀੜਤ ਮਰੀਜਾਂ ਦੀ ਜਲਦ ਪਹਿਚਾਣ ਕਰਨ ਵਿਚ ਕਾਮਯਾਬ ਹੋ ਸਕਾਂਗੇ ਅਤੇ ਲੋਕਾਂ ਨੂੰ ਸਹੀ ਇਲਾਜ ਜਲਦ ਮੁਹੱਈਆ ਕਰਵਾਉਣ ਵਿਚ ਸਫਲ ਹੋ ਸਕਾਂਗੇ।
ਸ੍ਰੀ ਤਿਵਾੜੀ ਨੇ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਮੁਸਕਿਲ ਸਮੇਂ ਵਿੱਚ ਹੀ ਮਨੁੱਖਤਾ ਦੀ ਸੇਵਾ ਹੀ ਅਸਲ ਸੇਵਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
7 days ago
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 