• Latest
  • Trending
ਕਰੋਨਾ ਦੀ ਬਿਮਾਰੀ ਚ ਦਿਨ ਰਾਤ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪਰਖ ਕਾਲ ਖਤਮ ਕਰਕੇ ਪੂਰੀ ਤਨਖਾਹ ਦੀ ਕੀਤੀ ਮੰਗ

ਕਰੋਨਾ ਦੀ ਬਿਮਾਰੀ ਚ ਦਿਨ ਰਾਤ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪਰਖ ਕਾਲ ਖਤਮ ਕਰਕੇ ਪੂਰੀ ਤਨਖਾਹ ਦੀ ਕੀਤੀ ਮੰਗ

7 years ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

9 minutes ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

1 hour ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

2 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

3 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

4 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

4 hours ago
Hindi News
English News
Monday, November 16, 2026
No Result
View All Result
24 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰੋਨਾ ਦੀ ਬਿਮਾਰੀ ਚ ਦਿਨ ਰਾਤ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪਰਖ ਕਾਲ ਖਤਮ ਕਰਕੇ ਪੂਰੀ ਤਨਖਾਹ ਦੀ ਕੀਤੀ ਮੰਗ

April 9, 2020
in ਖਬਰਾਂ, ਪੰਜਾਬ
ਕਰੋਨਾ ਦੀ ਬਿਮਾਰੀ ਚ ਦਿਨ ਰਾਤ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪਰਖ ਕਾਲ ਖਤਮ ਕਰਕੇ ਪੂਰੀ ਤਨਖਾਹ ਦੀ ਕੀਤੀ ਮੰਗ

ਚੰਡੀਗੜ੍ਹ 9 ਅਪ੍ਰੈਲ( ਦੀਪਕ ਸਿੰਗਲਾ)-ਅੱਜ ਜਦੋਂ ਪੂਰੀ ਦੁਨੀਆਂ ਵਿੱਚ ਕਰੋਨਾਂ ਵਾਇਰਸ (ਕੋਵਿਡ-19) ਦਾ ਕਹਿਰ ਜਾਰੀ ਹੈ ਉੱਥੇ ਹੀ ਪੰਜਾਬ ਨੂੰ ਵੀ ਇਸ ਭਿਆਨਕ ਬਿਮਾਰੀ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਪੰਜਾਬ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰੇ ਵਿੱਚ ਪਾ ਕੇ ਇਸ ਜਾਨਲੇਵਾ ਬਿਮਾਰੀ ਨੂੰ ਖਤਮ ਕਰਨ ਲਈ ਲਗਾਤਾਰ ਫੀਲਡ ਡਿਊਟੀ ਕਰ ਰਹੇ ਹਨ ਅਤੇ ਤਨਦੇਹੀ ਨਾਲ ਆਪਣੀਂ ਡਿਊਟੀ ਨਿਭਾ ਰਹੇ ਹਨ ।

ਪ੍ਰਸ਼ੋਤਮ ਲਾਲ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਉਹਨਾਂ ਵੱਲੋਂ 6 ਨਵੰਬਰ 2018 ਨੂੰ ਨੌਕਰੀ ਜੁਆਇਨ ਕਰਨ ਤੋਂ ਬਾਅਦ ਫੀਲਡ ਵਿੱਚ ਮਲੇਰੀਆ ਤੇ ਡੇਂਗੂ ਬੁਖਾਰ ਦੀ ਰੋਕਥਾਮ ਲਈ ਜੀ ਜਾਨ ਲਗਾ ਕੇ ਕੰਮ ਕੀਤਾ ਤੇ ਮਲੇਰੀਆ, ਡੇਂਗੂ ਦੇ ਕੇਸਾਂ ਵਿੱਚ ਬਹੁਤ ਕਮੀ ਆਈ।
*ਹਾਲ ਦੀ ਘੜੀ ਵਿੱਚ ਕਰੋਨਾ ਵਾਇਰਸ ਦੇ ਚੱਲਦਿਆਂ ਹੈਲਥ ਵਰਕਰ ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ ਦੇ ਘਰ ਜਾ ਕੇ ਉਹਨਾਂ ਦੀ ਹਿਸਟਰੀ ਲਿਖ ਕੇ ਲਗਾਤਾਰ ਉਹਨਾਂ ‘ਤੇ ਨਿਗਰਾਨੀ ਰੱਖ ਰਹੇ ਹਨ, ਸ਼ੱਕੀ ਮਰੀਜ਼ਾਂ ਨੂੰ ਐਬੂਲੈਂਸ ਰਾਹੀ ਹਸਪਤਾਲ ਪਹੁੰਚਾ ਰਹੇ ਹਨ ਤੇ ਮਰੀਜ਼ ਦੇ ਕਰੋਨਾ ਵਾਇਰਸ ਦੀ ਰਿਪੋਰਟ ਪੋਜਟਿਵ ਆਉਣ ਤੇ ਉਸ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਜਲਦੀ ਤੋਂ ਜਲਦੀ ਪਤਾ ਲਗਾ ਕੇ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ, ਪੂਰੇ ਪਿੰਡ ਦਾ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ।*
ਪਰਸ਼ੋਤਮ ਲਾਲ ਨੇ ਅੱਗੇ ਦੱਸਿਆ ਕਿ ਪਰਖ-ਕਾਲ ਸਮੇਂ ਦੌਰਾਨ ਇਹ ਹੈਲਥ ਵਰਕਰ ਸਿਰਫ ਬੇਸਿਕ ਤਨਖਾਹ 10300 ‘ਤੇ ਕੰਮ ਕਰ ਰਹੇ ਹਨ। ਏਨੀਂ ਤਨਖਾਹ ਨਾਲ ਇਹਨਾਂ ਨੂੰ ਗੁਜਾਰਾ ਕਰਨਾ ਬਹੁਤ ਔਖਾ ਹੋ ਰਿਹਾ ਹੈ। ਬਹੁਤ ਸਾਰੇ ਵਰਕਰ ਆਪਣੇਂ ਘਰ ਤੋਂ ਕਾਫੀ ਦੂਰ ਪੈਂਦੇ ਸਿਹਤ ਕੇਂਦਰਾਂ ‘ਤੇ ਕੰਮ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਡਿਊਟੀ ‘ਤੇ ਆਉਣ ਜਾਣ ਲਈ ਕਾਫੀ ਖਰਚ ਉਠਾਉਣਾ ਪੈਂਦਾ ਹੈ ਤੇ ਆਪਣਾ ਪਰਿਵਾਰ ਪਾਲਣਾ ਤੇ ਤਨਦੇਹੀ ਨਾਲ ਡਿਊਟੀ ਕਰਨਾ ਬਹੁਤ ਔਖਾ ਹੋ ਰਿਹਾ ਹੈ, ਕੋਰੋਨਾਂ ਵਾਇਰਸ ਨਾਲ ਲੜ ਰਹੇ ਹੈਲਥ ਵਰਕਰਾਂ ਲਈ *ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਰਖ-ਕਾਲ ਸਮਾਂ ਖਤਮ ਕਰਕੇ ਪੂਰੀ ਤਨਖਾਹ ਅਤੇ ਅਲੱਗ ਤੋਂ ਜੋਖਿਮ ਭੱਤਾ ਦੇਣਾ ਚਾਹੀਦਾ ਹੈ ਤਾਂ ਜੋ ਹੋਰ ਉਤਸ਼ਾਹ ਨਾਲ ਕੰਮ ਕੀਤਾ ਜਾਵੇ,*
ਆਸ ਕਰਦੇ ਹਾਂ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਸ :ਬਲਬੀਰ ਸਿੰਘ  ਸਿੱਧੂ ਸਾਹਿਬ ਹੈਲਥ ਵਰਕਰਾਂ ਦੀ ਬਹੁਤ ਜਰੂਰੀ ਤੇ ਲੋੜੀਂਦੀ ਮੰਗ ਪੂਰੀ ਕਰਨਗੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

by Navjot
November 16, 2026
0

ਫਾਜ਼ਿਲਕਾ, 16 ਨਵੰਬਰ (ਵਿਸ਼ਵ ਵਾਰਤਾ) ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਥੇਹ ਕਲੰਦਰ ਨੇੜੇ ਇੱਕ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਹੋਈ ਆਹਮੋ-ਸਾਹਮਣੇ...

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ...

Most Popular

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
4 weeks ago
0

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 18 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 