• Latest
  • Trending
ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ

ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ

7 years ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

56 minutes ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

1 hour ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

1 hour ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

3 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ

April 9, 2020
in ਖਬਰਾਂ, ਪੰਜਾਬ
ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ

ਅਮਿਤ ਸ਼ਾਹ ਨਾਲ ਗੱਲ ਕਰਕੇ ਕੰਬਾਈਨਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਕੈਪਟਨ-ਭਗਵੰਤ ਮਾਨ*ਦੂਸਰੇ ਰਾਜਾਂ ‘ਚ ਫਸੀਆਂ ਹਜ਼ਾਰਾਂ ਕੰਬਾਈਨਾਂ ਦਾ ਮਾਮਲਾ*

*ਲੋੜੀਂਦੀ ਪ੍ਰਵਾਸੀ ਲੇਬਰ ਬਾਰੇ ਵੀ ਹੋਣ ਵਿਸ਼ੇਸ਼ ਇੰਤਜ਼ਾਮ-ਆਪ*
*ਚੰਡੀਗੜ੍ਹ, 9 ਅਪ੍ਰੈਲ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰ ਖੜੀ ਕਣਕ ਦੀ ਫ਼ਸਲ ਦੀ ਕਟਾਈ ਲਈ ਲੋੜੀਂਦੀਆਂ ਕੰਬਾਈਨਾਂ ਅਤੇ ਲੇਬਰ ਦੀ ਕਮੀ ‘ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਗੰਭੀਰਤਾ ਨਾਲ ਉਠਾਏ ਜਾਣ ਦੀ ਅਪੀਲ ਕੀਤੀ ਹੈ, ਕਿਉਂਕਿ ਕੋਰੋਨਾਵਾਇਰਸ ਕਾਰਨ ਦੇਸ਼ ਵਿਆਪੀ ਲੌਕਡਾਊਨ/ਕਰਫ਼ਿਊ ਕਾਰਨ ਪੰਜਾਬ ਨਾਲ ਸੰਬੰਧਿਤ 7000 ਤੋਂ 8000 ਕੰਬਾਈਨਾਂ ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਆਦਿ ਸੂਬਿਆਂ ‘ਚ ਫਸੀਆਂ ਖੜੀਆਂ ਹਨ, ਉੱਥੇ ਵੱਡੇ ਪੱਧਰ ‘ਤੇ ਯੂ ਪੀ-ਬਿਹਾਰ ਤੋਂ ਆਉਂਦੀ ਲੇਬਰ ਦੀ ਕਮੀ ਵੀ ਚੁਣੌਤੀ ਬਣ ਚੁੱਕੀ ਹੈ, ਜਿਸ ਨੇ ਝੋਨੇ ਦੀ ਬਿਜਾਈ ਮੁਕੰਮਲ ਹੋਣ ਤੱਕ ਪੰਜਾਬ ‘ਚ ਰੁਕਣਾ ਸੀ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਵੱਡੀ ਗਿਣਤੀ ‘ਚ ਉਨ੍ਹਾਂ ਕੰਬਾਈਨ ਮਾਲਕਾਂ ਦੇ ਫ਼ੋਨ ਆ ਰਹੇ ਹਨ, ਜੋ ਹਰ ਸਾਲ ਪੰਜਾਬ ਤੋਂ ਪਹਿਲਾਂ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਕਟਾਈ ਕਰਨ ਲਈ ਕੰਬਾਈਨਾਂ ਲੈ ਕੇ ਜਾਂਦੇ ਹਨ, ਪਰੰਤੂ ਲੌਕਡਾਊਨ/ਕਰਫ਼ਿਊ ਕਰਕੇ ਦੂਹਰੀ ਮੁਸੀਬਤ ‘ਚ ਫਸ ਗਏ ਹਨ।
‘ਆਪ’ ਆਗੂਆਂ ਮੁਤਾਬਿਕ ਰੋਕਾਂ ਕਰਕੇ ਉਹ ਵਾਪਸ ਪੰਜਾਬ ਨਹੀਂ ਆ ਸਕਦੇ, ਦੂਜਾ ਕੋਰੋਨਾ ਕਾਰਨ ਉਨ੍ਹਾਂ ਦੀਆਂ ਵੱਡੇ ਪੱਧਰ ‘ਤੇ ਪੇਮੈਂਟ ਉੱਥੇ ਫਸੀਆਂ ਖੜੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਸਲਾ ਤੁਰੰਤ ਕੇਂਦਰੀ ਗ੍ਰਹਿ ਮੰਤਰੀ ਅਤੇ ਸੰਬੰਧਿਤ ਰਾਜਾਂ ਦੇ ਮੁੱਖ ਮੰਤਰੀਆਂ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਟਰੱਕਾਂ ਆਦਿ ਨੂੰ ਜ਼ਰੂਰੀ ਵਸਤਾਂ ਦੀ ਢੋ-ਢੁਆਈ ਲਈ ਛੋਟ ਹੈ। ਉਸੇ ਤਰਾਂ ਕੰਬਾਈਨਾਂ ਨੂੰ ਵੀ ਇਕਸਾਰ ਛੋਟ ਦਿੱਤੀ ਜਾਵੇ। ਮਾਨ ਮੁਤਾਬਿਕ ਸੂਬਾ ਸਰਕਾਰ ਇਨ੍ਹਾਂ ਕੰਬਾਈਨ ਚਾਲਕਾਂ ਦੀ ਸਿਹਤ ਜਾਂਚ ਅਤੇ ਕੰਬਾਈਨਾਂ ਨੂੰ ਸੈਨੇਟਾਇਜ਼ ਕਰਨ ਦਾ ਉਚੇਚਾ ਪ੍ਰਬੰਧ ਵੀ ਯਕੀਨੀ ਬਣਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਲੇਬਰ ਦੀ ਕਮੀ ਨੂੰ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਮੇਤ ਯੂ.ਪੀ., ਬਿਹਾਰ ਅਤੇ ਛੱਤੀਸਗੜ੍ਹ ਸਰਕਾਰਾਂ ਨਾਲ ਗੱਲ ਕਰਕੇ ਪਹਿਲਾਂ ਕਣਕ ਦੀ ਕਟਾਈ ਅਤੇ ਫਿਰ ਝੋਨੇ ਦੀ ਬਿਜਾਈ ਲਈ ਲੋੜੀਂਦੀ ਲੇਬਰ ਦਾ ਠੋਸ ਪ੍ਰਬੰਧ ਕਰੇ। ਉਨ੍ਹਾਂ ਇਸ ਲਈ ਸੈਨੇਟਾਇਜ ਕੀਤੀਆਂ ਵਿਸ਼ੇਸ਼ ਰੇਲਾਂ ਚਲਾਉਣ ਦੀ ਵੀ ਤਜਵੀਜ਼ ਰੱਖੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

Most Popular

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
6 days ago
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 