ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼

ਕਿਤਾਬਾਂ, ਵਰਦੀਆਂ ਅਤੇ ਵਾਹਨਾਂ ਦੇ ਕਿਰਾਏ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਹੀਂ ਕਰ ਸਕਦੇ ਮਜਬੂਰ: ਕੈਬਨਿਟ ਮੰਤਰੀ ਕਰਫ਼ਿਊ ਦੌਰਾਨ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ ਪ੍ਰਾਈਵੇਟ ਸਕੂਲ: ਸਿੱਖਿਆ ਮੰਤਰੀ ਹੁਣ ਤੱਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਨੋਟਿਸ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ ਚੰਡੀਗੜ, … Continue reading ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼