ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਰੈਪਿਡ ਟੈਸਟਿੰਗ ਮੁਹਿੰਮ ਦੀ ਸ਼ੁਰੂਆਤ ਕਰੇਗੀ – ਸਿਹਤ ਮੰਤਰੀ, ਪੰਜਾਬ

ਚੰਡੀਗੜ•, 9 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ, ਰਾਜਸਥਾਨ, ਛੱਤੀਸਗੂੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ -19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂਬਿਆਂ ਵਿੱਚ ਅਪਣਾਏ ਗਏ ਉਤਮ ਅਭਿਆਸਾਂ ਨੂੰ ਸਾਂਝਾ ਕੀਤਾ। ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ ਸਾਹਮਣੇ ਰੱਖੀ ਅਤੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਨੂੰ ਦੇਖਦਿਆਂ ਟਰੇਸਿੰਗ … Continue reading ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਰੈਪਿਡ ਟੈਸਟਿੰਗ ਮੁਹਿੰਮ ਦੀ ਸ਼ੁਰੂਆਤ ਕਰੇਗੀ – ਸਿਹਤ ਮੰਤਰੀ, ਪੰਜਾਬ